ਪੰਜਾਬ ਦੀ ਰਾਜਨੀਤੀ

ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਬਾਰੇ ਹੋਏ ਰੋਸ ਪ੍ਰਦਰਸ਼ਨ ‘ਚ ਬੀਰ ਦਵਿੰਦਰ ਸਿੰਘ ਦੇ ਵਿਚਾਰ (ਵੀਡੀਓ)

By ਸਿੱਖ ਸਿਆਸਤ ਬਿਊਰੋ

December 03, 2017

ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ‘ਤੇ 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 ‘ਚ ਪੰਜਾਬੀ ਭਾਸ਼ਾ ਦੇ ਹੱਕ ‘ਚ ਹੋਏ ਰੋਸ ਪ੍ਰਦਰਸ਼ਨ ‘ਚ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਵਲੋਂ ਦਿੱਤੇ ਗਏ ਭਾਸ਼ਣ ਦੀ ਵੀਡੀਓ ਰਿਕਾਰਡਿੰਗ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: