ਸਿਆਸੀ ਖਬਰਾਂ

ਬਠਿੰਡਾ ਦੇ ਕੋਟਸ਼ਮੀਰ ‘ਚ ਵੰਡਣ ਲਈ ਲਿਆਂਦੀ ਸ਼ਰਾਬ ਲੋਕਾਂ ਨੇ ਲੁੱਟੀ: ਮੀਡੀਆ ਰਿਪੋਰਟ

By ਸਿੱਖ ਸਿਆਸਤ ਬਿਊਰੋ

February 03, 2017

ਬਠਿੰਡਾ: ਮੀਡੀਆਂ ਦੀਆਂ ਖ਼ਬਰਾਂ ਮੁਤਾਬਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ‘ਚ ਲੋਕਾਂ ਨੇ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ। ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਇੰਨੀ ਤਾਦਾਦ ‘ਚ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਲਿਜਾਈ ਜਾ ਰਹੀ ਸੀ। ਆਨਲਾਈਨ ਖ਼ਬਰ ਚੈਨਲਾਂ ‘ਤੇ ਪ੍ਰਕਾਸ਼ਿਤ ਤਸਵੀਰਾਂ ‘ਚ ਲੋਕ ਸ਼ਰਾਬ ਦੀਆਂ ਬੋਤਲਾਂ ਅਤੇ ਪੇਟੀਆਂ ਲੁੱਟ ਕੇ ਲਿਜਾਂਦੇ ਦਿਖਾਏ ਦੇ ਰਹੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: People Loot Liquor Meant for Distribution during Elections in Kotshamir: Media Report …

(ਫੋਟੋਆਂ: ਏਬੀਪੀ ਸਾਂਝਾ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: