
ਸ਼ਿਕਾਗੋ: ਇੱਥੋਂ ਦੇ ਸਭ ਤੋਂ ਵੱਡੇ ਅਤੇ ਪਹਿਲੇ ਗੁਰਦੁਆਰਾ ਸਾਹਿਬ ਪੈਲਾਟਾਈਨ ਦੀ ਪ੍ਰਬੰਧਕ ਕਮੇਟੀ ਅਤੇ ਸ਼ਿਕਾਗੋ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 3 ਜੂਨ ਦਿਨ ਸ਼ੁੱਕਰਵਾਰ ਨੂੰ ਭਾਰਤੀ ਅੰਬੈਸੀ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਰੋਸ ਮੁਜ਼ਾਹਰੇ ਵਿੱਚ ਇੰਡੀਅਨਐਪਲਸ ਤੋਂ ਸੰਗਤਾਂ ਭਾਰੀ ਗਿਣਤੀ ਵਿੱਚ ਪਹੁੰਚੀਆਂ ਹੋਈਆਂ ਸਨ। ਮੁਜ਼ਾਹਰੇ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਅ
June 9, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਿਊਯਾਰਕ (06 ਜੂਨ, 2011) ਟਰਾਈ ਸਟੇਟ ਨਿਊਯਾਰਕ ਦੀਆਂ ਸਮੁੱਚੀਆਂ ਪੰਥਕ ਜਥੇਬੰਦੀਆਂ ਵੱਲੋਂ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਦੀ ਰਹਿਨੁਮਾਈ ਹੇਠ, ਯੂ.ਐਨ.ਓ. ਦੇ ਸਾਹਮਣੇ ਹਰ ਸਾਲ ਦੀ ਤਰ੍ਹਾਂ ਮੁਜ਼ਾਹਰਾ ਕੀਤਾ ਗਿਆ।
June 9, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸੈਨ ਫਰਾਂਸਿਸਕੋ (05 ਜੂਨ, 2011): ਜੂਨ ’84 ਦੇ ਖ਼ੂਨੀ ਜ਼ਖ਼ਮ ਏਨੇ ਅੱਲੇ ਹਨ ਕਿ ਉਨਾਂ ਨੂੰ ਭੁਲਾਇਆ ਹੀ ਨਹੀਂ ਜਾ ਸਕਦਾ। ਭਾਰਤ ਦੀ ਜ਼ਾਲਮ ਸਰਕਾਰ ਨੇ ਸਿੱਖ ਕੌਮ ਨੂੰ ਅਜਿਹੀ ਪੀੜ ਦਿੱਤੀ ਹੈ ਜੋ ਕਦੇ ਆਰਾਮ ਨਹੀਂ ਕਰਨ ਦਿੰਦੀ। ਇਸੇ ਪੀੜ ਕਾਰਨ ਜੂਨ ’84 ਦੀ ਸਿੱਖ ਨਸਲਕੁਸ਼ੀ ਵਾਸਤੇ ਜ਼ਿੰਮੇਵਾਰ ਭਾਰਤੀ ਜ਼ੁਲਮਾਂ ਦੇ ਪ੍ਰਤੀਕ ਉਸਦੀਆਂ ਅੰਬੈਸੀਆਂ, ਕਾਂਸਲੇਟ ਜਨਰਲ, ਸਿੱਖ ਕੌਮ ਵੱਲੋਂ ਕੀਤੇ ਜਾਣ ਵਾਲੇ ਭਾਰੀ ਰੋਸ ਮੁਜ਼ਾਹਰਿਆਂ ਦਾ ਸਾਹਮਣਾ ਕਰਦੇ ਹਨ।
June 9, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ (05 ਜੂਨ, 2011): 1984 ਦੇ ਸ਼ਹੀਦੀ ਘਲੂਘਾਰੇ ਤੋਂ ਲੈ ਕੇ ਦਹਾਕੇ ਤੋਂ ਵਧ ਸਮੇਂ ਤਕ ਹੋਈ ਸਿਖ ਨਸਲਕੁਸ਼ੀ ’ਚ ਸ਼ਹੀਦੀਆਂ ਪਾਉਣ ਵਾਲੇ ਸਿੰਘ-ਸਿੰਘਣੀਆਂ ਤੇ ਬਚਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੈਨਕੂਵਰ ਡਾਊਨ ਟਾਊਨ ’ਚ ਹਰ ਵਰ੍ਹੇ ਦੀ ਤਰ੍ਹਾਂ ਮੋਮਬਤੀਆਂ ਜਗਾਈਆਂ ਗਈਆਂ।
June 8, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (5 ਜੂਨ, 2011): ਲੰਡਨ ਵਿਖੇ 1984 ਦੇ ਘੱਲੂਘਾਰੇ ਅਤੇ ਕੌਮੀ ਸ਼ਹੀਦਾਂ ਦੀ ਯਾਦ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਵੱਲੋਂ ਕਰਵਾਏ ਰੋਸ ਮੁਜ਼ਾਹਰੇ ਵਿੱਚ ਰਿਕਾਰਡਤੋੜ ਇਕੱਠ ਹੋਇਆ। ਬੀ ਬੀ ਸੀ ਦੀ ਰਿਪੋਰਟ ਅਨੁਸਾਰ ਇਹ ਇਕੱਠ 25000 ਦੇ ਕਰੀਬ ਸੀ। ਜਦ ਕਿ ਲੰਡਨ ਅਥਾਰਟੀ ਦਾ ਕਹਿਣਾ ਹੈ ਕਿ ਇਹ ਟ੍ਰੈਫਗਲਰ ਸੁਕੇਅਰ ਵਿੱਚ ਹੋਈਆਂ ਰੈਲੀਆਂ ਵਿੱਚੋਂ ਸਭ ਤੋਂ ਵੱਡੀ ਰੈਲੀ ਸੀ, ਜਿਸ ਵਿੱਚ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਬ੍ਰਮਿੰਘਮ, ਗ੍ਰੇਵਜ਼ੈਂਡ, ਲੈਸਟਰ, ਕਵੈਂਟਰੀ, ਸਾਊਥਹੈਂਪਟਨ, ਵੁਲਵਰਹੈਂਪਟਨ, ਸਾਊਥਾਲ, ਵਾਲਸਾਲ, ਮਾਨਚੈਸਟਰ, ਵੇਲਜ਼, ਸਕਾਟਲੈਂਡ, ਹੰਸਲੋ, ਹੇਜ਼, ਡਡਲੀ, ਲੀਡਜ਼, ਈਲਿੰਗ, ਬਾਰਕਿੰਗ, ਇਲਫੋਰਡ, ਡਾਰਟਫੋਰਡ ਸਮੇਤ ਹੋਰ ਕਈ ਸ਼ਹਿਰਾਂ ਤੋਂ ਬੱਸਾਂ, ਕਾਰਾਂ ਅਤੇ ਰੇਲ ਗੱਡੀਆਂ ਰਾਹੀਂ ਸੰਗਤਾਂ ਪਹੁੰਚੀਆਂ ਹੋਈਆਂ ਸਨ। ਇਸ ਰੋਸ ਮੁਜ਼ਾਹਰੇ ਵਿੱਚ ਸਿੱਖ ਫੈਡਰੇਸ਼ਨ ਯੂ ਕੇ, ਅਖੰਡ ਕੀਰਤਨੀ ਜੱਥਾ ਯੂ ਕੇ, ਯੁਨਾਇਟਡ ਖਾਲਸਾ ਦਲ ਯੂ ਕੇ, ਦਲ ਖਾਲਸਾ, ਖਾਲਿਸਤਾਨ ਜਲਾਵਤਨ ਸਰਕਾਰ, ਸਿੱਖ ਸਟੂਡੈਂਟ ਫੈਡਰੇਸ਼ਨ ਯੂ ਕੇ, ਬ੍ਰਿਟਿਸ਼ ਸਿੱਖ ਕੌਂਸਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਯੂ ਕੇ ਆਦਿ ਸਮੇਤ ਹੋਰ ਵੀ ਪੰਥਕ ਜੱਥੇਬੰਦੀਆਂ ਸ਼ਾਮਿਲ ਸਨ।
June 8, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
… ਜੂਨ 84 ਸਾਡੇ ਆਪਣੇ, ਸਾਡੇ ਬੱਚਿਆਂ, ਪੰਥ ਅਤੇ ਸਰਬਤ ਦੇ ਭਵਿੱਖ ਲਈ ਕੇਂਦਰ ਬਿੰਦੂ ਹੈ, ਇਸ ਨੂੰ ਸਮਝੇ, ਵਿਚਾਰੇ ਅਤੇ ਇਸ ਨੂੰ ਆਧਾਰ ਮੰਨ ਕੇ ਚੱਲਣ ਨਾਲ ਸਾਡੀਆਂ ਸਮੱਸਿਆਵਾਂ ਦੇ ਨਿਸਚੈ ਹੀ ਹੱਲ ਹੋ ਸਕਦੇ ਹਨ।
June 6, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਅੰਮ੍ਰਿਤਸਰ (21 ਮਈ, 2011): ਸਾਕਾ ਨੀਲਾ ਤਾਰਾ ਦੀ 27ਵੀਂ ਵਰ੍ਹੇਗੰਢ ਮੌਕੇ ਜੂਨ 1984 ਦੇ ਘੱਲੂਘਾਰੇ ਦੀ ਸ਼ਹੀਦੀ ਯਾਦਗਾਰ ਦਾ ਮੁੱਦਾ ਭਖਦਾ ਨਜ਼ਰ ਆ ਰਿਹਾ ਹੈ। ਇਸ ਵਾਰ ਸਿੱਖ ਜਥੇਬੰਦੀਆਂ ਨੇ ਅਕਾਲੀਆਂ ਉਤੇ ਇਲਜ਼ਾਮ ਲਾਇਆ ਹੈ ਕਿ ਉਹ ਸ਼ਹੀਦੀ ਯਾਦਗਾਰ ਬਾਰੇ ਦੜ ਵੱਟੀ ਬੈਠੇ ਹਨ ਕਿਉਂਕਿ ਉਨ੍ਹਾਂ ਨੂੰ ਭਾਰਤੀ ਆਗੂਆਂ ਦਾ ਖੌਫ ਸਤਾ ਰਿਹਾ ਹੈ ਜਿੰਨਾਂ ਨੇ ਦਰਬਾਰ ਸਾਹਿਬ ਉਤੇ 27 ਵਰ੍ਹੇ ਪਹਿਲਾਂ ਫੌਜਾਂ ਚਾੜ੍ਹਨ ਦਾ ਹੁਕਮ ਦਿੱਤਾ ਸੀ।
May 21, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਹਿਗੜ੍ਹ ਸਾਹਿਬ (15 ਮਈ, 2011): ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦੱਲ ਪੰਚ ਪ੍ਰਧਾਨੀ ਵੱਲੋ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਪੱਤਰ ਜੋਰਦਾਰ ਹਮਾਇਤ ਕੀਤੀ ਹੈ, ਜਿਸ ਰਾਹੀਂ ਜਥੇਦਾਰ ਸਾਹਿਬ ਨੂੰ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਬਾਰੇ ਲਿਖਿਆ ਗਿਆ ਸੀ। …
May 16, 2011 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਸਿੱਖ ਸਿਧਾਂਤਕਾਰ ਸ. ਅਜਮੇਰ ਸਿੰਘ ਸਿੱਖ ਪੰਥ ਦੇ ਰਜਾਸੀ ਅਤੇ ਧਾਰਮਿਕ ਸੰਘਰਸ਼ ਦੀ ਸਿਧਾਂਤਕ ਵਿਆਖਿਆ ਕਰਦਿਆਂ ਆਪਣੀ ਤੀਜ਼ੀ ਅਤੇ ਬਹੁਮੁੱਲੀ ਕਿਤਾਬ ‘1984 ਅਣਚਿਤਵਿਆ ਕਹਿਰ` ਨਾਲ ਪੰਥ ਦੇ ਵਿਹੜੇ ਵਿਚ ਜਿਹੜੀਆਂ ਗੱਲਾਂ ਅਤੇ ਤੱਥ ਪੇਸ਼ ਕੀਤੇ ਹਨ ਉਸ ਨਾਲ ਆਪਣੀਆਂ ਪਹਿਲੀਆਂ ਕਿਤਾਬਾਂ ਦੇ ਅਗਲੇ ਪੜਾਅ ਵਜੋਂ ਨੇ ਇਸ ਬਹੁਮੁੱਲੀ ਕਿਤਾਬ ਨਾਲ ਸਿੱਖ ਪੰਥ ਬੌਧਿਕ ਹਲਕਿਆਂ ਵਿਚ ਗੰਭੀਰ ਚਰਚਾ ਛੇੜ ਦਿੱਤੀ ਹੈ। 20ਵੀਂ ਸਦੀ ਦੇ ਸਿੱਖ ਸੰਘਰਸ਼ ਬਾਰੇ ਜਿਸ ਦਲੇਰੀ, ਸਿਧਾਂਤਕ ਸਪੱਸ਼ਟਤਾ ਅਤੇ ਜਿੰਨੀ ਵੱਡੀ ਬੌਧਿਕ ਮਿਹਨਤ ਨਾਲ ਆਪ ਜੀ ਨੇ ਸਿੱਖ ਵਲਵਿਆਂ ਨੂੰ ਪੇਸ਼ ਕੀਤਾ ਹੈ,
May 11, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
‘ਸ਼ਹੀਦੀ ਪ੍ਰੰਪਰਾ’ ਨੇ ਜੋ ਰੂਪ ਸਿੱਖ ਧਰਮ ਵਿੱਚ ਹਾਸਿਲ ਕੀਤਾ ਹੈ ਅਜਿਹਾ ਸੰਸਾਰ ਦੇ ਹੋਰ ਕਿਸੇ ਧਰਮ ਜਾਂ ਵਿਚਾਰਧਾਰਾ ਵਿਚ ਵੇਖਣ ਨੂੰ ਨਹੀਂ ਮਿਲਦਾ। ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਵੱਲੋਂ ਆਰੰਭੀ ਇਸ ਸ਼ਹੀਦੀ ਲੜੀ ਨੂੰ, ਗੁਰੂ ਆਸ਼ੇ ਤੇ ਸਿਧਾਂਤ ਉੱਤੇ ਪਹਿਰਾ ਦੇਂਦਿਆਂ ਅਨੇਕਾਂ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਤੇ ਮਹਾਂਪੁਰਖਾਂ ਨੇ ਅੱਗੇ ਤੋਰਿਆ, ਜੋ ਅਜੋਕੇ ਸਮੇਂ ਤੱਕ ਵੀ ਜਾਰੀ ਹੈ।
May 7, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »