ਆਮ ਖਬਰਾਂ

ਜੈਤੋਂ ਹਲਕੇ ਦੇ ਆਜ਼ਾਦ ਉਮੀਦਵਾਰ ਦੇ ਗੰਨਮੈਨ ਤੋਂ ਅਣਪਛਾਤੇ ਵਿਅਕਤੀਆਂ ਨੇ ਖੋਹੀ ਰਾਈਫ਼ਲ: ਅਲਰਟ ਜਾਰੀ

January 23, 2017 | By

ਫ਼ਰੀਦਕੋਟ: ਜੈਤੋ ਵਿਧਾਨ ਸਭਾ ਹਲਕੇ ਦੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਦੇ ਗੰਨਮੈਨ ਹੌਲਦਾਰ ਬਲਵਿੰਦਰ ਸਿੰਘ ਤੋਂ ਥਾਣਾ ਸਦਰ ਸਾਹਮਣੇ ਐਤਵਾਰ ਸ਼ਾਮ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅਸਲਾ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।

ਮੀਡੀਆ ਦੀਆਂ ਖ਼ਬਰਾਂ ਅਨੁਸਾਰ ਐਤਵਾਰ ਦੇਰ ਸ਼ਾਮ ਬਲਵਿੰਦਰ ਸਿੰਘ ਥਾਣਾ ਸਦਰ ਸਾਹਮਣੇ ਖੜਾ ਸੀ ਤਾਂ ਇੰਡੀਕਾ ਕਾਰ ‘ਤੇ ਦੋ ਅਣਪਛਾਤੇ ਵਿਅਕਤੀ ਉਸ ਕੋਲ ਆ ਕੇ ਰੁਕੇ ਅਤੇ ਕਾਰ ਵਿਚੋਂ ਨਿਕਲ ਕੇ ਉਸ ਦੇ ਗਲ ਪੈ ਗਏ। ਅਣਪਛਾਤੇ ਵਿਅਕਤੀਆਂ ਨੇ ਉਸ ਤੋਂ ਅਸਲਾ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

High Alert in Faridkot after Unidentified Persons Snatch Rifle from a Cop …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,