
ਭਾਰਤੀ ਕਾਂਗਰਸ ਦਾ ਯੁਵਰਾਜ ਮੰਨੇ ਜਾਂਦੇ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਨੂੰ ਕੈਲੀਫੋਰਨੀਆ ਨਹੀਂ ਬਲਕਿ ਪੰਜਾਬ ਬਣਾ ਦੇਣਗੇ। ਪਰ ਦਾਸ ਪੰਜਾਬ ਦੀ ਸੂਝਵਾਨ ਜਨਤਾ ਤੋਂ ਪੁੱਛਣਾ ਚਾਹੁੰਦਾ ਹੈ ਕਿ ਬਿਨਾ ਖਾਲਸਾ ਰਾਜ ਦੇ ਕੀ ਪੰਜਾਬ ਨੂੰ ਪੰਜਾਬ ਬਣਾਉਣਾ ਸੰਭਵ ਹੈ?
January 28, 2012 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਭਾਈ ਜਗਤਾਰ ਸਿੰਘ ਹਵਾਰਾ ਦਾ ਪੱਤਰ …
November 17, 2011 | ਇਹ ਸਮਗਰੀ
ਤਸਵੀਰਾਂ,
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਬੀਤੇ ਦਿਨੀਂ ਜੂਨ 1984 ਦੀ ਯਾਦਗਾਰ ਦਾ ਮਸਲਾ ਕਾਫੀ ਚਰਚਾ ਵਿਚ ਰਿਹਾ ਸੀ ਤੇ ਪੰਥਕ ਧਿਰਾਂ ਦੇ ਜ਼ੋਰ ਪਾਉਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਝ ਬਿਆਨ ਤਾਂ ਯਾਦਗਾਰ “ਬਣਾਉਣ” ਬਾਰੇ ਦਿੱਤੇ ਹੀ ਗਏ। ਇਸੇ ਦੌਰਾਨ ਕੁਝ ਵਿਦਵਾਨਾਂ ਤੇ ਸੁਹਿਰਦ ਸੱਜਣਾਂ ਨੇ ਇਕ ਕਮੇਟੀ ਬਣਾ ਕੇ ਯਾਦਗਾਰ ਲਈ ਜਗ੍ਹਾਂ ਤੇ ਯਾਦਗਾਰ ਦੀ ਰੂਪ-ਰੇਖਾ ਬਾਰੇ ਸੰਗਤ/ਜਥੇਬੰਦੀਆਂ ਤੋਂ ਸੁਝਾਅ ਲੈ ਕੇ ਪੰਥ ਸਾਹਮਣੇ ਪੇਸ਼ ਕਰਨ ਲਈ ਪਹਿਲ ਕਦਮੀਂ ਕੀਤੀ। ਹੁਣ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਾਰਨ ਯਾਦਗਾਰ ਦਾ ਮਸਲਾ ਚਰਚਾ ਤੋਂ ਬਾਹਰ ਹੋ ਗਿਆ ਹੈ।
August 28, 2011 | ਇਹ ਸਮਗਰੀ
ਤਸਵੀਰਾਂ,
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸ਼ੀ ਦੀ ਸਜ਼ਾ ਵਿਰੁੱਧ ਅਪੀਲ ਨੂੰ ਰਾਸਟਰਪਤੀ ਵਲੋਂ ਖਾਰਜ ਕਰਨ ਨੇ ਜਿਥੇ ਪੰਥਕ ਹਲਕਿਆਂ ਵਿਚ ਹੈਰਾਨੀ ਤੇ ਬੇਚੈਨੀ ਪੈਦਾ ਕੀਤੀ ਉਥੇ ਸਮੁੱਚੀ ਸਿੱਖ ਕੌਮ ਇਸ ਫੈਸਲੇ ਵਾਰੇ ਗੁਸੇ ਤੇ ਰੋਹ ਵਿਚ ਹੈ ਅਤੇ ਪ੍ਰੋ: ਭੁੱਲਰ ਦੀ ਬੰਦ-ਖਲਾਸੀ ਕਰਵਾਉਣ ਲਈ ਕੁਝ ਵੀ ਕਰਨ ਨੂੰ ਤਿਆਰ ਹੈ ।
June 13, 2011 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

4 ਜੂਨ ਦੀ ਅੱਧੀ ਰਾਤ ਸਮੇਂ ਦਿੱਲੀ ਵਿਚ ਰਾਮਦੇਵ ਵਲੋਂ ਭ੍ਰਿਸਟਾਚਾਰ ਵਿਰੁੱਧ ਕੀਤੇ ਜਾ ਰਹੇ ਸਤਿਆਗ੍ਰਹਿ ਵਿਚ ਹਿਸਾ ਲੈ ਰਹੇ ਉਸਦੇ ਸਮਰਥਕਾਂ ਨੂੰ ਤਿੱਤਰ-ਬਿੱਤਰ ਕਰਨ ਲਈ ਪੁਲੀਸ ਨੇ ਅਚਾਨਕ ਕਾਰਵਾਈ ਕੀਤੀ। ਅਥਰੂ ਗੈਸ ਦੇ ਗੋਲੇ ਛੱਡੇ ਗਏ,ਲੋਕਾਂ ਨਾਲ ਧੱਕਾ-ਮੁੱਕੀ ਕੀਤੀ ਗਈ,ਪੰਡਾਲ ਪੁੱਟ ਦਿੱਤਾ ਗਿਆ ਜਿਸ ਕਾਰਣ ਬਾਬਾ ਰਾਮਦੇਵ ਤੇ ਉਸਦੇ ਹਜ਼ਾਰਾਂ ਸਮੱਰਥੱਕ ਉਥੋਂ ਰਫੂ-ਚੱਕਰ ਹੋ ਗਏ। ਇਹ ਕੋਈ ਨਵੀਂ ਜਾਂ ਨਿਵੇਕਲੀ ਘਟਨਾ ਨਹੀਂ ਸੀ ਜਿਸ ਵਾਰੇ ਜਾਣਕੇ ਕੋਈ ਹੈਰਾਨੀ ਹੋਈ ਹੋਵੇ।
June 10, 2011 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਇਸ ਬਜ਼ੁਰਗ ਨੇ ਇਹਨਾਂ ਸਾਬਤ ਸੂਰਤ ਸਿੱਖਾਂ ਦਾ ਬੜਾ ਆਦਰ ਸਤਿਕਾਰ ਕੀਤਾ । ਪੰਜਾਬ ਦੀ ਸੁੱਖ ਸਾਂਦ ਪੁੱਛਣ ਉਪਰੰਤ ਇੱਕ ਸਵਾਲ ਕੀਤਾ ਕਿ ਤੁਹਾਡੇ ਵਿੱਚ ਕੋਈ ਐਸਾ ਵਿਆਕਤੀ ਹੈ ਜਿਸ ਨੇ ਸੰਤ ਭਿੰਡਰਾਂਵਾਲੇ ਦੀ ਸੰਗਤ ਕੀਤੀ ਹੋਵੇ ਜਾਂ ਸ਼ਰਧਾ ਸਹਿਤ ਨੇੜਿਉਂ ਦਰਸ਼ਨ ਹੀ ਕੀਤੇ ਹੋਣ ।…
April 28, 2011 | ਇਹ ਸਮਗਰੀ
ਤਸਵੀਰਾਂ,
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਸਹਿਜ ਸੁਭਾਹ ਧਿਆਨ ਗੁਰਦਾਸ ਮਾਨ ਦੀ ਨਵੀਂ ਐਲਬਮ ਵਿਚਲੇ ਕੁਝ ਗੀਤਾਂ ਤੇ ਚਲਾ ਗਿਆ! ਪਹਿਲਾਂ ਪਹਿਲ ਤਾਂ ਮੈਂ ਏਨਾ ਗੌਰ ਨਹੀਂ ਕੀਤਾ ਪਰ ਜਿਓਂ ਜਿਓਂ ਸੁਣੀ ਗਿਆ ਓਨਾ ਹੀ ਮਨ ਭਰੀ ਗਿਆ! ਗੁਰਦਾਸ ਮਾਨ ਦੀ ਏਸ ਨਵੀਂ ਐਲਬਮ ਚ ਗੀਤ ਸੁਣਿਆ ਕਿ “ਸਾਡੀ ਕਿਥੇ ਲੱਗੀ ਐ ਤੇ ਲੱਗੀ ਰਹਿਣ ਦੇ”…
April 22, 2011 | ਇਹ ਸਮਗਰੀ
ਤਸਵੀਰਾਂ,
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਦੁਨੀਆਂ ਦੇ ਕਈ ਮੁਲਕਾਂ ਵਿੱਚ ਕਕਾਰਾਂ ਤੇ ਲੱਗੀ ਪਾਬੰਦੀ ਦੇ ਮਾਮਲੇ ਵਿੱਚ ਸਿੱਖ ਪੂਰੀ ਦੁਨੀਆ ਵਿੱਚ ਇਕੱਲੇ ਹੀ ਜੱਦੋਜਹਿਦ ਕਰ ਰਹੇ ਹਨ ਅਤੇ ਭਾਰਤ ਦੀਆਂ ਸਰਕਾਰਾਂ ਅਤੇ ਹੋਰ ਭਾਰਤ ਦੇ ਵਸਨੀਕਾਂ ਨੇ ਕਦੇ ਸਿੱਖਾਂ ਦਾ ਸਾਥ ਦੀ ਕੋਸ਼ਿਸ਼ ਨਹੀਂ ਕੀਤੀ।
December 15, 2010 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਅਜੋਕੇ ਸਮੇਂ ਵਿੱਚ ਅਜਾਦ ਭਾਰਤ ਵਿੱਚ ਗੁਲਾਮ ਸੂਬੇ ਪੰਜਾਬ ਦੀ ਰਾਜਨੀਤੀ ਬਹੁਤ ਗਰਮਾਈ ਹੋਈ ਹੈ। ਹਰ ਰੋਜ ਨਵੇਂ ਸਿਆਸੀ ਖੇਡ ਹੋ ਰਹੇ ਹਨ।ਇੱਕ ਪਾਸੇ ਕਾਂਗਰਸ ਦਾ ਸੂਬਾ ਪ੍ਰਧਾਨ ਮੁੜ ਤੋਂ ਅਮਰਿੰਦਰ ਸਿੰਘ ਨੂੰ ਚੁਣਿਆ ਗਿਆ ਹੈ ਉੱਥੇ ਹੀ ਸਾਬਕਾ ਮੁੱਖ ਮੰਤਰੀ ਬੇਅੰਤੇ ਦਾ ਪੋਤਾ ਰਵਨੀਤ ਬਿੱਟੂ ਨਵ-ਇੰਨਕਲਾਵ ਯਾਤਰਾ ਕੱਢ ਰਿਹਾ ਹੈ। ਕਦੇ ਅਮਰਿੰਦਰ ਸਿੰਘ, ਬਾਦਲ ਅਤੇ ਪੁਲਿਸ ਮਹਿਕਮੇ ਦੁਆਰਾ ਕੀਤੀਆਂ ਵਧੀਕੀਆਂ ਦਾ ਬਦਲਾ ਲੈਣ ਦੀ ਗੱਲ ਕਰਦਾ ਹੈ ਅਤੇ ਕਿਤੇ ਬਾਦਲ ਆਪਣੇ ਪਰਿਵਾਰ ਨੂੰ ਪੰਜਾਬ ਦੀ ਰਾਜਗੱਦੀ ਤੋਂ ਦੂਰ ਨਹੀਂ ਹੋਣ ਦੇਣਾ ਚਾਹੁੰਦਾ। ਕਿਤੇ ਮਨਪ੍ਰੀਤ ਸਿੰਘ ਰੈਲੀਆਂ ਕਰ ਰਿਹਾ ਹੈ ਅਤੇ ਪੰਜਾਬ ਉੱਪਰ ਚੜੇ ਕਰਜੇ ਦੀ ਦੁਹਾਈ ਦੇ ਰਿਹਾ ਹੈ।
November 24, 2010 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੇ ਪੰਜਾਬੀ ਦੇ ਕਈ ਅਖਬਾਰਾਂ ਵਿੱਚ ਜਸਵੰਤ ਕੰਵਲ ਦੀ ਚਿੱਠੀ ਬਾਦਲ ਦੇ ਨਾਂ ਛਪੀ ਹੈ ਜਿਸ ਵਿੱਚ ਵੱਡੇ ਬਾਦਲ ਸਾਹਿਬ ਨੂੰ ਪੰਜਾਬ ਦੇ ਭਲੇ ਲਈ ਬਾਦਲ ਭਰਾਵਾਂ ਨੂੰ ਇਕੱਠੇ ਕਰਨ ਦੀ ਵਾਰ ਵਾਰ ਅਪੀਲ ਕੀਤੀ ਹੈ। ਪੰਜਾਬੀ ਦੇ ਮਸਹੂਰ ਲੇਖਕ ਜਸਵੰਤ ਕੰਵਲ ਨੇ ਚਿੱਠੀ ਵਿੱਚ ਪੰਜਾਬ ਦੇ ਅਨੇਕਾਂ ਸਮੱਸਿਆਂਵਾ ਦਾ ਜਿਕਰ ਕੀਤਾ ਹੈ।
November 22, 2010 | ਇਹ ਸਮਗਰੀ
ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »