Tag Archive "aman-arora"

ਆਪ ਨੇ 7 ਅਕਤੂਬਰ ਦੀ ਭੁੱਖ ਹੜਤਾਲ ਦਾ ਫੈਂਸਲਾ ਵਾਪਿਸ ਲੈ ਕੇ ਬਰਗਾੜੀ ਮੋਰਚੇ ‘ਤੇ ਪਹੁੰਚਣ ਦੀ ਕੀਤੀ ਅਪੀਲ

ਚੰਡੀਗੜ੍ਹ: ਬਰਗਾੜੀ ਸਮੇਤ ਸੂਬੇ ਭਰ ‘ਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ...

ਖ਼ਰਾਬ ਮੌਸਮ ਕਾਰਨ ‘ਆਪ’ ਵੱਲੋਂ 25 ਸਤੰਬਰ ਨੂੰ ਮੁੱਖ ਮੰਤਰੀ ਰਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰੀ ਬਰਸਾਤ ਅਤੇ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਮੰਗਲਵਾਰ 25 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...

ਆਰ. ਟੀ. ਆਈ. ਰਾਹੀਂ ਖੋਲੀ ਸਰਕਾਰ ਦੀ ਪੋਲ, ਸਰਕਾਰੀ ਸੇਵਾਵਾਂ ਦਾ ਭੱਠਾ ਬੈਠਿਆ, ਦਫ਼ਤਰਾਂ ‘ਚ ਭ੍ਰਿਸ਼ਟਾਚਾਰ ਵਧਿਆ: ਆਪ

ਆਮ ਆਦਮੀ ਪਾਰਟੀ (ਆਪ) ਨੇ ਜਾਣਕਾਰੀ ਦਾ ਹੱਕ ਕਾਨੂੰਨ ਤਹਿਤ ਇੱਕਠੀ ਕੀਤੀ ਜਾਣਕਾਰੀ ਦਾ ਹਵਾਲਾ ਦੇਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰੋਜ਼-ਮਰਾ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ 'ਚ ਪੂਰੀ ਤਰ੍ਹਾਂ ਫਲ਼ੇ ਹੋਈ ਹੈ।

‘ਪੰਜਾਬ ਸਰਕਾਰ ਪਾਣੀ ਦਾ ਬਿੱਲ ਭੇਜੇ ਤਾਂ ਪੇਮੈਂਟ ਕਰੇਗੀ ਦਿੱਲੀ ਸਰਕਾਰ’

ਪੰਜਾਬ ਵਿਧਾਨ ਸਭਾ ਵਿੱਚ ਪਾਣੀਆਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਚੁਣੌਤੀ ਨੂੰ ਕਬੂਲ ਕਰਨ ਤੋਂ ਝਿਜਕਦੀ ਦਿਖਾਈ ਦਿੱਤੀ। ਬਜਟ ਉੱਤੇ ਬਹਿਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸਪੱਸ਼ਟ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਿੱਲੀ ਨੂੰ ਪੀਣ ਵਾਲੇ ਪਾਣੀ ਦਾ ਬਿੱਲ ਭੇਜੇ ਤਾਂ ਦਿੱਲੀ ਸਰਕਾਰ ਅਦਾਇਗੀ ਕਰਨ ਨੂੰ ਤਿਆਰ ਹੈ। ਉਨ੍ਹਾਂ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲ ਹੋ ਚੁੱਕੀ ਹੈ। ਬਹਿਸ ਦਾ ਜਵਾਬ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੁੱਧਵਾਰ ਨੂੰ ਦੇਣਗੇ।

7 ਜਨਵਰੀ ਨੂੰ ਮਾਨਸਾ ‘ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ ਆਪ: ਅਮਨ ਅਰੋੜਾ

ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7 ਜਨਵਰੀ ਨੂੰ ਮਾਨਸਾ ਵਿਖੇ ਕੀਤੇ ਜਾ ਰਹੇ ਕਰਜ਼ਾ ਮੁਆਫ਼ੀ ਸਮਾਗਮ ਨੂੰ ਡਰਾਮਾ ਕਰਾਰ ਦਿੰਦੇ ਹੋਏ, ਇਸ ਨੂੰ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਨਾਲ ਵਿਸ਼ਵਾਸਘਾਤ ਦੱਸਿਆ ਹੈ।

ਅਮਰਿੰਦਰ ਸਿੰਘ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਵੀ ਨਾ ਦੇ ਪਾਉਣਾ ਸ਼ਰਮਨਾਕ ਹੈ: ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਵਿੱਤੀ ਸੰਕਟ ਦੇ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਡ-ਡੇ-ਮੀਲ ਯੋਜਨਾ ਦੇ ਠੱਪ ਹੋਣ ਦਾ ਨੋਟਿਸ ਲੈਂਦੇ ਹੋਏ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਸ਼ਰਮ ਦੀ ਗੱਲ ਕਹੀ ਹੈ।

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵਿੱਤੀ ਐਮਰਜੇਂਸੀ ਵਿੱਚ ਝੋਂਕਿਆ ਪੰਜਾਬ: ਆਪ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਨੂੰ ਵਿੱਤੀ ਐਮਰਜੇਂਸੀ ਵਿਚ ਝੋਕ ਦਿੱਤਾ ਹੈ। ‘ਆਪ’ ਵਲੋਂ ...

ਖੁਦ ਘਿਓ-ਖਿਚੜੀ, ਕੈਪਟਨ ਅਤੇ ਬਾਦਲ ਲੋਕਾਂ ‘ਚ ਵਧਾ ਰਹੇ ਹਨ ਧੜੇਬਾਜੀ ਅਤੇ ਦੁਸ਼ਮਣੀ: ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕਾਂਗਰਸ ਅਤੇ ਬਾਦਲ-ਭਾਜਪਾ ਗਠਜੋੜ ਨੇ ਸੱਤਾ ‘ਤੇ ਕਬਜ਼ਾ ਰੱਖਣ ਲਈ ਅੰਗ੍ਰੇਜ਼ਾਂ ਦੀ ‘ਫੁੱਟ ਪਾਓ ਅਤੇ ਰਾਜ ਕਰੋ’ ਨੀਤੀ ਨੂੰ ਵੀ ਮਾਤ ਦੇ ਦਿੱਤੀ ਹੈ। ਜਿੱਥੇ ਕਾਂਗਰਸ ਅਤੇ ਬਾਦਲ-ਭਾਜਪਾ ਦੇ ਵੱਡੇ ਆਗੂ ਉਪਰਲੇ ਪੱਧਰ ‘ਤੇ ਇਕ-ਮਿੱਕ ਹਨ, ਉਥੇ ਹੇਠਲੇ ਪੱਧਰ ‘ਤੇ ਲੋਕਾਂ ਨੂੰ ਆਪਸ ‘ਚ ਪਾੜੇ ਰੱਖਣ ਲਈ ਲੜਾਈਆਂ ਕਰਵਾ ਰਹੇ ਹਨ ਅਤੇ ਦੁਸ਼ਮਣੀਆਂ ਪਵਾ ਰਹੇ ਹਨ, ਕਿਉਂਕਿ ਪਾਰਟੀ ਦੇ ਨਾਂ ‘ਤੇ ਪੈਦਾ ਕੀਤੀ ਧੜੇਬੰਦੀ ਜਿੰਨੀ ਤਿੱਖੀ ਹੋਵੇਗੀ ਉਨੀਂ ਹੀ ਇਨਾਂ ਦੀ ਸਿਆਸੀ ਦੁਕਾਨ ਵੱਧ ਚੱਲੇਗੀ।

ਸੱਤਾ ਪ੍ਰਾਪਤੀ ਲਈ ਪੰਜਾਬੀ ਬੋਲੀ ਨੂੰ ਹਥਿਆਰ ਵਜੋਂ ਵਰਤਦਾ ਹੈ ਬਾਦਲ ਦਲ, ਠੋਸ ਕਦਮ ਕਦੇ ਨਹੀਂ ਚੁੱਕਦਾ:ਆਪ

ਆਮ ਆਦਮੀ ਪਾਰਟੀ ਨੇ ਸੜਕਾਂ ਦੇ ਬੋਰਡਾਂ ਤੋਂ ਲੈ ਕੇ ਰਾਜਧਾਨੀ ਚੰਡੀਗੜ੍ਹ ਦੇ ਦਫ਼ਤਰੀ ਕੰਮਾਂ ਸਬੰਧੀ ਪੰਜਾਬੀ ਬੋਲੀ ਨਾਲ ਹੋ ਰਹੇ ਵਿਤਕਰੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਪੰਜਾਬੀ ਪ੍ਰੇਮੀਆਂ, ਬੁੱਧੀਜੀਵੀਆਂ, ਸਿਆਸੀ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਆਪ ਵੱਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਪ੍ਰਧਾਨ ਅਮਨ ਅਰੋੜਾ, ਜਿਨ੍ਹਾਂ ਨੂੰ ਪੰਜਾਬ ਵਿਚ ਪਾਰਟੀ ਦੇ ਪੁਨਰਗਠਨ ਦੀ ਜਿੰਮੇਵਾਰੀ ਦਿੱਤੀ ਗਈ ਹੈ, ਨੇ ਬੁੱਧਵਾਰ ਨੂੰ ਆਪਣੇ ਜਿਲ੍ਹਾਂ ਪ੍ਰਧਾਨਾਂ ਅਤੇ ਬੁਲਾਰਿਆਂ ਦੇ ਨਾਂ ਐਲਾਨ ਕੀਤੇ ਹਨ। ਅਰੋੜਾ ਨੇ ਕਿਹਾ ਕਿ ਪਾਰਟੀ ਦੇ ਹਰ ਪੱਧਰ ਤੋਂ ਜਾਣਕਾਰੀ ਲਈ ਗਈ ਅਤੇ ਪਾਰਟੀ ਦੇ ਸੂਬਾ ਆਗੂਆਂ ਨਾਲ ਵਿਚਾਰ-ਚਰਚਾ ਤੋਂ ਬਾਅਦ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਹੈ।

Next Page »