Tag Archive "narinder-singh-shergill"

ਸ਼੍ਰੋ.ਅ.ਦ. (ਟਕਸਾਲੀ) ਤੇ ਆਪ ਵਿਚਾਲੇ ਗਠਜੋੜ ਦੀ ਗੱਲਬਾਤ ਟੁੱਟੀ

ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਮਾਝੇ ਦੇ ਕੁਝ ਆਗੂਆਂ ਵਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਫੁੱਟ ਦਾ ਸ਼ਿਕਾਰ ਚੱਲ ਰਹੀ ਆਮ ਆਦਮੀ ਪਾਰਟੀ ਵਿਚਾਲੇ ਲੋਕ ਸਭਾ ਚੋਣਾਂ ਵਾਸਤੇ ਗੱਠਜੋੜ ਬਣਾਉਣ ਬਾਰੇ ਗੱਲਬਾਤ ਟੁੱਟ ਚੁੱਕੀ ਹੈ।

ਆਮ ਆਦਮੀ ਪਾਰਟੀ ਨੇ ਮੋਹਾਲੀ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਸੋਮਵਾਰ ਮੋਹਾਲੀ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਲਈ ਦੋ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ।