November 18, 2016 | By ਸਿੱਖ ਸਿਆਸਤ ਬਿਊਰੋ
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਨੇ ਕੁਝ ਦਿਨ ਪਹਿਲਾਂ ਸਿੱਖ ਨੌਜਵਾਨ ਆਗੂ ਭਾਈ ਮਨਧੀਰ ਸਿੰਘ ਨਾਲ ਪਾਣੀਆਂ ਦੇ ਮੁੱਦੇ ‘ਤੇ ਗੱਲ ਕੀਤੀ ਸੀ। ਭਾਈ ਮਨਧੀਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਸਿਆਸਦਾਨਾਂ ਵਲੋਂ ਟ੍ਰਿਬਿਊਨਲ ਬਣਾਉਣ ਦੀ ਮੰਗ ਕਰਨੀ ਮੂਰਖਾਨਾ ਕਦਮ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਟ੍ਰਿਬਿਊਨਲ ਬਣੇ ਸਨ। ਪਰ ਇਹ ਅੰਤਰ ਰਾਜੀ ਮਸਲਾ ਨਹੀਂ ਹੈ। ਇਹ ਤਾਂ ਪੰਜਾਬ ਅਤੇ ਗ਼ੈਰ ਰਾਇਪੇਰੀਅਨ ਸੂਬਿਆਂ ਦਾ ਮਸਲਾ ਹੈ। ਰਾਜਸਥਾਨ, ਦਿੱਲੀ ਅਤੇ ਹਰਿਆਣਾ ਗ਼ੈਰ-ਰਾਇਪੇਰੀਅਨ ਸੂਬੇ ਹਨ।
ਦੇਖੋ ਵੀਡੀਓ:
Related Topics: Bhai Mandhir Singh, Punjab Politics, Punjab River Water Issue, punjab waters, SYL, Tribunal on punjab waters