ਸਿੱਖ ਖਬਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲਿਆ

By ਸਿੱਖ ਸਿਆਸਤ ਬਿਊਰੋ

October 11, 2017

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰ ਕੁਲਦੀਪ ਨਈਅਰ ਤੋਂ ਸ਼੍ਰੋਮਣੀ ਸਾਹਿਤ ਸਨਮਾਨ ਵਾਪਸ ਲੈ ਲਿਆ ਹੈ। ਕੁਲਦੀਪ ਨਈਅਰ ਦੀਆਂ ਲਿਖਤਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ 1980-90 ਦਹਾਕੇ ਦੌਰਾਨ ਸਿੱਖ ਸੰਘਰਸ਼ ਦੀ ਸ਼ਹੀਦਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਪਾਇਆ ਗਿਆ। ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ।

ਸਬੰਧਤ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹੋ: kuldip nayyar has apologized to sikhs in vague terms an attempt to repair his damaged image

ਸਬੰਧਤ ਵੀਡੀਓ:

https://youtu.be/7qztqIh2Gpo

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: