ਜੂਨ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਅਰੁੱਣ ਸ੍ਰੀਧਰ ਵੈਦਿਆ ਨੂੰ ਕੀਤੇ ਦਾ ਫਲ ਭੁਗਤਾ ਕੇ ਫਾਂਸ਼ੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਯਾਦ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਸਿੱਖ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹੀਦੀ ਨੂੰ ਸਮਰਪਤ ਸਮਾਗਮ 5 ਅਕਤੂਬਰ ਨੂੰ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਢੀ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ 14 ਅਗਸਤ ਨੂੰ ਉਹਨਾਂ ਦੇ ਜੱਦੀ ਪਿੰਡ ਮੰਡੀ ਦਾਸੂਵਾਲ (ਜ਼ਿਲ੍ਹਾ ਤਰਨ ਤਾਰਨ) ਦੇ ਗੁਰਦਵਾਰਾ ਸ਼ਹੀਦ ਬਾਬਾ ਬੀਰ ਸਿੰਘ ਵਿਖੇ ਅਕਾਲ ਖਾਲਸਾ ਦਲ ਵੱਲੋਂ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ, ਯੂ. ਕੇ., ਯੂਰਪ, ਅਮਰੀਕਾ ,ਕੈਨੇਡਾ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਅਖੰਡ ਕੀਰਤਨੀ ਜਥੇ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਧਾਰਮਿਕ, ਰਾਜਨੀਤਕ ਅਤੇ ਅਜ਼ਾਦੀ ਪਸੰਦ ਆਗੂਆਂ ਵਲੋਂ ਬੱਬਰ ਖ਼ਾਲਸਾ ਦੇ ਜਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਨੂੰ ਉਨ੍ਹਾਂ ਦੇ 24ਵੇਂ ਸ਼ਹੀਦੀ ਦਿਹਾੜੇ 'ਤੇ ਜੱਦੀ ਪਿੰਡ ਦਾਸੂਵਾਲ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ।
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ‘ਦ ਮਾਸਟਰ ਮਾਈਂਡ ਜਿੰਦਾ ਐਂਡ ਸੁੱਖਾ’ ਦਾ ਪੋਸਟਰ ਅੱਜ ਇੱਥੇ ਚੰਡੀਗਡ਼੍ਹ ਪ੍ਰੈਸ ਕਲੱਬ ਵਿਖੇ ਪੁਲੀਸ ਦੇ ਸਖ਼ਤ ਪਹਿਰੇ ਹੇਠ ਰਿਲੀਜ਼ ਕੀਤਾ ਗਿ
ਭਾਰਤੀ ਫੌਜਾਂ ਵੱਲੋਂ ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਭਾਰਤੀ ਫੌਜ ਦੇ ਮੁੱਖੀ ਰਹੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਸੋਧਾ ਲਾਉਣ ਲਾ ਕੇ ਬੜੀ ਖੁਸ਼ੀ ਨਾਲ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜੱਥੇਬੰਦੀਆਂ ਵੱਲੋਂ ਬੜੀ ਚੜ੍ਹਦੀ ਕਲਾ ਨਾਲ ਮਨਾਇਆ ਗਿਆ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਸੋਧਾ ਲਾ ਕੇ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਇਸ ਵਾਰ ਭਾਈ ਸੁਖਦੇਵ ਸਿੰਘ ਸੱਖਾ ਦੇ ਜੱਦੀ ਪਿੰਡ ਕਰਨਪੁਰ ਜਿਲਾਂ ਗੰਗਾਨਗਰ ਰਾਜਸਥਾਨ ਵਿੱਚ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ।
ਫ਼ਤਿਹਗੜ੍ਹ ਸਾਹਿਬ (8 ਅਕਤੂਬਰ, 2011): ਭਾਈ ਹਰਜਿੰਦਰ ਸਿੰਘ ਜ਼ਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ।ਭਾਈ ਸੁੱਖਾ ਤੇ ਜ਼ਿੰਦਾ ਦੀ 19ਵੀਂ ਬਰਸੀ ਦੇ ਸਬੰਧ ਵਿੱਚ ਇਹ ਸ਼ਹੀਦੀ ਸਮਾਗਮ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਗਦਲੀ ਵਿਖੇ ਸੋਮਵਾਰ, 10 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।
« Previous Page