
ਫਰੀਦਕੋਟ (21 ਮਾਰਚ, 2010 – ਗੁਰਭੇਜ ਸਿੰਘ ਚੌਹਾਨ ) ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਭਗਤ ਸਿੰਘ ਹੋਰਾਂ ਦੀ ਸੋਚ ਪ੍ਰਤੀ ਇਲਾਕਾ ਨਿਵਾਸੀਆਂ ਵਿਚ ਚੇਤਨਾ ਪੈਦਾ ਕਰਨ ਲਈ ਦਾਣਾ ਮੰਡੀ ਜੰਡ ਸਾਹਿਬ ਵਿਚ ਨੌਜਵਨ ਸੇਵਾ ਦਲ ਵੱਲੋਂ ਨਾਟਕ ਮੇਲਾ ਕਰਵਾਇਆ ਗਿਆ। ਇਸ ਦਾ ਉਦਘਾਟਨ ਸ: ਜਗਜੀਤ ਸਿੰਘ ਚਹਿਲ ਸਹਾਇਕ ਡਾਇਰੈਕਟਰ ਨੌਜਵਾਨ ਸੇਵਾਵਾਂ ਪੰਜਾਬ ਨੇ ਸ਼ਹੀਦਾਂ ਦੀ ਤਸਵੀਰ ਤੇ ਫੁੱਲਮਾਲਾ ਭੇਂਟ ਕਰਕੇ ਕੀਤਾ।
March 23, 2010 | ਇਹ ਸਮਗਰੀ
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪਾਣੀ ਇਸ ਧਰਤੀ ਉੱਤੇ ਮਨੁੱਖ ਦੀ ਹੀ ਨਹੀਂ ਬਲਕਿ ਸਮੁੱਚੇ ਜੀਵਨ ਦੀ ਹੋਂਦ ਕਾਇਮ ਰੱਖਣ ਲਈ ਲਾਜ਼ਮੀ ਹੈ। ਜਿੱਥੇ ਸਾਰੇ ਧਰਮਾਂ ਨੇ ਪਾਣੀ ਨੂੰ ਪਵਿੱਤਰ ਦਰਜਾ ਦਿੱਤਾ ਹੈ ਓਥੇ ਵਿਗਿਆਨ ਦਾ ਵੀ ਮੰਨਣਾ ਹੈ ਕਿ ਪਾਣੀ ਤੋਂ ਬਿਨਾਂ ਜੀਵਨ ਚਿਤਵਿਆ ਨਹੀਂ ਜਾ ਸਕਦਾ। ਆਮ ਭੌਤਿਕ ਗੁਣਾਂ ਦਾ ਧਾਰਨੀ ਮਨੁੱਖ ਭੋਜਨ ਤੋਂ ਬਿਨਾਂ ਇੱਕ ਮਹੀਨੇ ਤੱਕ ਜਿੰਦਾ ਰਹਿ ਸਕਦਾ ਹੈ ਪਰ ਪਾਣੀ ਤੋਂ ਬਿਨਾਂ ਉਸ ਦੀ ਹੋਂਦ ਇੱਕ ਹਫਤੇ ਦੇ ਅੰਦਰ ਹੀ ਮਿਟ ਜਾਵੇਗੀ।
March 22, 2010 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਇਹ ਗੱਲ ਚਿੱਟੇ ਦਿਨ ਵਾਂਗ ਸੱਚ ਹੈ ਕਿ ਜੇਕਰ ਕਿਸੇ ਨੂੰ ਆਪਣੇ ਘਰ ਵਿਚ ਰੱਜਵੀਂ ਰੋਟੀ ਖਾਣ ਲਈ ਮਿਲਦੀ ਹੋਵੇ ਤਾਂ ਕੋਈ ਵੀ ਵਿਅਕਤੀ ਆਪਣਾ ਘਰ ਬਾਰ,ਭੈਣ ਭਰਾ ,ਮਾਪੇ,ਰਿਸ਼ਤੇਦਾਰ ਛੱਡਕੇ ਘਰੋਂ ਬਾਹਰ ਵਿਦੇਸ਼ ਦੀ ਖਾਕ ਛਾਨਣ ਲਈ ਜਾਣ ਵਾਸਤੇ ਤਿਆਰ ਨਹੀਂ ਹੋਵੇਗਾ।
March 19, 2010 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਲੁਧਿਆਣਾ (18 ਮਾਰਚ, 2010): ਵਿਦੇਸ਼ ਤੋਂ ਛਪਦੇ ਪੰਜਾਬੀ ਹਵਤਾਵਰੀ ਅਖਬਾਰ ‘ਅੰਮ੍ਰਿਤਸਰ ਟਾਈਮਜ਼’ ਦੀ ਇੱਕ ਖਬਰ ਅਨੁਸਾਰ ਅਦਾਲਤ ਦੇ ਬਾਹਰ ਉਸ ਵੇਲੇ ਸਥਿਤੀ ਕਾਫ਼ੀ ਤਨਾਅਪੂਰਨ ਹੋ ਗਈ ਜਦ ਖ਼ੁਦ ਨੂੰ ‘84 ਕਤਲੇਆਮ ਦਾ ‘ਪੀੜਤ’ ਅਖਵਾਉਣ ਵਾਲੇ ਆਤਮਾ ਸਿੰਘ ਲੁਬਾਣਾ (ਸਾਬਕਾ ਮੈਂਬਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਆਪਣੇ ਸਾਥੀਆਂ ਸਣੇ ਪ੍ਰਸਿੱਧ ਪੱਤਰਕਾਰ ਜਰਨੈਲ ਸਿੰਘ ਉਤੇ ਹਮਲਾ ਕਰਦਿਆਂ ਜ਼ਬਰਦਸਤ ਧੱਕਾ ਮੁੱਕੀ ਸ਼ੁਰੂ ਕਰ ਦਿਤੀ।
March 18, 2010 | ਇਹ ਸਮਗਰੀ
ਤਸਵੀਰਾਂ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਹੁਸ਼ਿਆਰਪੁਰ (15 ਮਾਰਚ, 2010): ਸਿੱਖ ਜਰਨੈਲ ਬਾਬਾ ਬਘੇਲ ਸਿੰਘ ਵਲੋਂ ਦਿੱਲੀ ਦੇ ਲਾਲ ਕਿਲੇ ਉਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦੀ 227ਵੀਂ ਵਰੇਗੰਢ ਮੌਕੇ ਆਯੋਜਿਤ ਪੰਥਕ ਕਾਨਫਰੰਸ ਦੌਰਾਨ ਦਲ ਖਾਲਸਾ ਵਲੋਂ 2003 ਨੂੰ ਹੋਂਦ ਵਿਚ ਆਇਆ ਪੰਥ-ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਸੰਮਤ-542 ਜਾਰੀ ਕੀਤਾ ਗਿਆ।
March 16, 2010 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸਿੱਖ ਧਰਮ ਅੰਦਰ ਕੋਈ ਵਿਅਕਤੀ ਖ਼ਾਲੀ ਨਾਉਂ ਕਮਾਉਣ ਲਈ ਜਾਂ ਮਰਨ ਦਾ ਠਰਕ ਪੂਰਾ ਕਰਨ ਲਈ ਅਤੇ ਜਾਂ ਜਿਵੇਂ ਕਿ ਕੁਰਬਾਨੀ ਨੂੰ ਹਿੰਦੂ ਨਜ਼ਰੀਏ ਤੋਂ ਦੇਖਿਆ ਜਾਂਦਾ ਹੈ, ਕਿਸੇ ਦੇਵੀ ਦੇਵਤੇ ਨੂੰ ਰਿਝਾਉਣ ਲਈ ਜਾਨ ਦੀ ਬਲੀ ਨਹੀਂ ਦਿੰਦਾ।
March 11, 2010 | ਇਹ ਸਮਗਰੀ
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

10-03-2010 ਨੂੰ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਜਮਾਨਤ ਦੇ ਦਿੱਤੀ ਹੈ। ਇਸ ਨਾਲ ਭਾਰਤੀ ਸੰਵੀਧਾਨ ਅਤੇ ਇਸ ਦੀਆਂ ਕਚਿਹਰੀਆਂ ਨੇ ਸਾਡੇ ਲਈ ਇੱਕ ਸਾਫ ਅਤੇ ਸਪਸ਼ਟ ਸੁਨੇਹਾ ਦਿੱਤਾ ਹੈ ਕਿ ਇਹ ਸਵਿਧਾਨ ਅਤੇ ਮੁਲਕ ਦੀਆਂ ਕਚਿਹਰੀਆਂ ਸਿਰਫ ਸਿੱਖ ਵਿਰੋਧੀ ਲੋਕਾਂ ਨੂੰ ਬਚਾਉਣ ਅਤੇ ਆਪਣੇ ਹੱਕ ਦੀ ਗੱਲ ਕਰਨ ਵਾਲੇ ਸਿੱਖਾਂ ਨੂੰ ਜੇਲਾਂ ਵਿੱਚ ਸੁੱਟਣ ਅਤੇ ਸੂਲੀ ਟੰਗਣ ਵਾਸਤੇ ਹੀ ਹਨ।
March 11, 2010 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸਿੱਖ ਵਿਚਾਰਵਾਨਾਂ, ਨੇਤਾਵਾਂ, ਧਾਰਮਕ ਸ਼ਖ਼ਸੀਅਤਾਂ ਅਤੇ ਸਮਾਜ ਦੇ ਸਿਰਕੱਢ ਵਿਅਕਤੀਆਂ ਦਾ 1947 ਤੋਂ ਬਾਅਦ ਆਮ ਵਰਤਾਰਾ ਬਣ ਗਿਆ ਹੈ ਕਿ ਉਹ ਆਪਣੇ-ਆਪ ਨੂੰ ਨਿਰੋਲ ਧਾਰਮਕ ਜਾਂ ਗ਼ੈਰ-ਸਿਆਸੀ ਆਖ ਕੇ ਕੌਮੀ ਹੋਣੀ ਬਾਰੇ ਫ਼ਿਕਰਮੰਦ ਹੋਣ ਤੋਂ ਨਜਾਤ ਪ੍ਰਾਪਤ ਕਰ ਲੈਂਦੇ ਹਨ।
March 10, 2010 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੁਧਿਆਣਾ (10 ਮਾਰਚ, 2010): ਬੀਤੇ ਦਿਨਾਂ ਤੋਂ ਟੀਵੀ ਚੈਨਲ ਉੱਪਰ ਇੱਕ ਖਬਰ ਸਾਰਾ ਦਿਨ ਦਿਖਾਈ ਜਾਂਦੀ ਰਹੀ ਅਤੇ ਜਿਸ ਬਾਰੇ ਕਈ ਅਖਬਾਰਾਂ ਨੇ ਵੀ ਇਹ ਖਬਰ ਛਾਪੀ ਹੈ ਕਿ ‘ਬੱਬਰ ਖਾਲਸਾ’ ਜੱਥੇਬੰਦੀ ਨੇ ਹਿਮਾਚਲ ਦੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਕਾਗਜ ਅਤੇ ਪੋਸਟਰ ਹਿਮਾਚਲ ਵਿੱਚ ਕਈ ਥਾਵਾਂ ਤੇ ਲਗਾਏ ਹਨ।
March 10, 2010 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਤਹਿਗੜ੍ਹ ਸਾਹਿਬ (8 ਮਾਰਚ, 2010): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਅੱਜ ਇੱਤੇ ਹੋਈ ਇੱਕ ਮੀਟਿੰਗ ਵਿਚ ਮੰਗ ਕੀਤੀ ਹੈ ਕਿ ਮਹਿਲਾ ਰਾਖਵੇਂਕਰਨ ਲਾਭ ਸਿਰਫ ਇਸਦੇ ਅਸਲ ਹੱਕਦਾਰਾਂ ਅਤੇ ਇਕ ਸੀਮਤ ਆਰਥਿਕ ਸਥਿਤੀ ਵਾਲੇ ਪਰਿਵਾਰਾ ਨਾਲ ਸਬੰਧਿਤ ਔਰਤਾਂ ਨੂੰ ਹੀ ਮਿਲਣਾ ਚਾਹੀਦਾ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਦਲ ਦੇ ਕੌਮੀ ਪੰਚ ਕੁਲਬੀਰ ਸਿੰਘ ਬੜਾ ਪਿੰਡ, ਸਕੱਤਰ [...]
March 10, 2010 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »