
ਫਤਹਿਗੜ੍ਹ ਸਾਹਿਬ, ਪੰਜਾਬ (27 ਜਨਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਕੌਮੀ ਪੰਚ ਭਾਈ ਕੁਲਬੀਰ ਸਿੰਘ ਬੜਾਪਿੰਡ ਨੇ ਕਿਹਾ ਹੈ ਕਿ ਸਿੱਖਾਂ ਦੀਆਂ ਮੰਗਾਂ ਵੋਟ ਪਰਚੀ ਰਾਹੀਂ ਹੱਲ ਨਹੀਂ ਹੋ ਸਕਦੀਆਂ। ਇਸ ਤੋਂ ਇਲਾਵਾ ਉਨ੍ਹਾਂ ਵੋਟਾਂ ਵਿੱਚ ਮੱਦਦ ਬਾਰੇ ਬਿਆਨ ਦੇਣ ਵਾਲੇ ਜਿਲ੍ਹਾ ਆਹੁਦੇਦਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ।
January 27, 2012 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ (4 ਜਨਵਰੀ, 2012 – ਗੁਰਪ੍ਰੀਤ ਸਿੰਘ ਮਹਿਕ): ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸੋਧਣ ਵਾਲੇ ਭਾਈ ਬੇਅੰਤ ਸਿੰਘ ਦੇ ਪੁੱਤਰ ਸ: ਸਰਬਜੀਤ ਸਿੰਘ ਨੇ ਬੱਸੀ ਪਠਾਣਾ ਰਾਖਵੇਂ ਹਲਕੇ ਤੋ ਚੌਣ ਲੜਣ ਦਾ ਫੈਸਲਾ ਕੀਤਾ ਹੈ। ਇਸ ਪੱਤਰਕਾਰ ਨਾਲ ਹੋਈ ਗੱਲਬਾਤ ਦੌਰਾਨ ਸ: ਸਰਬਜੀਤ ਸਿੰਘ (32) ਨੇ ਦੱਸਿਆ ਕਿ ਉਨ੍ਹਾਂ ਬੱਸੀ ਪਠਾਣਾਂ ਰਾਖਵੇਂ ਹਲਕੇ ਤੋ ਅਗਾਮੀ ਵਿਧਾਨ ਸਭਾ ਚੌਣਾਂ ਲੜਣ ਦਾ ਮਨ ਬਣਾਇਆ ਹੈ।
January 5, 2012 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਫ਼ਤਹਿਗੜ੍ਹ ਸਾਹਿਬ (27 ਦਸੰਬਰ, 2011): ਪੰਥਕ ਸੇਵਾ ਲਹਿਰ (ਬਾਬਾ ਬਲਜੀਤ ਸਿੰਘ ਦਾਦੂਵਾਲ), ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਸਮੂਹ ਪੰਥਕ ਜਥੇਬੰਦੀਆਂ ਦੀ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਸਾਂਝੀ ਕਾਨਫਰੰਸ ਵਿੱਚ ਪੰਥਕ ਬੁਲਾਰਿਆਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਪ੍ਰੋ. ਦਵਿੰਦਰਪਾਲ ਸਿੰਘ ਭੁਲੱਰ ਤੇ ਹੋਰਨਾਂ ਬੇਦੋਸ਼ੇ ਨਜ਼ਰਬੰਦ ਸਿੱਖਾਂ ਦੀ ਰਿਹਾਈ, ਸਾਕਾ ਨੀਲਾ ਤਾਰਾ ਦੀ ਯਾਦਗਾਰ ਦੀ ਉਸਾਰੀ ਅਤੇ ਅਨੰਦ ਮੈਰਿਜ਼ ਐਕਟ ਦੇ ਮੁੱਦਿਆਂ ਦੇ ਹੱਲ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਗਿਆ।
December 27, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ,
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਫ਼ਤਹਿਗੜ੍ਹ ਸਾਹਿਬ (26 ਦਸੰਬਰ, 2011): ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿਦੁਆਰ ਦੀ ਜੱਦੀ ਜਗ੍ਹਾ ਤੇ ਮੁੜ ਉਸਾਰੀ ਵਾਸਤੇ ਅੱਜ ਪੰਥਕ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜਣ ਦੇ ਤੈਅ ਪ੍ਰੋਗਰਾਮ ਅਨੁਸਾਰ ਇੱਥੇ ਵੀ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਆਗੂਆਂ ਨੇ ਮੁੱਖ ਮੰਤਰੀ ਲਈ ਇੱਕ ਮੰਗ ਪੱਤਰ ਸ੍ਰੀ ਯਸਵੀਰ ਮਹਾਜਨ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਸੌਂਪਿਆ।
December 26, 2011 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ,
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਹਿਗੜ੍ਹ ਸਾਹਿਬ (20 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਹੈ ਕਿ ‘ਸਹਿਜਧਾਰੀਆਂ’ ਨੂੰ ਗੁਰਦੁਆਰਾ ਚੋਣਾਂ ਦਾ ਹੱਕ ਦੇਣ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ‘ਸਿੱਖ ਲੀਡਰਸ਼ਿਪ’ ਦੀ ਗੈਰ ਜਿੰਮੇਵਾਰੀ ਅਤੇ ਨਲਾਇਕੀ ਨੂੰ ਜਗ ਜ਼ਾਹਰ ਕਰਦਾ ਹੈ।
December 21, 2011 | ਇਹ ਸਮਗਰੀ
ਆਮ ਖਬਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ (19ਦਸੰਬਰ2011) ਸੰਯੁਕਤ ਰਾਸ਼ਟਰ ਘੱਟਗਿਣਤੀ ਦਿਵਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਜਾਰੀ ਇੱਕ ਬਿਆਨ ਵਿੱਚ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਵਿੱਚ ਕੇਂਦਰ ਅਤੇ ਰਾਜਾਂ ਵਿੱਚਲੇ ਘੱਟਗਿਣਤੀ ਕਮਿਸ਼ਨਾਂ ਦਾ ਰਾਜਨੀਤੀਕਰਨ ਹੋ ਚੁੱਕਾ ਹੈ ਤੇ ਉਹ ਘੱਟਗਿਣਤੀਆਂ ਅਤੇ ਉਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਬੁਰੀ ਤਰਾਂ ਨਾਕਾਮ ਸਾਬਤ ਹੋਏ ਹਨ। ਇਸ ਲਈ ਇਨਾਂ ਕਮਿਸ਼ਨਾਂ ਦੇ ਸੰਗਠਨ ਦੇ ਢੰਗ ਅਤੇ ਰੂਪ ਰੇਖਾ ਵਿੱਚ ਤਬਦੀਲੀ ਕਰਨ ਦੀ ਲੋੜ ਹੈ।ਦੇਸ਼ ਵਿੱਚ
December 19, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਹਿਗੜ੍ਹ ਸਾਹਿਬ (3 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਪ੍ਰਜ਼ੀਡੀਅਮ ਮੈਂਬਰ ਦਇਆ ਸਿੰਘ ਕੱਕੜ ਅਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਅੱਜ ਇੱਥੇ ਕਿਹਾ ਕਿ ‘ਫ਼ਖ਼ਰ-ਏ-ਕੌਮ’ ਵਰਗੇ ਐਵਾਰਡ ਕਿਸੇ ਸਿਆਸੀ ਵਿਅਕਤੀ ਨੂੰ ਨਹੀਂ ਸਗੋਂ ਧਰਮ ਤੇ ਮਾਨਵਤਾ ਲਈ ਕੁਰਬਾਨੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਦਿੱਤੇ ਜਾਣੇ ਹੀ ਸ਼ੋਭਦੇ [...]
December 4, 2011 | ਇਹ ਸਮਗਰੀ
ਦੇਸ ਪੰਜਾਬ,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਿਹਗੜ੍ਹ ਸਾਹਿਬ (26 ਨਵੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੇ ਕੇਂਦਰੀ ਕੈਬਨਿਟ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਕਦਮ ਸਿਰੇ ਤੋਂ ਲੋਕ ਮਾਰੂ ਹੈ।ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਪਹਿਲਾਂ ਹੀ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਖੁਦਕਸੀਆਂ ਕਰ ਰਿਹਾ ਹੈ ਅਤੇ [...]
November 26, 2011 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਹਿਗੜ੍ਹ ਸਾਹਿਬ,( 25 ਨਵੰਬਰ)25 ਨਵੰਬਰ ਨੂੰ ਖ਼ਾਲਸਾ ਵਿਰਾਸਤ ਕੇਂਦਰ ਕੌਮ ਨੂੰ ਸਮਰਪਣ ਕਰਨ ਮੌਕੇ ਆਰਟ ਆਫ ਲਿਵਿੰਗ ਦੇ ਮੁਖੀ ਰਵੀ ਸੰਕਰ ਤੇ ਅਮਿਤਾਬ ਬਚਨ ਨੂੰ ਬੁਲਾਏ ਜਾਣ ਦੇ ਵਿਵਾਦ ਦੇ ਨਾਲ-ਨਾਲ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਸ ਕੇਂਦਰ ਦੇ ਕੀਤੇ ਜਾ ਰਹੇ ਉਦਘਾਟਨ ਦਾ ਵਿਰੋਧ ਵੀ ਉ¤ਠ ਖੜ੍ਹਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਰਵੀ ਸ਼ੰਕਰ ਅਤੇ ਸਿੱਖ ਕਤਲੇਆਮ ਦੇ ਕਥਿਤ ‘ਦੋਸ਼ੀ’ ਅਮਿਤਾਬ ਬਚਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤੇ ਜਾਣ ਦਾ ਵਿਰੋਧ ਕਰਦਿਆਂ ਇਹ ਮੰਗ ਵੀ ਰੱਖ ਦਿੱਤੀ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਇਹ ਕੇਂਦਰ ਪੰਥਕ ਰਿਵਾਇਤਾਂ ਮੁਤਾਬਕ ਪੰਜ ਪਿਆਰਿਆ ਤੋਂ ਹੀ ਕੌਮ ਨੂੰ ਸਮਰਪਣ ਕਰਵਾਇਆ ਜਾਵੇ।
November 24, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਹਿਗੜ੍ਹ ਸਾਹਿਬ (22 ਨਵੰਬਰ, 2011): 25 ਨਵੰਬਰ ਨੂੰ ਖ਼ਾਲਸਾ ਵਿਰਾਸਤ ਕੇਂਦਰ ਕੌਮ ਨੂੰ ਸਮਰਪਣ ਕਰਨ ਮੌਕੇ ਆਰਟ ਆਫ ਲਿਵਿੰਗ ਦੇ ਮੁਖੀ ਰਵੀ ਸੰਕਰ ਤੇ ਅਮਿਤਾਬ ਬਚਨ ਨੂੰ ਬੁਲਾਏ ਜਾਣ ਦੇ ਵਿਵਾਦ ਦੇ ਨਾਲ-ਨਾਲ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਸ ਕੇਂਦਰ ਦੇ ਕੀਤੇ ਜਾ ਰਹੇ ਉਦਘਾਟਨ ਦਾ ਵਿਰੋਧ ਵੀ ਉੱਠ ਖੜ੍ਹਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਰਵੀ ਸ਼ੰਕਰ ਅਤੇ ਸਿੱਖ ਕਤਲੇਆਮ ਦੇ ਕਥਿਤ ‘ਦੋਸ਼ੀ’ ਅਮਿਤਾਬ ਬਚਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤੇ ਜਾਣ ਦਾ ਵਿਰੋਧ ਕਰਦਿਆਂ ਇਹ ਮੰਗ ਵੀ ਰੱਖ ਦਿੱਤੀ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਇਹ ਕੇਂਦਰ ਪੰਥਕ ਰਿਵਾਇਤਾਂ ਮੁਤਾਬਕ ਪੰਜ ਪਿਆਰਿਆ ਤੋਂ ਹੀ ਕੌਮ ਨੂੰ ਸਮਰਪਣ ਕਰਵਾਇਆ ਜਾਵੇ।
November 22, 2011 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »