ਐਤਵਾਰ, 20 ਮਈ, 2012

ਪੁਰਾਣੀਆਂ ਖਬਰਾਂ ‘November, 2009’

ਭਾਈ ਦਲਜੀਤ ਸਿੰਘ ਬਿੱਟੂ ਬਾ-ਇੱਜ਼ਤ ਬਰੀ

ਭਾਈ ਦਲਜੀਤ ਸਿੰਘ ਬਿੱਟੂ ਬਾ-ਇੱਜ਼ਤ ਬਰੀ

ਬਰਨਾਲਾ (13 ਨਵੰਬਰ, 2009): ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਿਵੇਕ ਪੁਰੀ ਨੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਸ਼ੋ੍ਰਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ

ਸਿੱਖ ਕਤਲੇਆਮ ਬਾਰੇ ਪੰਥਕ ਜਥੇਬੰਦੀਆਂ ਵੱਲੋਂ ਸੰਯੁਕਤ ਰਾਸ਼ਟਰ ਤੱਕ ਪਹੁੰਚ

ਸਿੱਖ ਕਤਲੇਆਮ ਬਾਰੇ ਪੰਥਕ ਜਥੇਬੰਦੀਆਂ ਵੱਲੋਂ ਸੰਯੁਕਤ ਰਾਸ਼ਟਰ ਤੱਕ ਪਹੁੰਚ

ਨਵੀਂ ਦਿੱਲੀ (13 ਨਵੰਬਰ, 2009):84 ਦੇ ਸਿੱਖ ਕਤਲੇਆਮ ਦੇ ਸਬੰਧ ਵਿਚ ਦਲ ਖ਼ਾਲਸਾ, ਅਕਾਲੀ ਦਲ ਪੰਚ ਪ੍ਰਧਾਨੀ ਅਤੇ ਖ਼ਾਲਸਾ ਐਕਸ਼ਨ ਕਮੇਟੀ ਨੇ ਕਈ ਹੋਰ ਇਨਸਾਫ ਪਸੰਦ ਸੰਸਥਾਵਾਂ ਨਾਲ ਮਿਲ ਕੇ ਇਕ ਸਾਂਝੇ ਵਫ਼ਦ ਦੇ ਰੂਪ `ਚ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਸ੍ਰੀ ਬਾਨ-ਕੀ-ਮੂਨ ਲਈ ਰਾਜਧਾਨੀ ਦਿੱਲੀ ਸਥਿਤ ਸੰਯੁਕਤ ਰਾਸ਼ਟਰ ਦੇ ਦਫ਼ਤਰ ਸ੍ਰੀਮਤੀ ਸਾਲਿਨੀ ਦੀਵਾਨ ਨੂੰ ਮੈਮੋਰੰਡਮ ਸੌਂਪਿਆ।

ਪ੍ਰੋ. ਭੁੱਲਰ ਅਤੇ ਹੋਰਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ

ਪ੍ਰੋ. ਭੁੱਲਰ ਅਤੇ ਹੋਰਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ

ਪਟਿਆਲਾ (11 ਨਵੰਬਰ, 2009): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਅੱਜ ਦਸਤਖਤੀ ਮੁਹਿੰਮ ਚਲਾਈ ਗਈ ਜਿਸ ਨੂੰ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਨਵੰਬਰ ’84 ਕਤਲੇਆਮ ਦੀ 25ਵੀਂ ਵਰ੍ਹੇਗੰਢ ਮੌਕੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀ ਮਾਰਚ

ਨਵੰਬਰ ’84 ਕਤਲੇਆਮ ਦੀ 25ਵੀਂ ਵਰ੍ਹੇਗੰਢ ਮੌਕੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀ ਮਾਰਚ

ਪਟਿਆਲਾ (5 ਨਵੰਬਰ, 2009) ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਨਿਰਦੋਸ਼ਾਂ ਦੀ ਯਾਦ ਅੰਦਰ ਪੰਜਾਬ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਮੁੱਖ ਲਾਇਬ੍ਰੇਰੀ ਤੋਂ ਯੂਨੀਵਰਸਿਟੀ ਸਥਿੱਤ ਗੁਰਦੁਆਰਾ ਸਾਹਿਬ ਤੱਕ ਸ਼ਾਂਤਮਈ ਮਾਰਚ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਇਸ਼ਤਿਹਾਰ

ਸਿੱਖ ਸਿਆਸਤ @ YOUTUBE

Recent Posts