Tag Archive "mid-day-meal-in-punjab"

ਅਮਰਿੰਦਰ ਸਿੰਘ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਵੀ ਨਾ ਦੇ ਪਾਉਣਾ ਸ਼ਰਮਨਾਕ ਹੈ: ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਵਿੱਤੀ ਸੰਕਟ ਦੇ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਡ-ਡੇ-ਮੀਲ ਯੋਜਨਾ ਦੇ ਠੱਪ ਹੋਣ ਦਾ ਨੋਟਿਸ ਲੈਂਦੇ ਹੋਏ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਸ਼ਰਮ ਦੀ ਗੱਲ ਕਹੀ ਹੈ।

ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ‘ਮਿਡ ਡੇ ਮੀਲ’ ‘ਚ ਰੁਚੀ ਵੱਧ, ਪੜ੍ਹਾਈ ‘ਚ ਘੱਟ: ਭਗਵੰਤ ਮਾਨ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਪੰਜਾਬ ਦੇ ਮਿਆਰੀ ਸਿੱਖਿਆ ਪੱਖੋਂ ਨਿੱਘਰ ਚੁੱਕੇ ਸਰਕਾਰੀ ਸਕੂਲਾਂ ਦਾ ਮੁੱਦਾ ਚੁਕਿਆ।