Site icon Sikh Siyasat News

ਨਨਕਾਣਾ ਸਾਹਿਬ ਜਾਣ ਦੇ ਚਾਹਵਾਨ 100 ਸਿੱਖਾਂ ਦੇ ਨਾਂ ਭਾਰਤ ਸਰਕਾਰ ਨੇ ਕੱਟੇ

ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਦਾ ਮੁੱਖ ਦਰਵਾਜ਼ਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਲੇ ਸੂਤਰਾਂ ਅਤੇ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਨਨਕਾਣਾ ਸਾਹਿਬ, ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੀ ਜਥੇ ਦੇ ਨਾਵਾਂ ਦੀ ਸੂਚੀ ਵਿਚੋਂ ਕੇਂਦਰ ਤੇ ਰਾਜ ਸਰਕਾਰ ਵਲੋਂ 100 ਸਿੱਖਾਂ ਦੇ ਨਾਂਵਾਂ ‘ਤੇ ਬਿਨਾਂ ਕਾਰਨ ਦੱਸਿਆਂ ਲੀਕ ਮਾਰ ਦਿੱਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version