Site icon Sikh Siyasat News

ਭਾਈ ਸੁਰਿੰਦਰਪਾਲ ਸਿੰਘ ਦੀ ਸਖ਼ਸੀਅਤ ਅਤੇ ਸਿੱਖ ਸੰਘਰਸ਼ ਵਿਚ ਯੋਗਦਾਨ ਬਾਰੇ

ਵਿਚਾਰ ਮੰਚ ਸੰਵਾਦ ਵੱਲੋਂ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ‘ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2019’ ਕਰਵਾਇਆ ਗਿਆ। ਇਸ ਵਰ੍ਹੇ ਦਾ ਭਾਸ਼ਣ ‘ਸਿੱਖ ਰਾਜਨੀਤੀ ਦਾ ਸਿਧਾਂਤਕ ਪੱਖ’ ਵਿਸ਼ੇ ਉੱਤੇ ਸੀ, ਜੋ ਕਿ ਭਾਈ ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ) ਵੱਲੋਂ ਪੇਸ਼ ਕੀਤਾ ਗਿਆ।

ਇਸੇ ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਭਾਈ ਮਨਧੀਰ ਸਿੰਘ ਨੇ ਭਾਈ ਸੁਰਿੰਦਰਪਾਲ ਸਿੰਘ ਦੀ ਸਖ਼ਸੀਅਤ ਅਤੇ ਸਿੱਖ ਸੰਘਰਸ਼ ਵਿਚ ਯੋਗਦਾਨ ਬਾਰੇ ਜਾਣਕਾਰੀ ਦੀ ਸਾਂਝ ਪਾਈ। ਭਾਈ ਮਨਧੀਰ ਸਿੰਘ ਵੱਲੋਂ ਇਸ ਬਾਰੇ ਸਾਂਝੇ ਕੀਤੇ ਗਏ ਬੋਲ ਸਿੱਖ ਸਿਆਸਤ ਦੇ ਪਾਠਕਾਂ ਨਾਲ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version