ਐਤਵਾਰ, 26 ਮਈ, 2013

ਸ਼ਬਦ ਜਾਲ: ‘Punjab Police’

ਗੁਰਦਾਸਪੁਰ ਗੋਲੀ ਕਾਂਡ: ਦਲ ਖਾਲਸਾ ਨੇ ਮੁੱਖ ਮੰਤਰੀ ਬਾਦਲ ਨੂੰ ਪੱਤਰ ਲਿਖਿਆ

ਗੁਰਦਾਸਪੁਰ ਗੋਲੀ ਕਾਂਡ: ਦਲ ਖਾਲਸਾ ਨੇ ਮੁੱਖ ਮੰਤਰੀ ਬਾਦਲ ਨੂੰ ਪੱਤਰ ਲਿਖਿਆ

ਸ਼੍ਰੀ ਅੰਮ੍ਰਿਤਸਰ, ਪੰਜਾਬ (17 ਜੂਨ, 2012): ਦਲ ਖ਼ਾਲਸਾ ਨੇ 29 ਮਾਰਚ ਨੂੰ ਪੁਲਿਸ ਗੋਲੀ ਕਾਂਡ ਨਾਲ ਸ਼ਹੀਦ ਹੋਣ ਵਾਲੇ ਗੁਰਦਾਸਪੁਰ ਦੇ ਵਸਨੀਕ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਨਸਾਫ ਨਾ ਦੇਣ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁਖ ਮੰਤਰੀ, ਗ੍ਰਹਿ ਮੰਤਰੀ ਅਤੇ ਗ੍ਰਹਿ ਸਕੱਤਰ ਨੂੰ ਖੱਤ ਲਿਖ ਕੇ ਆਪਣੇ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ਪੁਲੀਸ ਵਿਦੇਸ਼ੀ ਸਿੱਖਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ: ਡੱਲੇਵਾਲ

ਪੰਜਾਬ ਪੁਲੀਸ ਵਿਦੇਸ਼ੀ ਸਿੱਖਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ: ਡੱਲੇਵਾਲ

ਲੰਡਨ (26 ਮਈ, 2012): “ਪੰਜਾਬ ਪੁਲੀਸ ਵਲੋਂ ਆਏ ਦਿਨ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਪੰਜਾਬ ਵਿੱਚ ਆਰ.ਡੀ.ਐਕਸ ਦੀ ਧੜਾ ਧੜ ਬਰਾਮਦੀ ਦਿਖਾਈ ਜਾ ਰਹੀ ਹੈ ਪਰ ਇਹ ਆਰ.ਡੀ.ਐਕਸ ਇੰਨਾ ਸਿਆਣਾ ਹੈ ਕਿ ਇਹ ਕਿਤੇ ਚੱਲਦਾ ਤਾਂ ਨਹੀਂ ਹੈ ਪਰ ਪੁਲੀਸ ਦੇ ਹੱਥ ਜਰੂਰ ਆ ਜਾਂਦਾ ਹੈ,ਕਾਰਨ ਸਪੱਸ਼ਟ ਹੈ ਕਿ ਪੁਲੀਸ ਆਪਣੇ ਮਾਲ ਖਾਨਿਆਂ ਚੋਂ ਕੱਢ ਕੇ ਸਰਕਾਰ ਦੇ ਵਿਰੋਧੀਆਂ ਅਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਵਾਲਿਆਂ ਨੂੰ ਫਸਾਉਣ ਲਈ ਇਸ ਦੀ ਵਰਤੋਂ ਕਰਦੀ ਹੈ। ਹੁਣ ਪੰਜਾਬ ਪੁਲੀਸ ਨੇ ਪੰਥਕ ਸੋਚ ਦੇ ਧਾਰਨੀ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਸ਼ੁਰੂ ਕਰ ਲਿਆ ਹੈ।”

ਗੁਰਦਾਸਪੁਰ ਗੋਲੀ ਕਾਂਡ ਬਾਰੇ ਤੱਥ ਖੋਜ ਰਿਪੋਰਟ ਜਾਰੀ: ਪੁਲਿਸ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ

ਗੁਰਦਾਸਪੁਰ ਗੋਲੀ ਕਾਂਡ ਬਾਰੇ ਤੱਥ ਖੋਜ ਰਿਪੋਰਟ ਜਾਰੀ: ਪੁਲਿਸ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ

ਚੰਡੀਗੜ੍ਹ, ਪੰਜਾਬ (17 ਮਈ, 2012): 29 ਮਾਰਚ ਨੂੰ ਗੁਰਦਾਸਪੁਰ ਵਿਖੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਜਸਪਾਲ ਸਿੰਘ ਦੀ ਮੌਤ ਸਬੰਧੀ ਚੰਡੀਗੜ੍ਹ ਵਿਖੇ ਤੱਥ ਖੋਜ ਰਿਪੋਰਟ ਜਾਰੀ ਕਰਦਿਆਂ ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਬੀਤੇ ਦਿਨ (16 ਮਈ, 2012 ਨੂੰ) ਇਹ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਇਨਸਾਫ਼ ਕਰਨ ਦੀ ਥਾਂ ਪੁਲਿਸ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ।

ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਹੋਈ ਉਲੰਘਣਾ ਦੀ ਜਾਂਚ 1978 ਤੋਂ 1995 ਤੱਕ ਕਰਵਾਈ ਜਾਵੇ: ਮਨੁੱਖੀ ਅਧਿਕਾਰ ਜਥੇਬੰਦੀਆਂ

ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਹੋਈ ਉਲੰਘਣਾ ਦੀ ਜਾਂਚ 1978 ਤੋਂ 1995 ਤੱਕ ਕਰਵਾਈ ਜਾਵੇ: ਮਨੁੱਖੀ ਅਧਿਕਾਰ ਜਥੇਬੰਦੀਆਂ

ਅੰਮ੍ਰਿਤਸਰ, ਪੰਜਾਬ (੧੯ ਅਪ੍ਰੈਲ, ੨੦੧੨ – ਜਸਬੀਰ ਸੰਿਘ ਪੱਟੀ): ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਨੇ13 ਅਪ੍ਰੈਲ 2012 ਨੂੰ ਸੁਪਰੀਮ ਕੋਰਟ ਦੇ ਬੈਚ ਜਿਸ ਵਿੱਚ ਜਸਟਿਸ ਅਫਤਾਬ ਆਲਮ ਤੇ ਜਸਟਿਸ ਰੰਜਨਾ ਪ੍ਰਕਾਸ਼ ਡਿਸਾਈ ਸ਼ਾਮਲ ਹਨ ਵੱਲੋਂ ਪਿਛਲੇ 10 ਸਾਲਾਂ ਵਿੱਚ ਹੋਏ ਝੂਠੇ ਪੁਲਿਸ ਮੁਕਾਬਲਿਆ ਬਾਰੇ ਰਾਜਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਨੂੰ ਪੰਜਾਬ ਨਾਲ ਬੇਇਨਸਾਫੀ ਕਰਾਰ ਦਿੰਦਿਆ ਕਿਹਾ ਕਿ ਸੁਪਰੀਮ ਕੋਰਟ ਦੇ ਇਹ ਹੁਕਮ ਭਾਵੇਂ ਦੂਜੇ ਰਾਜਾਂ ਲਈ ਸ਼ਲਾਘਾਂਯੋਗ ਹੋਣ ਪਰ ਪੰਜਾਬ ਨੂੰ ਇਕ ਵਾਰ ਫੇਰ ਇਨਸਾਫ ਤੋਂ ਵਾਂਝਿਆਂ ਕਰ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਅੰਦਰ 1978 ਤੋਂ 1995 ਤੱਕ ਦੇ ਸਮੇਂ ਅੰਦਰ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ਤੇ ਘਾਣ ਹੋਇਆ ਹੈ ਅਤੇ ਸੁਪਰੀਮ ਕੋਰਟ ਦੇ ਤਾਜਾ ਹੁਕਮ ਪਿਛਲੇ ਦੱਸ ਸਾਲਾਂ ਲਈ ਹੀ ਹਨ।

ਮਾਮਲਾ ਪੰਜਾਬ ‘ਚ ਮਨੁੱਖੀ ਹੱਕਾਂ ਦੇ ਘਾਣ ਦ: ਪੀੜਤਾਂ ਨੂੰ ਮਿਲਿਆ ਮੁਆਵਜ਼ਾ ਇਨਸਾਫ ਦਾ ਬਦਲ ਨਹੀਂ ਹੋ ਸਕਦਾ – ਸ੍ਰ. ਗੁਰਬਚਨ ਸਿੰਘ

ਮਾਮਲਾ ਪੰਜਾਬ ‘ਚ ਮਨੁੱਖੀ ਹੱਕਾਂ ਦੇ ਘਾਣ ਦ: ਪੀੜਤਾਂ ਨੂੰ ਮਿਲਿਆ ਮੁਆਵਜ਼ਾ ਇਨਸਾਫ ਦਾ ਬਦਲ ਨਹੀਂ ਹੋ ਸਕਦਾ – ਸ੍ਰ. ਗੁਰਬਚਨ ਸਿੰਘ

ਹੁਣ ਅਸੀਂ ਸੁਪਰੀਮ ਕੋਰਟ ਵਿਚ ਜਾ ਰਹੇ ਹਾਂ ਤੇ ਸਾਨੂੰ ਆਸ ਹੈ ਕਿ ਜੇਕਰ ਸਾਡੀ ਪਟੀਸ਼ਨ ਨੂੰ ਅਦਾਲਤ ਨੇ ਫਿਰਕਾਪ੍ਰਸਤੀ ਤੋਂ ਉੱਪਰ ਉੱਠ ਕੇ ਦੇਖਿਆ ਤਾਂ 25 ਹਜ਼ਾਰ ਕਤਲਾਂ ਦੇ ਕੇਸ ਖੁੱਲ੍ਹ ਜਾਣਗੇ। ਲਾਪਤਾ ਬੱਚਿਆਂ ਦੇ ਮਾਪਿਆਂ ਜਿਊਂਦੇ ਜਾਗਦੇ ਮਾਪੇ ਬੱਚੇ ਚੁੱਕੇ ਜਾਣ ਦੇ ਸਬੂਤ ਹਨ ਅਤੇ ਸਾਡੇ ਕੋਲ ਉਨ੍ਹਾਂ ਦੇ ਪੋਸਟਮਾਰਟਮ ਅਤੇ ਲਾਸ਼ਾਂ ਦੇ ਸਸਕਾਰ ਦੇ ਸਬੂਤ ਹਨ ਤੇ ਇਹ ਵੀ ਸਬੂਤ ਹਨ ਕਿ ਕਿਸ ਲਾਸ਼ ਨੂੰ ਕਿਸ ਪੁਲਿਸ ਅਫ਼ਸਰ ਨੇ ਲਿਆਂਦਾ ਸੀ। ਇਸ ਮਹਾਂ ਨਰਸੰਘਾਰ ਦੀ ਅਸਲੀਅਤ ਸਾਹਮਣੇ ਆਉਣ ‘ਤੇ ਭਾਰਤੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਹੋਵੇਗਾ। ਸਰਕਾਰੀ ਅੱਤਵਾਦ ਦੀ ਭਿਆਨਕ ਤਸਵੀਰ ਸਾਹਮਣੇ ਆਵੇਗੀ ਤੇ ਕਤਲੇਆਮ ਦੇ ਜ਼ਿੰਮੇਵਾਰ ਪੁਲਸ ਅਫ਼ਸਰ ਕਟਹਿਰੇ ਵਿਚ ਖੜ੍ਹੇ ਹੋਣਗੇ।”

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਜਾਰੀ ਕੀਤੀ ਗੁਰਦਾਸਪੁਰ ਗੋਲੀ ਕਾਂਡ ਦੀ ਰਿਪੋਰਟ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਜਾਰੀ ਕੀਤੀ ਗੁਰਦਾਸਪੁਰ ਗੋਲੀ ਕਾਂਡ ਦੀ ਰਿਪੋਰਟ

ਅਮ੍ਰਿਤਸਰ, ਪੰਜਾਬ (6 ਅਪ੍ਰੈਲ, 2012): ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਗੁਰਦਾਸਪੁਰ ਗੋਲੀ ਕਾਂਡ ਸਬੰਧੀ ਪੜਤਾਲੀਆ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਤੇ ਹੋਰਨਾਂ ਦੇ ਜ਼ਖ਼ਮੀ ਹੋਣ ਲਈ ਹਿੰਦੂਤਵੀ ਜੱਥੇਬੰਦੀਆਂ, ਪੁਲਿਸ ਦਾ ਇਕ ਤਰਫਾ ਰੋਲ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਨਿਯੁਕਤੀਆਂ ਜਿੰਮੇਵਾਰ ਹਨ। ਅੱਜ ਬੀਬੀ ਪਰਮਜੀਤ ਕੌਰ ਖਾਲੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਿਰਪਾਲ ਸਿੰਘ ਰੰਧਾਵਾ, ਦਲਬੀਰ ਸਿੰਘ ਸਰਪ੍ਰਸਤ ਖਾਲੜਾ ਮਿਸ਼ਨ, ਵਿਰਸਾ ਸਿੰਘ ਬਹਿਲਾ ‘ਤੇ ਆਧਾਰਿਤ ਬਣੀ ਕਮੇਟੀ ਦੀ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਮੈਜਿਸਟ੍ਰੇਟੀ ਪੜਤਾਲ ਅਤੇ ਪੁਲਿਸ ਦੀ ਐਸ.ਆਈ.ਟੀ. ਪੜਤਾਲ ਸਭ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਹਿੰਦੂਤਵੀ ਆਗੂਆਂ ਨੂੰ ਗ੍ਰਿਫ਼ਤਾਰ ਕਰੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਵੱਲੋਂ ਪਹਿਲਾਂ ਵਾਂਗ ਝੂਠ ਬੋਲ ਕੇ ਆਪਣੀ ਸਾਖ ਮਿੱਟੀ ‘ਚ ਮਿਲਾ ਲਈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਪੁਲਿਸ ਗੋਲੀ ਨਾਲ ਨਹੀਂ ਹੋਈ। ਪੋਸਟਮਾਰਟਮ ਸਮੇਂ ਨਿਕਲੀ ਗੋਲੀ ਏ. ਕੇ. 47 ਰਾਈਫਲ ਦੀ ਗੋਲੀ ਨੇ ਇਹ ਝੂਠ ਪੂਰੀ ਤਰ੍ਹਾਂ ਬੇਨਾਕਾਬ ਕਰ ਦਿੱਤਾ।

ਸੰਤ ਜਰਨੈਲ ਸਿੰਘ ਦੀਆਂ ਤਸਵੀਰਾਂ ਜ਼ਬਤ ਕਰਨ ਦਾ ਮਾਮਲਾ: ਪੁਲਿਸ ਕਾਰਵਾਈ ਦੀ ਦਲ ਖਾਲਸਾ ਵੱਲੋਂ ਨਿੰਦਾ

ਸੰਤ ਜਰਨੈਲ ਸਿੰਘ ਦੀਆਂ ਤਸਵੀਰਾਂ ਜ਼ਬਤ ਕਰਨ ਦਾ ਮਾਮਲਾ: ਪੁਲਿਸ ਕਾਰਵਾਈ ਦੀ ਦਲ ਖਾਲਸਾ ਵੱਲੋਂ ਨਿੰਦਾ

ਲੁਧਿਆਣਾ (23 ਦਸੰਬਰ, 2011): ਲੁਧਿਆਣਾ ਪੁਲਿਸ ਵਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਜਿਨਾਂ ਉਤੇ ‘ਖਾਲਿਸਤਾਨ‘ ਉਕਰਿਆ ਹੋਇਆ ਹੈ, ਨੂੰ ਜਬਤ ਕਰਨ ਉਤੇ ਤਿਖੀ ਪ੍ਰਤੀਕਿਰਿਆ ਪ੍ਰਗਟਾਉਦਿਆਂ ਦਲ ਖਾਲਸਾ ਨੇ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਬੇਲੋੜੀ ਅਤੇ ਗੈਰ-ਵਾਜਿਬ ਹੈ ਕਿਉਕਿ ਜਬਤ ਕੀਤੀ ਗਈ ਸਮਗਰੀ ਗੈਰ-ਕਾਨੂੰਨੀ ਨਹੀ ਹੈ।

ਸ਼ਹੀਦ ਭਾਈ ਜਸਵੀਰ ਸਿੰਘ ਬੱਬਰ ਉਰਫ਼ ਭੋਲਾ

ਸ਼ਹੀਦ ਭਾਈ ਜਸਵੀਰ ਸਿੰਘ ਬੱਬਰ ਉਰਫ਼ ਭੋਲਾ

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।

ਪੁਲਿਸ ਅਫਸਰ ਕੋਲੋਂ ਨਜਾਇਜ਼ ਹਥਿਆਰਾਂ ਦੀ ਬਰਾਮਦਗੀ ਦਾ ਹਾਈ ਕੋਰਟ ਨੋਟਿਸ ਲਵੇ: ਦਲ ਖਾਲਸਾ

ਪੁਲਿਸ ਅਫਸਰ ਕੋਲੋਂ ਨਜਾਇਜ਼ ਹਥਿਆਰਾਂ ਦੀ ਬਰਾਮਦਗੀ ਦਾ ਹਾਈ ਕੋਰਟ ਨੋਟਿਸ ਲਵੇ: ਦਲ ਖਾਲਸਾ

ਅੰਮ੍ਰਿਤਸਰ (3 ਅਗਸਤ, 2011): ਹੁਸ਼ਿਆਰਪੁਰ ਦੇ ਐਸ.ਪੀ. (ਡੀ.) ਰਣਧੀਰ ਸਿੰਘ ਉਪਲ ਦੀ ਅੰਮ੍ਰਿਤਸਰ ਰਿਹਾਇਸ਼ ਵਿਚੋਂ ਦੋ ਏ.ਕੇ.47 ਰਾਈਫਲਾਂ ਤੇ .38 ਬੋਰ ਦੇ ਰਿਵਾਲਵਰ ਦੀ ਬਰਾਮਦਗੀ ਦੇ ਮੱਦੇਨਜ਼ਰ ਦਲ ਖਾਲਸਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਇਹਨਾਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਮਲੇ ਵਿੱਚ ਆਪਣੇ-ਆਪ ਨੋਟਿਸ ਲੈਣ ਦੀ ਗੁਹਾਰ ਲਾਈ ਹੈ।

ਨਵਾਂ ਪੁਲਿਸ ਐਕਟ: ਵਿਕਾਸ ਨਹੀਂ ਵਿਨਾਸ

ਨਵਾਂ ਪੁਲਿਸ ਐਕਟ: ਵਿਕਾਸ ਨਹੀਂ ਵਿਨਾਸ

ਪੰਜਾਬ ਸਰਕਾਰ ਵਲੋਂ ਜੋ ਪੰਜਾਬ ਪੁਲਿਸ ਐਕਟ 2007 ਪਾਸ ਕੀਤਾ ਗਿਆ ਹੈ ਉਹ ਭਾਵੇਂ ਅਜੇ ਲਾਗੂ ਹੋਣ ਲਈ ਸਰਕਾਰੀ ਨੋਟੀਫਿਕੇਸ਼ਨ ਦੀ ਉਡੀਕ ਕਰ ਰਿਹਾ ਹੈ ਪਰ ਜਿਸ ਦਿਨ ਇਹ ਐਕਟ ਲਾਗੂ ਹੋਵੇਗਾ ਉਹ ਦਿਨ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ।