ਲੁਧਿਆਣਾ ਵਿਖੇ ਆਪਣੇ ਦਫਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਭਰਾ (ਫਾਈਲ ਫੋਟੋ)

ਸਿਆਸੀ ਖਬਰਾਂ

ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੇ 4 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

By ਸਿੱਖ ਸਿਆਸਤ ਬਿਊਰੋ

December 24, 2016

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੀ ਪਹਿਲੀ ਸੂਚੀ ਵਿਚ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਤੋਂ ਉਨ੍ਹਾਂ ਦੇ ਪੁਰਾਣੇ ਹਲਕੇ ਆਤਮ ਨਗਰ, ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਹਲਕਾ ਲੁਧਿਆਣਾ ਦੱਖਣੀ, ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੇ ਮੁਖੀ ਤੇ ਕੌਂਸਲਰ ਰਣਧੀਰ ਸਿੰਘ ਸੀਬੀਆ ਨੂੰ ਹਲਕਾ ਲੁਧਿਆਣਾ ਉੱਤਰੀ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ।

ਸਬੰਧਤ ਖ਼ਬਰ: ਬੈਂਸ ਭਰਾ ਹੁਣ ‘ਆਪ’ ਨਾਲ ਮਿਲ ਕੇ ਲੜਨਗੇ 2017 ਦੀਆਂ ਚੋਣਾਂ; ‘ਆਪ’ ਵਲੋਂ 5 ਸੀਟਾਂ ਦੇਣ ਦਾ ਐਲਾਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: