Tag Archive "sikh-jatha-in-pakistan"

ਖ਼ਾਲਸਾ ਸਾਜਣਾ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 27 ਜਨਵਰੀ ਤਕ ਪਾਸਪੋਰਟ ਜਮ੍ਹਾਂ ਕਰਵਾਉਣ:ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਾੜੇ ਮੌਕੇ ਸਿੱਖ ਜੱਥਾ ਪਾਕਿਸਤਾਨ ਭੇਜਣ ਲਈ ਪਾਸਪੋਰਟ ਮੰਗੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।