ਵੀਡੀਓ

ਚੰਡੀਗੜ੍ਹ ਦੇ ਸੈਕਟਰ 17 ‘ਚ ਪੰਜਾਬੀ ਭਾਸ਼ਾ ਦੇ ਹੱਕ ‘ਚ ਹੋਏ ਪ੍ਰਦਰਸ਼ਨ ‘ਚ ਪ੍ਰੋ. ਸੁਰਜੀਤ ਪਾਤਰ

By ਸਿੱਖ ਸਿਆਸਤ ਬਿਊਰੋ

December 03, 2017

ਚੰਡੀਗੜ੍ਹ ਪੰਜਾਬੀ ਮੰਚ ਵਲੋਂ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਦੀ ਪ੍ਰਸ਼ਾਸਨਿਕ ਭਾਸ਼ਾ ਬਣਾਉਣ ਦੀ ਮੰਗ ਲਈ ਚੰਡੀਗੜ੍ਹ ਦੇ ਸੈਕਟਰ 17 ‘ਚ 1 ਨਵੰਬਰ, 2017 ਨੂੰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪ੍ਰੋ. ਸੁਰਜੀਤ ਪਾਤਰ ਦੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: