
ਜਰਮਨ (25 ਨਵੰਬਰ, 2009): ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਜਾਰੀ ਇੱਕ ਬਿਆਹ ਵਿੱਚ ਲਿਬਰੇਹਾਨ ਕਮਿਸ਼ਨ ਦੀ ਰਿਪੋਰਟ ਤੇ ਟਿੱਪਣੀ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਿਹਾ ਹੈ ਕਿ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ 1992 ਨੂੰ ਬਾਬਰੀ ਮਸਜਿਦ ਨੂੰ ਢਹਿ ਢੇਰੀ ਕਰਨ ਤੇ ਬੇਹਿਰਮੀ ਨਾਲ ਮੁਸਲਮਾਨਾਂ ਦੇ ਕਤਲ ਲਈ ‘ਰਾਸ਼ਟਰੀ ਸਵੈਮ-ਸੇਵਕ ਸੰਘ’ ਤੋਂ ਜਨਮੀ ‘ਭਾਜਪਾ’ ਨੂੰ ਦੋਸ਼ੀ ਕਰਾਰ ਤਾਂ ਦਿੱਤਾ ਹੈ ਪਰ ਦੋਸ਼ੀਆਂ ਲਈ ਸਜ਼ਾ ਬਾਰੇ ਕੁਝ ਨਹੀਂ ਕਿਹਾ।
November 25, 2009 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
Bookmark on Delicious Digg this post Recommend on Facebook share via Reddit Share with Stumblers Tweet about it Subscribe to the comments on this post
November 25, 2009 | ਇਹ ਸਮਗਰੀ
ਵੀਡੀਓ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਟਿਆਲਾ (24 ਨਵੰਬਰ, 2009): ‘ਜੋ ਸਰਕਾਰੀ ਤਾਕਤ ਨਿਰਦੋਸ਼ ਲੋਕਾਂ ਦੇ ਕਤਲਾਂ ਦੀ ਜਾਂਚ ਨੂੰ ਖੁਰਦ-ਬੁਰਦ ਕਰਕੇ ਉਨ੍ਹਾਂ ਨੂੰ ਇਨਸਾਫ ਦੇ ਮੁਢਲੇ ਅਮਲ ਤੋਂ ਹੀ ਵਾਞਿਆਂ ਕਰ ਦਿੰਦੀ ਹੈ ਉਸ ਨੂੰ ਕੋਈ ਹੱਕ ਨਹੀਂ ਕਿ ਉਹ ਨਿਆਂਸ਼ੀਲ ਅਤੇ ਲੋਕ ਹਿੱਤੂ ਹੋਣ ਦਾ ਦਾਅਵਾ ਕਰੇ।
November 24, 2009 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਤਹਿਗੜ੍ਹ ਸਾਹਿਬ (24 ਨਵੰਬਰ, 2009): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵੱਲੋਂ ਚਿੱਠੀਸਿੰਘਪੁਰਾ ਦੇ ਸਿੱਖ ਕਤਲੇਆਮ ਦੀ ਨਿਰਪੱਖ ਜਾਂਚ ਨਾ ਹੋ ਸਕਣ ਬਾਰੇ ਦਿੱਤੇ ਬਿਆਨ ਦੇ ਅਧਾਰ ਉੱਤੇ ਇਸ ਦੀ ਮੁੜ ਜਾਂਚ ਕਰਨ ਦੀ ਮੰਗ ਉਠਾਈ ਹੈ।
November 24, 2009 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਵੀਹਵੀਂ ਸਦੀ ਦੇ ਮਹਾਨ ਰਾਜਨੀਤੀਵੇਤਾ ਮਾਰਗੈਂਥੋ ਨੇ ਕਿਹਾ ਸੀ ਕਿ ਦੂਜਿਆਂ ਦੇ ਮਨਾਂ ਨੂੰ ਕਬਜੇ ਵਿੱਚ ਲੈਣ ਦਾ ਨਾਂ ਰਾਜਨੀਤੀ ਹੈ। ਦਹਿਸ਼ਤ ਫੈਲਾਅ ਕੇ ਅਤੇ ਆਪਣੇ ਵਿਰੋਧੀਆਂ ਨੂੰ ਨਜ਼ਰਬੰਦ ਕਰਕੇ ਪੰਜਾਬ ਸਰਕਾਰ ਇਹੋ ਕਰਨਾ ਚਾਹੁੰਦੀ ਹੈ।
November 22, 2009 | ਇਹ ਸਮਗਰੀ
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਦੌਰਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਦਸਤਖਤ ਕਰਦੇ ਹਏ ਵਿਦਿਆਰਥੀ। Bookmark on Delicious Digg this post Recommend on Facebook share via Reddit Share with Stumblers Tweet about it Subscribe to the comments on this post
November 22, 2009 | ਇਹ ਸਮਗਰੀ
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਤਲਵੰਡੀ ਸਾਬੋ (22 ਨਵੰਬਰ, 2009): ਪੰਥਕ ਜਥੇਬੰਦੀਆਂ ਵਲੋਂ ਹਰ ਐਤਵਾਰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮਰਜੀਵੜੇ ਗਿਆਰਾ ਸਿੰਘਾਂ ਦਾ ਜਥਾ ਗ੍ਰਿਫਤਾਰੀ ਲਈ ਲਗਾਤਾਰ ਭੇਜਿਆ ਜਾ ਰਿਹਾ ਹੈ।
November 22, 2009 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਕੁਝ ਚਿਰ ਪਹਿਲਾਂ ਪੱਛਮ ਦੇ ਦੋ ਪ੍ਰੋਫੈਸਰਾਂ ਨੇ ਇਕ ਕਿਤਾਬ ਛਾਪੀ ਸੀ ਜਿਸ ਵਿਚ ਬੰਦੇ ਅਤੇ ਬੋਲੀ ਨੂੰ ਜੋੜ ਕੇ ਪੜਤਾਲਿਆ ਗਿਆ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ ਇਹ ਹੱਦਾਂ ਤੋੜੀਆਂ ਕਿ ਸ਼ਬਦਾਂ ਦਾ ਵਿਖਾਈ ਦਿੰਦਾ ਜਾਂ ਬੋਲਿਆ ਜਾਂਦਾ ਰੂਪ ਹੀ ਬੋਲੀ ਹੁੰਦਾ ਹੈ। ਲਫ਼ਜ਼ਾਂ ਦੀ ਚੋਣ ਅਤੇ ਬੋਲਣ ਦਾ ਢੰਗ ਹੀ ਨਹੀਂ ਸਗੋਂ ਇਸ ਤੋਂ ਵੀ ਅੱਗੇ, ਸੋਚਣ ਦਾ ਢੰਗ, ਉਸ ਦੀ ਅੰਦਰੂਨੀ ਅਸਲ ਸ਼ੈਅ ਬੋਲੀ ਹੁੰਦੀ ਹੈ। ਪੱਛਮ ਵਿਚ ਜਿਸ ਤਰ੍ਹਾਂ ਬੋਲੀ ਸਬੰਧੀ ਖੋਜ ਬਾਰੇ ਧੜਾ-ਧੜ ਕਿਤਾਬਾਂ ਆ ਰਹੀਆਂ ਹਨ, ਉਸ ਦਾ ਅੰਦਾਜ਼ਾ ਤਾਂ ਸੌਖਿਆਂ ਹੀ ਲਗਾਇਆ ਜਾ ਸਕਦਾ ਹੈ ਕਿ ਉਹ ਬੋਲੀ ਨੂੰ ਕਿੰਨੀ ਅਹਿਮੀਅਤ ਦਿੰਦੇ ਹਨ।
November 22, 2009 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਆਕਲੈਂਡ (20 ਨਵੰਬਰ, 2009): ਨਿਊਜ਼ੀਲੈਂਡ ਵਸਦੇ ਸਿੱਖ ਭਾਈਚਾਰੇ ਵਿਚ ਉਦੋਂ ਖੁਸ਼ੀ ਦੀ ਹੋਰ ਲਹਿਰ ਦੌੜ ਗਈ ਜਦੋਂ ਨਿਊਜ਼ੀਲੈਂਡ ਸਿੱਖ ਸੁਸਾਇਟੀ ਆਕਲੈਂਡ ਦੇ ਬੁਲਾਰੇ ਅਤੇ ਸੁਪਰੀਮ ਸਿੱਖ ਕੌਂਸਲ ਦੇ ਕਨਵੀਨਰ ਸ: ਦਲਜੀਤ ਸਿੰਘ ਜੇ. ਪੀ. ਪਿੰਡ ਸੈਫਲਾਬਾਦ (ਕਪੂਰਥਲਾ) ਨੂੰ ਕਾਨੂੰਨੀ ਤੌਰ ’ਤੇ ਇਮੀਗ੍ਰੇਸ਼ਨ ਸਲਾਹਕਾਰ ਦਾ ਪੂਰਨ ਲਾਇਸੰਸ ਪ੍ਰਾਪਤ ਹੋ ਗਿਆ।
November 20, 2009 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜਰਮਨੀ (19 ਨਵੰਬਰ, 2009): ਭਾਈ ਦਲਜੀਤ ਸਿੰਘ ਦੇ ਬਾਇਜ਼ਤ ਬਰੀ ਹੌਣ ਤੇ ਆਈ.ਐਸ.ਵਾਈ ਐਫ ਜਰਮਨੀ ਦੇ ਪ੍ਰਧਾਨ ਭਾਈ ਅਵਤਾਰ ਸਿੰਘ ਹੁੰਦਲ,ਭਾਈ ਲਖਵਿੰਦਰ ਸਿੰਘ ਮੱਲ੍ਹੀ,ਭਾਈ ਬਲਬੀਰ ਸਿੰਘ ਸੰਧੂ,ਭਾਈ ਜਰਨੈਲ ਸਿੰਘ ਬੈਸ,ਭਾਈ ਚਮਨਜੀਤ ਸਿੰਘ,ਭਾਈ ਹਰਵਿੰਦਰ ਸਿੰਘ ਅਤੇ ਭਾਈ ਪਰਮਿੰਦਰ ਸਿੰਘ ਭਾਈ ਬਿੱਟੂ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਕਿਹਾ ਹੈ ਕਿ ਇਸ ਫੈਸਲੇ ਰਾਹੀਂ ਸੱਚ ਦੀ ਜਿੱਤ ਹੋਈ ਹੈ।
November 19, 2009 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »