
ਕੁਝ ਸਮਾਂ ਪਹਿਲਾਂ ਯੂਨਾਇਟਿਡ ਨੇਸ਼ਨਜ਼ ਦੀ ਇੱਕ ਸੰਸਥਾ ਵਲੋਂ ਜਾਰੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ‘‘ਇੱਕੀਵੀਂ ਸਦੀ ਵਿੱਚ, ਦੁਨੀਆ ਦੇ ਅੱਡ-ਅੱਡ ਦੇਸ਼ਾਂ ਦਰਮਿਆਨ ਹੋਣ ਵਾਲੀਆਂ ਲੜਾਈਆਂ ਦਾ ਮੁੱਖ ਮੁੱਦਾ ‘ਪਾਣੀ’ ਹੋਵੇਗਾ…।’’ 15 ਅਗਸਤ, 1947 ਦੀ ਦੇਸ਼-ਵੰਡ ਤੋਂ ਬਾਅਦ ਹੋਂਦ ਵਿੱਚ ਆਏ ਭਾਰਤ ਅਤੇ ਪਾਕਿਸਤਾਨ ਸਬੰਧੀ, ਇਹ ਗਿਆਨ ਤਾਂ ਬਹੁਤਿਆਂ ਨੂੰ ਹੈ ਕਿ ‘ਕਸ਼ਮੀਰ’ ਦੇ ਮੁੱਦੇ ’ਤੇ ਇਹ ਦੇਸ਼, ਪਿਛਲੇ 63 ਵਰ੍ਹਿਆਂ ਵਿੱਚ 4 ਜੰਗਾਂ ਲੜ ਚੁੱਕੇ ਹਨ ਪਰ ਦੋਹਾਂ ਦੇਸ਼ਾਂ ਵਿੱਚ ‘ਟਕਰਾਅ’ ਦਾ ਇੱਕ ਮੁੱਖ ਮੁੱਦਾ ‘ਦਰਿਆਈ ਪਾਣੀ’ ਵੀ ਹੈ,
December 3, 2010 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਹਿਟਲਰ ਦੇ ਪ੍ਰਚਾਰ ਮੰਤਰੀ ਗੋਬਲਸ ਦਾ ਸਿਧਾਂਤ ਸੀ ਕਿ ਝੂਠ ਵੱਡੇ ਤੋਂ ਵੱਡਾ ਬੋਲੋ ਅਤੇ ਵਾਰ-ਵਾਰ ਬੋਲੋ, ਦੁਨੀਆਂ ਸਹਿਜੇ ਸਹਿਜੇ ਇਸੇ ਨੂੰ ਸੱਚ ਮੰਨ ਲਵੇਗੀ।
August 25, 2010 | ਇਹ ਸਮਗਰੀ
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜਲੰਧਰ (5 ਜੁਲਾਈ, 2010): ਪੰਜਾਬ ਵੱਲੋਂ ਗੈਰ-ਰਾਇਪੇਰੀਅਨ ਸੂਬਿਆਂ ਵੱਲੋਂ ਵਰਤੇ ਜਾ ਰਹੇ ਪਾਣੀ ਦਾ ਜੋ ਇਵਜ਼ਾਨਾ (ਰਾਇਲਟੀ) ਮੰਗਿਆ ਹੈ, ਉਹ ਪੰਜਾਬ ਦਾ ਹੱਕ ਬਣਦਾ ਹੈ, ਕਿਉਂਕਿ ਦਰਿਆਈ ਪਾਣੀ ਦੂਸਰੇ ਸੂਬਿਆਂ ਨੂੰ ਦਿੱਤੇ ਜਾਣ ਨਾਲ ਪੰਜਾਬ ਨੂੰ ਭਾਰੀ ਨੁਸਕਾਨ ਝੱਲਣਾ ਪੈ ਰਿਹਾ ਹੈ।
July 5, 2010 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੋਗਾ (2 ਜੁਲਾਈ, 2010): ਬੇਸ਼ੱਕ ਪੰਜਾਬ ਨੂੰ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਪਹਿਲਾਂ ਤੋਂ ਗੈਰ-ਵਿਧਾਨਕ ਤਰੀਕੇ ਨਾਲ ਦਿੱਤੇ ਜਾ ਰਹੇ ਪਾਣੀ ਦੀ ਰਾਇਲਟੀ ਮਿਲਣੀ ਚਾਹੀਦੀ ਹੈ, ਪਰ ਬਾਦਲ-ਭਾਜਪਾ ਗਠਜੋੜ ਦੀ ਸਰਕਾਰ ਸਿਰਫ ਦਰਿਆਈ ਪਾਣੀਆਂ ਬਦਲੇ ਰਾਇਲਟੀ ਦੀ ਗੱਲ ਕਰਕੇ ਮੁੱਖ ਮਸਲੇ ਦਾ ਰੁਖ ਬਦਲਣਾ ਚਾਹੁੰਦੀ ਹੈ ਜੋ ਪੰਜਾਬ ਦੇ ਹਿੱਤਾਂ ਲਈ ਘਾਤਕ ਹੋ ਸਕਦਾ ਹੈ।
July 2, 2010 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪੰਜਾਬ ਦੇ ਦਰਿਆਵਾਂ ਰਾਵੀ, ਬਿਆਸ ਅਤੇ ਸਤਲੁਜ ਬਾਰੇ ਸੰਵਿਧਾਨਕ ਵਿਵਾਦ `ਚ ਇਨ੍ਹਾਂ ਪਾਣੀਆਂ `ਤੇ ਸੂਬੇ ਦੇ ਹੱਕ ਬਾਰੇ ਪੰਜਾਬ ਦੇ ਇਹ ਸਟੈਂਡ ਹੈ ਕਿ ਇਨ੍ਹਾਂ ਦਰਿਆਵਾਂ ਦੇ ਪਾਣੀਆਂ ਦਾ ਸਿਰਫ਼ ਤੇ ਸਿਰਫ ਹੱਕਦਾਰ ਪੰਜਾਬ ਹੈ, ਕਿਉਂਕਿ ਹਰਿਆਣਾ ਤੇ ਰਾਜਸਥਾਨ ਗੈਰ ਤਟਵਰਤੀ (ਨਾਨ ਰਾਇਪੇਰੀਅਨ) ਸੂਬੇ ਹੋਣ ਕਰਕੇ ਪੰਜਾਬ ਦੇ ਦਰਿਆਈ ਪਾਣੀਆਂ ਉਪਰ ਕੋਈ ਹੱਕ ਨਹੀਂ ਰੱਖਦੇ।
July 2, 2010 | ਇਹ ਸਮਗਰੀ
ਖਾਸ ਖਬਰਾਂ,
ਲੇਖ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਟਿਆਲਾ (22 ਮਾਰਚ, 2010): ਅੱਜ ਸੰਸਾਰ ਪਾਣੀ ਦਿਹਾੜੇ ਉੱਤੇ ਪੰਜਾਬ ਅੰਦਰ ਪਾਣੀ ਦੀ ਥੁੜ ਕਾਰਨ ਜਮੀਨ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਉੱਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਨੂੰ ਪਹਿਲਕਦਮੀ ਕਰਨ ਲਈ ਕਿਹਾ ਹੈ।
March 23, 2010 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »