Tag Archive "sgpc-chief-elections"

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਸ਼ੁਰੂ: ਫਾਰਮ ਤੇ ਹੋਰ ਜਾਣਕਾਰੀ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀਆਂ ਚੋਣਾਂ ਕਰਵਾਉਣ ਵਾਸਤੇ ਵੋਟਾਂ ਬਣਾਉਣ ਦੀ ਕਾਰਵਾਈ 21 ਅਕਤੂਬਰ ਦੀ ਸ਼ੁਰੂ ਹੋ ਗਈ ਹੈ ਪਰ ਇਸ ਬਾਰੇ ਆਮ ਸਿੱਖ ਹਲਕਿਆਂ ਨੂੰ ਬਹੁਤੀ ਜਾਣਕਾਰੀ ਨਹੀਂ ਹੈ।

ਅੱਜ ਸ਼੍ਰੋ.ਗੁ.ਪ੍ਰ.ਕ ਦੇ ਜਨਰਲ ਇਜਲਾਸ ਵਿੱਚ ਕਿਵੇਂ ਹੋਈ ਪ੍ਰਧਾਨ ਦੀ ਚੋਣ ? ਪੜ੍ਹੋ

ਸ੍ਰੀ ਅੰਮ੍ਰਿਤਸਰ ਸਾਹਿਬ : (ਨਰਿੰਦਰ ਪਾਲ ਸਿੰਘ) ਸ਼੍ਰੋਮਣੀ ਕਮੇਟੀ ਦੇ ਅੱਜ ਇਥੇ ਹੋਏ ਜਨਰਲ ਅਜਲਾਸ ਦੌਰਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਲਗਾਤਾਰ ਦੂਸਰੀ ਵਾਰ ਕਮੇਟੀ ਪ੍ਰਧਾਨ ...

ਸੁਖਬੀਰ ਬਾਦਲ ਨੇ ਆਪਣੇ ਚਹੇਤੇ ਗੋਬਿੰਦ ਸਿੰਘ ਲੋਂਗੋਵਾਲ ਨੂੰ ਕਮੇਟੀ ਪ੍ਰਧਾਨ ਬਣੇ ਰਹਿਣ ਦੀ ਦਿੱਤੀ ਇਜਾਜਤ

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਰਸਮੀ ਤੌਰ ਉੱਤੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਲਈ ਚੋਣ ਹੋਈ। ਜਿਸ ਵਿੱਚ ਇਹ ਐਲਾਨ ਹੋਇਆ ਹੈ ਗੋਬਿੰਦ ਸਿੰਘ ਲੋਗੋਂਵਾਲ, ਜੋ ਕਿ ਮੌਜੂਦਾ ਪ੍ਰਧਾਨ ਹਨ, ਅਗਲੀਆਂ ਚੋਣਾਂ ਤੀਕ ਪ੍ਰਧਾਨਗੀ ਮਾਣ ਸਕਦੇ ਹਨ।

ਇਸ ਵਾਰ ਵੀ ਸੁਖਬੀਰ ਬਾਦਲ ਦੀ ਜੇਬ ਵਿੱਚੋਂ ਨਿਕਲੇਗਾ ਨਵਾਂ ਕਮੇਟੀ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਸੰਸਥਾਵਾਂ ਦਾ ਪ੍ਰਬੰਧ ਸੁਚਾਰੂ ਤਰੀਕੇ ਅਤੇ ਬਿਨਾ ਕਿਸੇ ਸਿਆਸੀ ਪ੍ਰਭਾਵ ਅਧੀਨ ਚਲਾਉਣ ਲਈ ਚੁਣੇ ਗਏ 130 ਕਮੇਟੀ ਮੈਂਬਰਾਂ ਨੇ ਬਿਨ੍ਹਾ ਕਿਸੇ ਰੋਸ ਦੇ ਸ਼੍ਰੋ.ਗੁ.ਪ੍ਰ.ਕ ਦਾ ਨਵਾਂ ਪ੍ਰਧਾਨ ਅਤੇ ਹੋਰ ਅਹੁਦੇਦਾਰ ਚੁਣਨ ਦੇ ਹੱਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।