Tag Archive "lambi-constituency"

ਰੁਖ਼ ਹਵਾ ਦਾ ਬਦਲਣ ਲੱਗਾ, ਆਪਣੇ ਹੋਏ ਬੇਗ਼ਾਨੇ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਆਪਣੇ ਜੀਵਨ ਦੀ ਸਭ ਤੋਂ ਮੁਸ਼ਕਿਲ ਚੋਣ ਲੜਾਈ ਲੜ ਰਹੇ ਹਨ। ਲੰਬੀ ਹਲਕੇ ਵਿੱਚ ਅਰਬਾਂ ਰੁਪਏ ਖਰਚ ਕੇ ਤਿਆਰ ਬੁਨਿਆਦੀ ਢਾਂਚੇ ਅਤੇ ਪਿੰਡਾਂ ਨੂੰ ਦਿੱਤਾ ਕਰੋੜਾਂ ਰੁਪਇਆ ਹੀ ਬਾਦਲ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ ਕਿਉਂਕਿ ਬਹੁਤ ਸਾਰੇ ਪੈਸੇ ਦੇ ਗਾਇਬ ਹੋਣ ਦੀਆਂ ਸ਼ਿਕਾਇਤਾਂ ਬਾਰੇ ਉਨ੍ਹਾਂ ਨੇ ਖੁਦ ਵੀ ਚੁੱਪੀ ਧਾਰ ਰੱਖੀ ਹੈ।

ਵੋਟਿੰਗ ਮਸ਼ੀਨਾਂ ਦੇ ਹੈਕ ਹੋਣ ਅਤੇ ਉਸ ਨਾਲ ਛੇੜਛਾੜ ਦਾ ਖ਼ਤਰਾ ਬਣਿਆ ਰਹਿੰਦਾ ਹੈ: ਐਲ.ਐਫ.ਐਚ.ਆਰ.ਆਈ.

ਚੰਡੀਗੜ੍ਹ ਆਧਾਰਿਤ ਮਨੁੱਖੀ ਅਧਿਕਾਰਾਂ ਲਈ ਯਤਨਸ਼ੀਲ ਜੱਥੇਬੰਦੀ ਲਾਇਰਸ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਕਿਹਾ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਨਾਲ ਛੇੜਛਾੜ ਵੀ ਹੋ ਸਕਦੀ ਹੈ ਅਤੇ ਇਸਨੂੰ ਮਾਹਰਾਂ ਵਲੋਂ ਹੈਕ ਵੀ ਕੀਤਾ ਜਾ ਸਕਦਾ ਹੈ।