ਆਕਲੈਂਡ (5 ਫਰਵਰੀ2012)-ਨਿਊਜ਼ੀਲੈਂਡ ਦੇ ਵਿਚ ਸਭ ਤੋਂ ਵੱਡੇ ਰਕਬੇ (ਤਕਰੀਬਨ 8.5 ਏਕੜ) ਦੇ ਵਿਚ ਮਾਰਚ-2005 ਤੋਂ ਸਥਾਪਿਤ, 80 ਲੱਖ ਡਾਲਰ ਦੀ ਉਸਾਰੀ ਲਾਗਤ, ਵੱਡੀ ਪਾਰਕਿੰਗ ਅਤੇ ਖੁੱਲ੍ਹੇ-ਡੁੱਲ੍ਹੇ ਖੇਡ ਮੈਦਾਨ ਰੱਖਣ ਵਾਲਾ ਦੋ ਮੰਜ਼ਿਲਾ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਅਗਲੇ ਮਹੀਨੇ 4 ਮਾਰਚ ਤੋਂ 18 ਮਾਰਚ ਤੱਕ ਲਗਾਤਾਰ ਦੋ ਹਫਤੇ ਤੱਕ ਆਪਣੀ 7ਵੀਂ ਵਰ੍ਹੇਗੰਢ ਮਨਾ ਰਿਹਾ ਹੈ
February 5, 2012 | ਇਹ ਸਮਗਰੀ
ਤਸਵੀਰਾਂ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੈਲਬੌਰਨ (18 ਜਨਵਰੀ 2010): ਪਿਛਲੇ ਦਿਨੀਂ ਨਿਊਜ਼ੀਲੈਂਡ ਦੀ ਰਹਿਣ ਵਾਲੀ ਸਿੱਖ ਬੀਬੀ ਸ਼ੁਭਨੀਤ ਕੌਰ ਅਤੇ ਉਨ੍ਹਾਂ ਦੇ 2 ਸਾਲਾ ਸਪੁੱਤਰ ਨੂੰ ਕਾਲੀ ਸੂਚੀ ਦੀ ਆੜ ਹੇਠ ਭਾਰਤ ਤੋਂ ਨਿਊਜ਼ੀਲੈਂਡ ਵਾਪਿਸ ਭੇਜ ਕੇ ਭਾਰਤ ਸਰਕਾਰ ਨੇ ਸਿੱਖਾਂ ਦੇ ਜਖਮਾ ਨੂੰ ਮੁੜ ਕੁਰੇਦਿਆ ਹੈ।
January 18, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਆਕਲੈਂਡ (18 ਜਨਵਰੀ, 2010): ਪਿਛਲੇ ਦਿਨੀਂ ਨਵੀਂ ਦਿੱਲੀ ਹਵਾਈ ਅੱਡੇ ਤੋਂ ਇਕ ਸਿੱਖ ਬੀਬੀ ਸ਼ੁੱਭਨੀਤ ਕੌਰ ਅਤੇ ਉਸ ਦੇ 2 ਸਾਲਾ ਪੁੱਤਰ ਨੂੰ ਦਿੱਲੀ ਹਵਾਈ ਅੱਡੇ ਕਾਲੀ ਸੂਚੀ ਵਿਚ ਨਾਂਅ ਦਾ ਹਵਾਲਾ ਦੇ ਕੇ ਵਾਪਸ ਭੇਜ ਦਿੱਤਾ ਗਿਆ, ਜਦ ਕਿ ਇਹ ਬੀਬੀ ਇਕ ਘਰੇਲੂ ਔਰਤ ਹੈ।
January 18, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਪਟਿਆਲਾ (16 ਜਨਵਰੀ, 2010): ਬੀਤੇ ਦਿਨ੍ਹੀ ਭਾਰਤ ਸਰਕਾਰ ਵੱਲੋਂ ਨਿਊਜ਼ੀਲੈਂਡ ਦੀ ਸ਼ਹਿਰੀ ਸਿੱਖ ਬੀਬੀ ਅਤੇ ਉਸ ਦੇ ਦੋ-ਤਿੰਨ ਕੁ ਸਾਲਾਂ ਦੇ ਬੱਚੇ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਵਾਪਿਸ ਮੋੜਨ ਦੀ ਵੱਖ-ਵੱਖ ਸਿੱਖ ਅਤੇ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਫੌਰੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
January 16, 2010 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਆਕਲੈਂਡ (15 ਜਨਵਰੀ, 2010): ਨਿਉਜ਼ੀਲੈਂਡ ਸਿਟੀਜ਼ਨ ਪੰਜਾਬੀ ਮਾਂ ਪੁੱਤ ਨੂੰ ਭਾਰਤ ਸਰਕਾਰ ਵੱਲੋ ਦਿਲੀ ਏਅਰ ਪੋਰਟ ਤੇ 4 ਘੰਟੇ ਦੇ ਸੁਆਲ ਜੁਆਬ ਤੋ ਬਾਅਦ ਭਾਰਤ ਵਿਚ ਦਾਖਲ ਨਾ ਹੋਣ ਦਿਤਾ। ਇਹ ਕਿਹਾ ਕਿ ਤੁਹਾਡਾ ਨਾਮ ਅਤਵਾਦੀ ਲਿਸਟ ਵਿਚ ਸ਼ਾਮਿਲ ਹੈ ਜਦੋ ਕਿ ਇਸ ਪਰਿਵਾਰ ਨੂੰ ਭਾਰਤੀ ਹਾਈ ਕਮਿਸ਼ਨ ਵਲੋ ਲੋੜੀਂਦਾ ਵੀਜ਼ਾ ਜਾਰੀ ਕੀਤਾ ਗਿਆ ਸੀ ਅਤੇ ਬੀਬੀ ਸ਼ਬਨੀਤ ਕੋਰ 10-12 ਸਾਲਾਂ ਤੋ ਨਿਉਜ਼ੀਲੈਂਡ
January 16, 2010 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਆਕਲੈਂਡ (7 ਦਸੰਬਰ, 2009 – ਹਰਜਿੰਦਰ ਸਿੰਘ ਬਸਿਆਲਾ)-ਸੁਪਰੀਮ ਸਿੱਖ ਕੌਂਸਿਲ ਨਿਊਜ਼ੀਲੈਂਡ ਵੱਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪਿਛਲੇ ਦਿਨੀਂ ਲੁਧਿਆਣਾ ਵਿਖੇ ਆਸ਼ੂਤੋਸ਼ ਦੇ ਸਮਾਗਮ ਨੂੰ ਰੋਕਣ ਵੇਲੇ ਬੇਕਸੂਰ ਸਿੱਖਾਂ ਉੱਤੇ ਪੁਲਿਸ ਵੱਲੋਂ ਚਲਾਈ ਗੋਲੀ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਮਾਰੇ ਸਿੱਖ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।
December 8, 2009 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਆਕਲੈਂਡ (6 ਦਸੰਬਰ, 2009 – ਹਰਜਿੰਦਰ ਸਿੰਘ ਬਸਿਆਲਾ)-ਭਾਈ ਗੁਰਇਕਬਾਲ ਸਿੰਘ ਵੱਲੋਂ ਚਲਾਏ ਜਾ ਰਹੇ ਮਾਤਾ ਕੌਲਾਂ ਭਲਾਈ ਕੇਂਦਰ ‘ਟਰੱਸਟ ਸ੍ਰੀ ਅੰਮ੍ਰਿਤਸਰ ਦੇ ਕੀਰਤਨੀ ਜਥੇ ਭਾਈ ਅਮਨਦੀਪ ਸਿੰਘ ਅੱਜਕਲ੍ਹ ਆਪਣੇ ਸਾਥੀਆਂ ਸਮੇਤ ਪਹਿਲੀ ਵਾਰ ਨਿਊਜ਼ੀਲੈਂਡ ਦੀ ਧਰਤੀ ‘ਤੇ ਸਿੱਖ ਸੰਗਤਾਂ ਨੂੰ ਗੁਰਬਾਣੀ ਕਥਾ-ਕੀਰਤਨ ਨਾਲ ਜੋੜਨ ਲਈ ਪਿਛਲੇ ਤਿੰਨ ਦਿਨਾਂ ਤੋਂ ਨਿਊਜ਼ੀਲੈਂਡ ’ਚ ਹਨ।
December 7, 2009 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਆਕਲੈਂਡ (20 ਨਵੰਬਰ, 2009): ਨਿਊਜ਼ੀਲੈਂਡ ਵਸਦੇ ਸਿੱਖ ਭਾਈਚਾਰੇ ਵਿਚ ਉਦੋਂ ਖੁਸ਼ੀ ਦੀ ਹੋਰ ਲਹਿਰ ਦੌੜ ਗਈ ਜਦੋਂ ਨਿਊਜ਼ੀਲੈਂਡ ਸਿੱਖ ਸੁਸਾਇਟੀ ਆਕਲੈਂਡ ਦੇ ਬੁਲਾਰੇ ਅਤੇ ਸੁਪਰੀਮ ਸਿੱਖ ਕੌਂਸਲ ਦੇ ਕਨਵੀਨਰ ਸ: ਦਲਜੀਤ ਸਿੰਘ ਜੇ. ਪੀ. ਪਿੰਡ ਸੈਫਲਾਬਾਦ (ਕਪੂਰਥਲਾ) ਨੂੰ ਕਾਨੂੰਨੀ ਤੌਰ ’ਤੇ ਇਮੀਗ੍ਰੇਸ਼ਨ ਸਲਾਹਕਾਰ ਦਾ ਪੂਰਨ ਲਾਇਸੰਸ ਪ੍ਰਾਪਤ ਹੋ ਗਿਆ।
November 20, 2009 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »