Tag Archive "pingalwara-amritsar"

ਹਰਜੀਤ ਸਿੰਘ ਸੱਜਣ ਨੇ ਪਿੰਗਲਵਾੜੇ ਜਾ ਕੇ ਬੱਚਿਆਂ ਨਾਲ ਕੀਤੀ ਮੁਲਾਕਾਤ

ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੇ ਅੱਜ ਪਿੰਗਲਵਾੜਾ ਪਹੁੰਚ ਕੇ ਉਥੇ ਮੌਜੂਦ ਬੱਚਿਆਂ ਨਾਲ ਮੁਲਾਕਾਤ ਕੀਤੀ। ਪਿੰਗਲਵਾੜਾ ਦੀ ਮੁਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਕੈਨੇਡਾ ਤੋਂ ਆਏ ਪਿੰਗਲਵਾੜਾ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਥਿੰਦ ਨੇ ਉਹਨਾˆ ਨੂੰ ਜੀ ਆਇਆਂ ਕਿਹਾ।

ਸ਼੍ਰੋਮਣੀ ਕਮੇਟੀ ਨੇ  ਪਿੰਗਲਵਾੜਾ ਦਾ ਸਟਾਲ ਆਪਣੇ ਧਰਮ ਪ੍ਰਚਾਰ ਕਮੇਟੀ ਦੇ ਸਟਾਲ ਨੇੜੇ ਮੁੜ ਸਥਾਪਿਤ ਕਰ ਦਿੱਤਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਘੰਟਾ ਘਰ ਵਾਲੇ ਪਾਸੇ ਕਰੀਬ 60 ਵਰ੍ਹੇ ਪੁਰਾਣਾ ਪਿੰਗਲਵਾੜਾ ਸੰਸਥਾ ਦੇ ਮੁਫ਼ਤ ਸਾਹਿਤ ਵੰਡਣ ਵਾਲਾ ਸਟਾਲ ਅੱਜ ਉਪ-ਮੁੱਖ ਮੰਤਰੀ ਦੇ ਹੁਕਮਾਂ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕ ਦਿੱਤਾ ਗਿਆ ਸੀ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵੱਲੋਂ ਫਿਰ ਉਸ ਥਾਂ 'ਤੇ ਹੀ ਲਾ ਦਿੱਤਾ ਗਿਆ ਹੈ।