ਨਵੀਂ ਦਿੱਲੀ /ਚੰਡੀਗੜ੍ਹ (ਦਸੰਬਰ 24, 2011): ਪੰਜਾਬ ਵਿਧਾਨ ਸਭਾ ਦੀ 2012 ਵਿਚ ਹੋਣ ਵਾਲੀ ਚੋਣ 30 ਜਨਵਰੀ ਨੂੰ ਹੋ ਜਾਵੇਗੀ ਤੇ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਮਾਰਚ ਨੂੰ ਹੋਵੇਗਾ। ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਨਵੀਂ ਸਰਕਾਰ ਦੀ ਚੋਣ ਲਈ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਵੋਟਾਂ 30 ਜਨਵਰੀ ਨੂੰ ਪੈਣਗੀਆਂ ਅਤੇ ਚੋਣ ਨਤੀਜੇ 4 ਮਾਰਚ ਨੂੰ ਆਉਣਗੇ।
December 24, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਅੰਮ੍ਰਿਤਸਰ (23 ਦਸੰਬਰ, 2011): ਸਿੱਖ ਗੁਰੂਦੁਆਰਾ ਜੁਡੀਸ਼ੀਅਲ ਕਮਿਸ਼ਨ ਵੱਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ 58 ਸਾਲ ਤੋਂ ਉਮਰ ਤੋਂ ਵੱਧ ਨੌਕਰੀ ਕਰਦੇ ਮੁਲਾਜ਼ਮਾਂ ਦੀ ਛਾਂਟੀ ਕਰਨ ਦੇ ਕੇ ਦਿੱਤੇ ਗਏ ਝਟਕੇ ਤੋਂ ਬਾਅਦ ਕਮਿਸ਼ਨ ਨੇ ਸਰੋਮਣੀ ਕਮੇਟੀ ਨੂੰ ਰਾਹਤ ਦਿੰਦਿਆ ਸ੍ਰੀ ਦਰਬਾਰ ਸਾਹਿਬ ਤੋ ਪੀ.ਟੀ.ਸੀ ਵੱਲੋਂ ਰੀਲੇਅ ਕੀਤੇ ਜਾਂਦੀ ਬਾਣੀ ਨੂੰ ਬੰਦ ਕਰਾਉਣ ਲਈ ਪਾਈ ਗਈ ਰਿੱਟ ਨੂੰ ਖਾਰਜ ਕਰ ਦਿੱਤਾ ਹੈ ਕਿਉਕਿ ਪਟੀਸ਼ਨਰ ਵੱਲੋਂ ਲਗਾਏ ਗਏ ਦੋਸ਼ ਸਹੀ ਸਿੱਧ ਨਹੀ ਹੋਏ।
December 23, 2011 | ਇਹ ਸਮਗਰੀ
ਆਮ ਖਬਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਹੁਸ਼ਿਆਰਪੁਰ (15 ਦਸੰਬਰ, 2011): ਪੰਜਾਬ ਪੁਲਿਸ ਦੇ ਸਾਬਕਾ ਉਚ ਅਧਿਕਾਰੀਆਂ ਵਲੋਂ ਆਉਦੀਆਂ ਚੋਣਾਂ ਵਿਚ ਕੁੱਦਣ ਦੇ ਫੈਸਲੇ ਉਤੇ ਤਿੱਖੀ ਪ੍ਰਤੀਕਿਰਿਆ ਜਿਤਾਂਉਦਿਆਂ ਦਲ ਖਾਲਸਾ ਨੇ ਕਿਹਾ ਕਿ ਜਿਸ ਅਕਾਲੀ ਦਲ ਲਈ ਸਿੱਖਾਂ ਦੀਆਂ ਪਿਛਲੀਆਂ ਪੀੜ੍ਹੀਆਂ ਦੇ ਬਜੁਰਗਾਂ ਨੇ ਕੁਰਬਾਨੀਆਂ ਕੀਤੀਆ ਸਨ ਉਸ ਉਤੇ ਹੁਣ ਸਾਬਕਾ ਪੁਲਿਸ ਅਧਿਕਾਰੀਆਂ ਅਤੇ ਅਫਸਰਸ਼ਾਹੀ ਦਾ ਕਬਜ਼ਾ ਹੋਣ ਜਾ ਰਿਹਾ ਹੈ,ਜਿਸ ਕਰਕੇ ਹੁਣ ਅਕਾਲੀ ਜਥੇਦਾਰਾਂ ਨੂੰ ਇਸ ਪਾਰਟੀ ਵਿਚ ਖੂੰਜੇ ਲੱਗਣਾ ਪਵੇਗਾ।
December 15, 2011 | ਇਹ ਸਮਗਰੀ
ਦੇਸ ਪੰਜਾਬ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਹੁਸ਼ਿਆਰਪੁਰ (13 ਦਸੰਬਰ, 2011): ਪਿੰਡ ਚੱਕੋਵਾਲ ਸ਼ੇਖਾ ਦੇ ਭਾਈ ਗੁਲਵਿੰਦਰ ਸਿੰਘ ਦੀ ਧੀ ਮਨਜੀਤ ਕੌਰ ਵਲੋਂ ਪਿਛਲੇ ਦਿਨੀਂ ਬਾਦਲ ਸਰਕਾਰ ਤੋਂ ਸਾਈਕਲ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਅੱਜ ਅਕਾਲੀ ਦਲ ਪੰਚ ਪਰਧਾਨੀ ਦੇ ਕੌਮੀ ਪੰਚ ਤੇ ਹਲਕਾ ਫਿਲ਼ੌਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਵੀਰ ਸਿੰਘ ਬੜਾ ਪਿੰਡ ਨੇ ਇਨਾਮ ਵਜੋਂ ਪਰਿਵਾਰ, ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਦੀ ਹਾਜ਼ਰੀ ਵਿਚ “ਹਾਂਡਾ ਪਲਈਅਰ” ਸਕੂਟਰ ਭੇਟ ਕੀਤਾ।
December 14, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਸ੍ਰੀ ਮੁਕਤਸਰ ਸਾਹਿਬ , (12ਦਸੰਬਰ 2011) – ਅਜੇ ਤਾਂ ਮਾਨਯੋਗ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਿਆ ਪੰਥ ਰਤਨ , ਫਖ਼ਰ ਏ ਕੌਮ ਐਵਾਰਡ ਕਿਸੇ ਸ਼ੋਅ ਪੀਸ ਦਾ ਸ਼ਿੰਗਾਰ ਵੀ ਨਹੀ ਬਣਿਆ ਹੋਣਾ ਅਤੇ ਜੱਥੇਦਾਰਾਂ ਦੁਆਰਾ ਦਿੱਤਾ ਸਿਰੋਪਾਓ ਵੀ ਸਾਇਦ ਅਜੇ ਮੁੱਖ ਮੰਤਰੀ ਦੀ ਕਿਸੇ ਗੱਡੀ ਦੀ ਕਿਸੇ ਸੀਟ ਦੇ ਕੋਨੇ ਵਿੱਚ ਹੀ ਪਿਆ ਹੋਵੇ ਪਰ ਇਸ ਤੋਂ ਪਹਿਲਾ ਕਿ ਪੰਥ ਰਤਨ ਫਖਰ ਏ ਕੌਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਇਸ ਐਵਾਰਡ ਬਾਰੇ ਸੰਗਤਾਂ ਦੁਆਰਾ ਕੀਤਾ ਵਿਰੋਧ ਭੁੱਲਦਾ ਉਸ ਤੋਂ ਪਹਿਲਾ ਹੀ ਫਖਰ ਏ ਕੌਮ ਪੰਥ ਰਤਨ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਪੰਥ ਵਿਰੋਧੀ ਇੱਕ ਅਜਿਹਾ ਕਾਰਨਾਮਾ ਕਰ ਦਿੱਤਾ ਜਿਸ ਨਾਲ ਫਿਰ ਇਹ ਸਾਬਿਤ ਹੋ ਗਿਆ ਕਿ ਆਰ ਐਸ ਐਸ ਦੀ
December 12, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਜਲ੍ਹਿਆਂਵਾਲੇ ਬਾਗ ਦੇ ਕਤਲੇਆਮ ਲਈ ਜ਼ਿੰਮੇਵਾਰ ਜਨਰਲ ਡਾਇਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿਰੋਪਾਓ ਦੇਣ ਵਾਲੇ ਸਰਬਰਾਹ ਅਰੂੜ ਸਿੰਘ ਦੇ ਪਦਚਿੰਨ੍ਹਾਂ ’ਤੇ ਚੱਲਦਿਆਂ, ਮੌਜੂਦਾ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 92 ਸਾਲ ਪੁਰਾਣਾ ‘ਕਿੱਸਾ’ ਮੁੜ ਦੋਹਰਾ ਦਿੱਤਾ ਹੈ।
December 10, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਹੁਸ਼ਿਆਰਪੁਰ, (.10 ਦਿਸੰਬਰ2011)-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫ਼ੋਟੋ ਵਾਲਾ ਸਾਈਕਲ ਲੈਣ ਤੋਂ ਇਨਕਾਰ ਕਰਨ ਵਾਲੀ ਜ਼ਿਲ੍ਹੇ ਦੇ ਪਿੰਡ ਚੱਕੋਵਾਲ ਸ਼ੇਖਾਂ ਦੀ ਲੜਕੀ ਮਨਜੀਤ ਕੌਰ ਨੂੰ ਸਿੱਖ ਜਥੇਬੰਦੀਆਂ ਨਾਇਕਾ ਵਜੋਂ ਪੇਸ਼ ਕਰ ਰਹੀਆਂ ਹਨ। ਪਿੰਡ ਪਥਿਆਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਮਨਜੀਤ ਕੌਰ ਨੇ ਬੀਤੇ ਦਿਨ ਇਹ ਕਹਿ ਕੇ ਸਾਈਕਲ ਲੈਣ ਤੋਂ ਨਾਂਹ ਕਰ ਦਿੱਤੀ ਸੀ ਕਿ ਸਰਕਾਰ ਵੱਲੋਂ ਮਾਈ ਭਾਗੋ ਦਾ ਨਿਰਾਦਰ ਕੀਤਾ ਗਿਆ ਹੈ। ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ (ਅ) ਨੇ ਉਸ ਨੂੰ ਨਵਾਂ ਸਾਈਕਲ ਲੈ ਕੇ ਦੇਣ ਦੀ ਪੇਸ਼ਕਸ਼ ਕੀਤੀ ਹੈ, ਉਥੇ ਯੂਥ ਅਕਾਲੀ ਦਲ (ਦਿੱਲੀ) ਨੇ ਉਸ ਨੂੰ ‘ਫ਼ਖਰ-ਏ-ਕੌਮ’ ਐਵਾਰਡ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਹੈ।
December 10, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪੰਜਾਬ ਦੇ ਮੁੱਖ ਮੰਤ੍ਰੀ ਦੀ ਨੂੰਹ ਹਰਸਿਮਰਤ ਕੌਰ ਬਾਦਲ ਦੀ ਨੰਨ੍ਹੀ ਛਾਂ ਦੇ ਸੰਗਤ ਦਰਸ਼ਨਾਂ ਵਿਚ ਇੱਕ ਵਰਿੰਦਰ ਕੌਰ ਨਾਮੀ ਸਿੱਖ ਟੀਚਰ ਉਤੇ ਪਹਿਲਾਂ ਪੁਲਿਸ ਅਤੇ ਫਿਰ ਬਾਦਲ ਅਕਾਲੀ ਦਲ ਦੇ ਇੱਕ ਸਰਪੰਚ ਵਲੋਂ ਕੀਤੀ ਗੁੰਡਾ ਗਰਦੀ ਨੇ ਦੁਨੀਆਂ ਭਰ ਵਿਚ ਬੈਠੇ ਸਿੱਖ ਹਿਰਦਿਆਂ ਨੂੰ ਬੁਰੀ ਤਾਂ ਵਲੂੰਧਰਿਆ ਹੈ ਅਤੇ ਜਾਪਦਾ ਹੈ ਕਿ ਇਸ ਗੁੰਡਾਗਰਦੀ ਦੀ ਬਾਦਲ ਅਕਾਲੀ ਦਲ ਨੂੰ ਵੱਡੀ ਕੀਮਤ ਅਦਾ ਕਰਨੀ ਪਏਗੀ।
December 6, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਹਿਗੜ੍ਹ ਸਾਹਿਬ (3 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਪ੍ਰਜ਼ੀਡੀਅਮ ਮੈਂਬਰ ਦਇਆ ਸਿੰਘ ਕੱਕੜ ਅਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਅੱਜ ਇੱਥੇ ਕਿਹਾ ਕਿ ‘ਫ਼ਖ਼ਰ-ਏ-ਕੌਮ’ ਵਰਗੇ ਐਵਾਰਡ ਕਿਸੇ ਸਿਆਸੀ ਵਿਅਕਤੀ ਨੂੰ ਨਹੀਂ ਸਗੋਂ ਧਰਮ ਤੇ ਮਾਨਵਤਾ ਲਈ ਕੁਰਬਾਨੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਦਿੱਤੇ ਜਾਣੇ ਹੀ ਸ਼ੋਭਦੇ [...]
December 4, 2011 | ਇਹ ਸਮਗਰੀ
ਦੇਸ ਪੰਜਾਬ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਯੂ ਕੇ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਜਥੇਦਾਰ ਸਾਹਿਬ ਦੇ ਐਲਾਨ ਦਾ ਭਾਰੀ ਵਿਰੋਧ ਬ੍ਰਮਿੰਘਮ (04/12/2011): ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਪੰਥ ਰਤਨ (ਫਖਰ-ਏ-ਕੌਮ) ਦਾ ਖ਼ਿਤਾਬ ਦੇਣ ਦਾ ਐਲਾਨ ਕਰਨ ਪਿੱਛੋਂ ਦੇਸ਼ ਵਿਦੇਸ਼ ਵਿਚ ਸਿੱਖਾਂ ਵੱਲੋਂ ਇਸ ਦਾ ਵੱਡੇ ਪੱਧਰ ਤੇ ਵਿਰੋਧ ਹੋ [...]
December 4, 2011 | ਇਹ ਸਮਗਰੀ
ਵਿਦੇਸ਼,
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »