
ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।
October 26, 2011 | ਇਹ ਸਮਗਰੀ
ਜੀਵਨੀਆਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਲੁਧਿਆਣਾ (30 ਸਤੰਬਰ, 2011): ਅਕਾਲੀ ਦਲ ਪੰਚ ਪਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆ ਦੱਸਿਆ ਕਿ ਅੱਜ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਪ੍ਰੋ. ਭੁੱਲਰ ਦੇ ਹੱਕ ਵਿਚ ਵਿਧਾਨ ਸਭਾ ਵਿਚ ਮਤਾ ਪਾਉਂਣ ਲਈ ਇਕ ਪੱਤਰ ਸਪੀਡ ਪੋਸਟ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 3 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਵਿਧਾਇਕਾਂ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਾਇਆ ਜਾ ਸਕੇ।
September 30, 2011 | ਇਹ ਸਮਗਰੀ
ਤਸਵੀਰਾਂ,
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਿਹਗੜ੍ਹ ਸਾਹਿਬ (30 ਸਤੰਬਰ, 2011): ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸ਼ੀ ਦੀ ਸਜ਼ਾ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਤੋਂ ਪਿੱਛੇ ਹਟ ਜਾਣ ’ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸ. ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਬਾਦਲ ਪ੍ਰੋ. ਭੁੱਲਰ ਦੇ ਮੁੱਦੇ ’ਤੇ ਸਿਆਸਤ ਖੇਡ ਰਹੇ ਹਨ।
September 30, 2011 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਜਲੰਧਰ (29 ਸਤੰਬਰm 2011): ਅਕਾਲੀ ਦਲ ਪੰਚ ਪ੍ਰਧਾਨੀ ਨੇ ਸਿੱਖ ਵੋਟਰਾਂ ਦਾ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪੰਚ ਪਰਧਾਨੀ ਦੇ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਇੰਨੇ ਦਬਾਵਾਂ ਦੇ ਬਾਵਜੂਦ ਪੰਥ ਦੇ ਸੁਚੇਤ ਹਿੱਸੇ ਨੇ ਸੱਚ ‘ਤੇ ਦ੍ਰਿੜ ਰਹਿ ਕੇ ਕੌਮੀ ਚੇਤਨਾ ਵਿਚ ਆਈ ਖੜੋਤ ਨੂੰ ਤੋੜਿਆ ਹੈ ਜਿਸ ਤੋਂ ਪਾਰਟੀ ਆਸਵੰਦ ਹੈ ਕਿ ਭਵਿੱਖ ਵਿਚ ਇਸ ਚੇਤੰਨਤਾ ਦਾ ਹੋਰ ਵਿਸਥਾਰ ਹੋਵੇਗਾ।ਇਹਨਾਂ ਚੋਣਾਂ ਵਿਚ ਭਾਰਤੀ ਸਟੇਟ ਨੇ ਵੋਟਾਂ ਬਣਾਉਂਣ ਤੋਂ ਲੈ ਕੇ ਗਿਣਤੀ ਹੋਣ ਤੱਕ ਪੂਰਾ ਦਖਲ ਦੇ ਕੇ ਪੰਥ ਦੀਆਂ ਭਾਵਨਾਵਾਂ ਨੂੰ ਲਤਾੜਿਆ ਤੇ ਗੁਰੂ ਘਰਾਂ ਦਾ ਪ੍ਰਬੰਧ ਕੁਚੱਜੇ ਹੱਥਾਂ ਵਿਚ ਬਣਾਈ ਰੱਖਣ ਲਈ ਦੋਖੀ …
September 29, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੱਕੇ ਤੌਰ ’ਤੇ ਚੋਰੀ ਕਰਨ ਦੀ ਇੱਕ ਹੋਰ ਸਾਜ਼ਿਸ਼ ਜੂਨ 2011 ਵਿੱਚ ਉਸ ਵੇਲੇ ਸਾਹਮਣੇ ਆਈ, ਜਦੋਂ ਅਸ਼ੋਕ ਚਾਵਲਾ ਪੈਨਲ (ਜਿਸਨੂੰ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਵਲੋਂ ਫਰਵਰੀ 2011 ਵਿੱਚ ਭਾਰਤ ਦੇ ਮੁੱਕਦੇ ਜਾ ਰਹੇ ਕੁਦਰਤੀ ਵਸੀਲਿਆਂ ਦੀ ਦੁਰਵਰਤੋਂ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ) ਨੇ ਅਚਾਨਕ ਹੀ ਇਹ ਸਿਫਾਰਸ਼ ਕਰ ਦਿੱਤੀ ਕਿ ‘ਦਰਿਆਈ ਪਾਣੀਆਂ’ ਨੂੰ ਭਾਰਤੀ ਸੰਵਿਧਾਨ ਦੀ ‘ਕਨਕਰੰਟ ਲਿਸਟ’ (ਸਹਿਕਾਰੀ ਸੂਚੀ) ਵਿੱਚ ਸ਼ਾਮਲ ਕਰ ਲਿਆ ਜਾਣਾ ਚਾਹੀਦਾ ਹੈ। ਪੰਜਾਬ ਨੂੰ ਅਸ਼ੋਕ ਚਾਵਲਾ ਪੈਨਲ ਦੀ ਉਕਤ ਸਿਫਾਰਸ਼ ਦਾ ਬੜੇ ਜ਼ੋਰ ਨਾਲ ਵਿਰੋਧ ਕਰਨਾ ਚਾਹੀਦਾ ਹੈ, ਕਿਉਂਕਿ ਜੇਕਰ ਇਹ ਸਿਫਾਰਸ਼ ਕਾਨੂੰਨ ਬਣ ਜਾਂਦੀ ਹੈ ਤਾਂ ਇਸ ਨਾਲ ਕੇਂਦਰ ਸਰਕਾਰ ਦਾ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਪਾਣੀਆਂ ਉੱਤੇ ਮੁਕੰਮਲ ਅਖਤਿਆਰ ਹੋ ਜਾਵੇਗਾ।
September 2, 2011 | ਇਹ ਸਮਗਰੀ
ਤਸਵੀਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸ਼ਾਹਕੋਟ (29 ਜੁਲਾਈ, 2011): ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਧੀਨ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ 7041 ਅਸਾਮੀਆਂ ਦੀ ਭਰਤੀ ਸਬੰਧੀ ਅੱਜ ਫਾਰਮ ਭਰਨ ਦੀ ਆਖਰੀ ਤਰੀਕ ਤੱਕ ਵੀ ਬੇਰੁਜ਼ਗਾਰ ਅਧਿਆਪਕ ਭੰਬਲ-ਭੂਸੇ ਚ ਫਸੇ ਰਹੇ ।
July 29, 2011 | ਇਹ ਸਮਗਰੀ
ਹੋਰ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜ਼ੀਰਾ (29 ਜੁਲਾਈ, 2011): ਅੱਜ ਜ਼ੀਰਾ ਵਿਖੇ ਕਰਨੈਲ ਸਿੰਘ ਪੀਰ ਮਹੁੰਮਦ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੈਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮਹੁੰਮਦ ਨੇ ਫੈਡਰੇਸ਼ਨ ਦੇ ਸਰਗਰਮ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਜ਼ਰੂਰੀ …
July 29, 2011 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਿਹਗੜ੍ਹ ਸਾਹਿਬ (25 ਜੁਲਾਈ, 2011): ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿੱਚ ਪਿਊਨਾ ਤਾਪ ਬਿਜਲੀ ਘਰ ਦੀ ਉਸਾਰੀ ਲਈ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰੀ ਐਕਵਾਇਰ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਨਿੱਜ਼ੀ ਕੰਪਨੀ ਦੇ ਪ੍ਰਾਜੈਕਟ ਲਈ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਉਨ੍ਹਾਂ ਦੀ ਜ਼ਮੀਨ ਐਕਵਾਇਰ ਕਰਨ ਦਾ ਕੋਈ ਹੱਕ ਨਹੀਂ। ਲੋਕਾਂ ਦੀ ਸੇਵਾਦਾਰ ਅਖਵਾਉਣ ਵਾਲੀ ਸਰਕਾਰ ਨਿੱਜ਼ੀ ਕੰਪਨੀਆਂ ਨੂੰ ਮੁਨਾਫਾ ਪਹੁੰਚਾਉਣ ਲਈ ਕਿਸਾਨਾਂ ਨੂੰ ਆਰਥਿਕ ਨੁਕਸਾਨ ਪਹੁੰਚਾ ਰਹੀ ਹੈ।
July 27, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਿਹਗੜ੍ਹ ਸਾਹਿਬ (13 ਮਈ, 2011): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਭਾਜਪਾ ਮੰਤਰੀਆਂ ਦੇ ਅਸਤੀਫਿਆਂ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਭਾਜਪਾ ਆਗੂ ਸਿਰਫ ਮੰਤਰੀ ਪਦਾਂ ਤੋਂ ਅਸਤੀਫੇ ਦੇ ਕੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਮੁੱਕਤ ਨਹੀਂ ਹੋ ਸਕਦੇ ਸਗੋਂ ਅਕਾਲੀ ਭਾਜਪਾ ਦੇ ਸਮੁੱਚੇ ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਅਸਤੀਫੇ ਦੇ ਕੇ ਮੁੜ ਤੋਂ ਲੋਕਾਂ ਦਾ ਫ਼ਤਵਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. …
May 13, 2011 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫ਼ਤਹਿਗੜ੍ਹ ਸਾਹਿਬ (3 ਅਪ੍ਰੈਲ, 2011): ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਵਾਅਦਾ ਨਾ ਨਿਭਾਉਣ ਤੋਂ ਨਾਰਾਜ਼ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸੰਗਤ ਦਰਸ਼ਨ ਪ੍ਰੋਗਰਾਮਾਂ ਨੂੰ ਭੰਗ ਕਰਨ ਦੇ ਐਲਾਨ ਨੂੰ ਅਮਲੀ ਜਾਮਾ ਪਹਿਣਾਉਣ ਲਈ ਕਮਰਕਸੇ ਕਰ ਲਏ ਹਨ ਤੇ ਇਸ ਸਬੰਧੀ ਮੀਟਿੰਗਾ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ।
April 3, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »