ਵੀਡੀਓ

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਭਾਈ ਦਲਜੀਤ ਸਿੰਘ ਬਿੱਟੂ ਦੀ ਤਕਰੀਰ

September 18, 2023 | By

 

14 ਸਤੰਬਰ 2023 ਨੂੰ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਿਕਾਰ ਘਾਟ, ਪਾਤਿਸ਼ਾਹੀ ੬ਵੀਂ, ਪਿੰਡ ਡੱਲੇਵਾਲ (ਗੋਰਾਇਆ) ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਦਲਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੇ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,