ਕੈਨੇਡਾ, ਓਟਵਾ (11 ਜੂਨ, 2010): 10 ਜੂਨ ਦਾ ਦਿਨ ਦੁਨੀਆ ਭਰ ’ਚ ਵਸਦੇ ਸਿੱਖਾਂ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਲੰਬੀ ਜੱਦੋ-ਜਹਿਦ ਮਗਰੋਂ 1984 ਦੀ ਸਿੱਖ ਨਸਲਕੁਸ਼ੀ ਨੂੰ ਬਿਆਨ ਕਰਦੀ 10 ਹਜ਼ਾਰ ਤੋਂ ਵੱਧ ਦਸਤਖ਼ਤਾਂ ਵਾਲੀ ਪਟੀਸ਼ਨ ਸੰਸਦ ’ਚ ਪੇਸ਼ ਕੀਤੀ ਗਈ।
June 12, 2010 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ (11 ਜੂਨ,2010 – ਗੁਰਭੇਜ ਸਿੰਘ ਚੌਹਾਨ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ 10 ਜੂਨ ਤੋਂ ਪਹਿਲਾਂ ਨਾ ਕਰਨ ਸੰਬੰਧੀ ਬਣਾਏ ਗਏ ਐਕਟ ਨਾਲ ਅਗੇਤਾ ਝੋਨਾ ਲਾਉਣ ਦੀ ਦੌੜ ਨੂੰ ਕਾਫੀ ਠੱਲ੍ਹ ਪਈ ਹੈ ਅਤੇ ਕਿਸਾਨਾ ਨੇ ਇਸ ਐਕਟ ਦੀ ਪਾਲਣਾ ਕਰਨੀ ਸ਼ੁਰੂ ਕਰ ਦਿੱਤੀ ਹੈ।
June 11, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਗੁਰੂ ਗ੍ਰੰਥ ਜਿਹਾ ਗੁਰੂ ਕਿਹੜਾ ਏ ਜਹਾਨ ‘ਤੇ!
June 11, 2010 | ਇਹ ਸਮਗਰੀ
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਰੀਦਕੋਟ (9 ਜੂਨ, 2010 – ਗੁਰਭੇਜ ਸਿੰਘ ਚੌਹਾਨ): ਭਾਵੇਂ ਅੱਜ ਤੋਂ ਪੰਜਾਬ ਦੇ ਕਿਸਾਨਾ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਖੇਤੀ ਸੈਕਟਰ ਲਈ 8 ਘੰਟੇ ਬਿਜਲੀ ਸਪਲਾਈ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਜਨਰਲ ਖੇਤਰ ਦੇ ਟਿਊਬਵੈੱਲਾਂ ਨੂੰ ਰੋਜ਼ਾਨਾ ਤਿੰਨ ਗਰੁੱਪਾਂ ਵਿਚ 8 ਘੰਟੇ ਬਿਜਲੀ ਦਿੱਤੀ ਜਾਵੇਗੀ ਪਰ ਓਵਰਲੋਡਿਡ ਫੀਡਰ ਦੀ ਸਥਿੱਤੀ ਵਿਚ, ਜਿੱਥੇ ਚਾਰ ਗਰੁੱਪਾਂ ਵਿਚ ਸਪਲਾਈ ਦਿੱਤੀ ਜਾਂਦੀ ਹੈ,ਉਸਨੂੰ 8 ਘੰਟੇ ਦੀ ਬਜਾਏ 6 ਘੰਟੇ ਹੀ ਸਪਲਾਈ ਮਿਲੇਗੀ।
June 11, 2010 | ਇਹ ਸਮਗਰੀ
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਅੱਜ-ਕੱਲ੍ਹ ਲੋਕਾਂ ਨੇ ਆਪਣੇ ਘਰਾਂ ਅਤੇ ਕਾਰੋਬਾਰੀ ਥਾਂਵਾਂ ਵਿਚ ਦਿਨ-ਤਰੀਕਾਂ ਵੇਖਣ ਲਈ ਇਸ ਤਰ੍ਹਾਂ ਦੇ ਕਿਤਾਬਚੇ ਰੱਖੇ ਹਨ ਜਿਨ੍ਹਾਂ ਦੇ ਹਰ ਸਫੇ ਉਪਰ ਇਕੋ ਪਾਸੇ ਦਿਨ-ਤਰੀਕ ਦੇ ਨਾਲ ਕੋਈ ਧਾਰਮਿਕ ਸੁਨੇਹਾ (ਗੁਰਬਾਣੀ ਦੇ ਸ਼ਬਦ ਆਦਿ) ਲਿਖਿਆ ਹੁੰਦਾ ਹੈ, ਜਿਸ ਦੇ ਅਰਥ ਵੀ ਲਿਖੇ ਹੁੰਦੇ ਹਨ। ਇਕ ਦਿਨ ਮੈਂ ਡਾਕਟਰ ਕੋਲ ਗਿਆ ਤਾਂ ਉਸਦੀ ਦੁਕਾਨ ਉਪਰ ਵੀ ਅਜਿਹੇ ਕਿਤਾਬਚੇ ਉਪਰ ਨਿੱਕੇ ਨਿੱਕੇ ਅਖਰਾਂ ਵਿਚ ਗੁਰਬਾਣੀ ਲਿਖੀ ਹੋਈ ਸੀ ਅਤੇ ਵਿਆਖਿਆ ਤੋਂ ਪਹਿਲਾਂ ਮੋਟਾ ਕਰਕੇ ‘ਅਰਥ’ ਲਿਖਿਆ ਹੋਇਆ ਸੀ।
June 10, 2010 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਦੁਨੀਆ ਭਰ ਵਿੱਚ ਬੈਠੀ ਸਿੱਖ ਕੌਮ ਨੇ, ਹਰ ਸਾਲ ਵਾਂਗ ਘੱਲੂਘਾਰਾ ’84 ਦੀ ਦੁਖਦ 26ਵੀਂ ਯਾਦ ਮਨਾਉਣ ਲਈ ਅੱਡ-ਅੱਡ ਪ੍ਰੋਗਰਾਮਉਲੀਕੇ ਅਤੇ ਭਾਰਤ ਤੋਂ ਬਾਹਰ ਇਹ ਸਭ ਪ੍ਰੋਗਰਾਮ ਕੌਮੀ ਰੋਹ ਭਰੇ ਉਤਸ਼ਾਹ ਨਾਲ ਸਫਲਤਾ ਭਰਪੂਰ ਨੇਪਰੇ ਚੜ੍ਹੇ। ਸਿਰਫ, ਬਾਦਲਦਲੀਆਂ ਦੇਕਬਜ਼ੇ ਹੇਠਲੀ ਪੰਜਾਬ ਸਰਕਾਰ ਨੇ ਇਸ ਸਬੰਧੀ ਪੂਰੀ ਤਰ੍ਹਾਂ ਅੜਿੱਕੇ ਡਾਹੁੰਦਿਆਂ, ਐਡਮਿਨਿਸਟਰੇਸ਼ਨ ਦੀ ਵੀ ਦੁਰਵਰਤੋਂ ਕੀਤੀ।
June 9, 2010 | ਇਹ ਸਮਗਰੀ
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਫਰੈਂਕਫਰਟ (5 ਜੂਨ, 2010): ਜੂਨ 1984 ਵਿੱਚ ਵਾਪਰੇ ਤੀਸਰੇ ਘੱਲੂਘਾਰੇ ਲਈ ਦੋਸ਼ੀ ਭਾਰਤ ਸਰਕਾਰ ਦੇ ਫਰੈਂਕਫਰਟ ਸਥਿੱਤ ਸਫਾਰਤਖਾਨੇ ਸਾਹਮਣੇ ਮੁਜਾਹਿਰਾ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਕਾਰਕੁਨ ਅਤੇ ਆਗੂ।
June 8, 2010 | ਇਹ ਸਮਗਰੀ
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਭਾਈ ਦਵਿੰਦਰਪਾਲ ਸਿੰਘ ਭੁੱਲਰ ਇਸ ਵਕਤ ਦਿੱਲੀ ਦੀ ਤਿਹਾੜ ਜੇਲ ਵਿਚ ਨਜ਼ਰਬੰਦ ਹੈ। ਪ੍ਰੋ. ਭੁੱਲਰ ਬੰਬ-ਧਮਾਕੇ ਕੇਸ ਵਿਚ ਫਾਂਸੀ ਦੀ ਸੁਣਾਈ ਗਈ ਹੈ। ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਦਰਖਾਸਤ ਭਾਰਤੀ ਰਾਸ਼ਟਰਪਤੀ ਕੋਲ ਵਿਚਾਰਾਧੀਨ ਹੈ। ਸ. ਮਨਪ੍ਰੀਤ ਸਿੰਘ ਵੱਲੋਂ ਪ੍ਰੋ. ਭੁੱਲਰ ਨਾਲ ਕੀਤੀ ਮੁਲਾਕਾਤ ਦੇ ਕੁਝ ਚੋਣਵੇਂ ਅੰਸ਼ ਪਾਠਕਾਂ ਨਾਲ ਰੂ-ਬ-ਰੂ ਕਰ ਰਹੇ ਹਾਂ:
June 8, 2010 | ਇਹ ਸਮਗਰੀ
ਤਸਵੀਰਾਂ,
ਮੁਲਾਕਾਤਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਅੱਜ ਦੇ ਤੇਜ ਰਫਤਾਰੀ ਇਲੈਕਟ੍ਰੋਨਿਕ ਯੁੱਗ ਵਿੱਚ ਇਸ ਦੁਨੀਆ ਅੰਦਰ ਵਿਚਰ ਰਹੇ ਹਰ ਮੁਲਕ ਅਤੇ ਹਰ ਸੋਚ ਜਾਂ ਵਿਚਾਰਧਾਰਾ ਵਾਰੇ ਮੀਡੀਆ ਜਾਂ ਪ੍ਰਚਾਰ ਸਾਧਨਾਂ ਦੀ ਹੋਂਦ ਦੇ ਕਾਰਣ ਹਰ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਵਾਪਰ ਰਹੀਆਂ ਘਟਨਾਵਾਂ ਦੀ ਜਾਣਕਾਰੀ ਹੋ ਰਹੀ ਹੈ।
June 8, 2010 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜਿਵੇਂ ਕਿ ਆਪ ਜਾਣਦੇ ਹੀ ਹੋ ਕਿ 4 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਬਾਦਲ ਨੇ ਪੰਜਾਬ ਦੇ ਕਈ ਅਹਿਮ ਮੁੱਦਿਆਂ ਵਾਰੇ ਚਰਚਾ ਕੀਤੀ। ਇਹਨਾਂ ਵਿੱਚੋਂ ਮੁੱਖ ਮੁੱਦਾ ਪਾਣੀ ਦੀ ਵੰਡ ਦਾ ਹੈ ਜੋ ਰਾਈਪੇਰੀਅਨ ਸਿਧਾਂਤ ਨਾਲ ਕਰਨ ਦੀ ਗੱਲ ਕੀਤੀ ਗਈ।
June 8, 2010 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »