
ਸਮੂਹ ਸੰਗਤਾਂ 11 ਦਸੰਬਰ ਨੂੰ ਮਾਤਾ ਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਗਦਲੀ ਪੁੱਜਣ ਲੁਧਿਆਣਾ (4 ਦਸੰਬਰ, 2012): ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਜੀ ਦੀ ਮਾਤਾ ਜੀ ਦੇ ਅਕਾਲ ਚਲਾਣੇ ਉੱਤੇ ਅਕਾਲੀ ਦਲ ਪੰਚ ਪਰਧਾਨੀ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ ਅਤੇ ਅਕਾਲ ਪੁਰਖ ਦੇ ਚਰਨਾਂ ਵਿਚ ਨਿਵਾਸ ਦੀ [...]
December 4, 2011 | ਇਹ ਸਮਗਰੀ
ਦੇਸ ਪੰਜਾਬ,
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਜਰਮਨੀ- (ਸਰਦੂਲ ਸਿੰਘ ਸੇਖੋਂ):- ਜਰਮਨੀ ਦੀਆ ਪੰਥਕ ਜਥੇਬੰਦੀਆਂ ਦੇ ਮੁਖੀਆ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਤਰੀਕ ਭੁਗਤਣ ਆਏ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਤੇ ਭਾਰਤ ਦੀ ਫਿਰਕੂ ਜਮਾਤ ਹਿੰਦੂ ਸੁਰੱਖਿਆ ਸੰਮਤੀ ਦੇ ਲੋਕਾਂ ਵੱਲੋ ਕੀਤੇ ਹਮਲੇ ਦੀ ਸਖਤ ਨਿਖੇਧੀ ਕਰਦਿਆ ਜਥੇਦਾਰ ਰੇਸ਼ਮ ਸਿੰਘ ਬੱਬਰ ਮੁੱਖੀ ਬੱਬਰ ਖਾਲਸਾ ਜਰਮਨੀ, ਭਾਈ ਸੋਹਣ ਸਿੰਘ [...]
November 14, 2011 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ, (14ਨਵੰਬਰ2011) : ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਡੁੰਘਾ ਦੁੱਖ ਅਤੇ ਅਫਸੋਸ ਪ੍ਰਗਟਾਉਦੇ ਕਿਹਾ ਗਿਆ ਹੈ ਕਿ ਜਿਸ ਫਿਰਕੂ ਜਮਾਤ ਭਾਜਪਾ ਦੇ ਆਗੂ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਨੇ ਮਰਹੂਮ ਇੰਦਰਾਂ ਗਾਂਧੀ ਨੂੰ ਸ਼੍ਰੀ ਦਰਬਾਰ ਸਾਹਿਬ ਉਤੇ ਫੌਜੀ ਹਮਲਾ ਕਰਨ ਲਈ ਉਕਸਾਇਆ, ਫਿਰ ਹਮਲੇ ਉਪਰੰਤ ਇੰਦਰਾ ਗਾਂਧੀ ਨੂੰ ‘‘ਦੁਰਗਾ ਮਾਤਾ ਦਾ ਖਿਤਾਬ ਦਿਤਾ ਹੋਵੇ, ਜਿਸ ਨੇ 1992 ਵਿਚ ਮੁਸਲਿਮ ਕੌਮ ਦੀ ਬਾਬਰੀ ਮਸਜਿਦ ਨੂੰ ਢਹਿ-ਢੇਰੀ ਕਰਵਾਇਆ ਹੋਵੇ, ਉੜੀਸਾ, ਕਰਨਾਟਕਾ, ਬੈਗਲੋਰ, ਕੇਰਲਾ ਆਦਿ ਦੱਖਣੀ ਸੁਬਿਆ ਵਿਚ ਇਸਾਈ ਕੌਮ ਦੀ ਚਰਚਾ ਉਤੇ ਹਮਲੇ ਕੀਤੇ ਹੋਣ, ਨੰਨਜਾ ਨਾਲ ਜ਼ਬਰ-ਜਿਨਹਾ ਕੀਤੇ ਹੋਣ ਅਤੇ ਜੋ ਹੁਣ ਹਿੰਦੂ ਕੌਮ ਨੂੰ ਸਿੱਖਾ ਵਿਰੁਧ ਭੜਕਾਉਣ ਲਈ ਅਤੇ ਇਥੋ ਦੇ ਹਾਲਾਤਾ ਨੂੰ ਲਾਬੂ ਲਾਉਣ ਲਈ ਆ ਰਿਹਾ ਹੈ, ਉਸ ਨੂੰ ਬਾਦਲ ਵਲੋਂ ਜੈਡ ਸੁਰਖਿਆ
November 14, 2011 | ਇਹ ਸਮਗਰੀ
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਵੀਂ ਦਿੱਲੀ,( 11 ਨਵੰਬਰ,2011)-ਹਰਿਦੁਆਰ ਵਿਚ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਵਿਵਾਦ ਦੇ ਚਲਦੇ ਅੱਜ ਦੁਪਹਿਰ ਦੇਹਰਾਦੂਨ ਬਾਰਡਰ ‘ਤੇ ਆਲ ਇੰਡੀਆ ਸਿੱਖ ਕਾਨਫਰੰਸ (ਬੱਬਰ) ਦੇ ਪ੍ਰਧਾਨ ਸ. ਗੁਰਚਰਨ ਸਿੰਘ ਬੱਬਰ ਨੂੰ 600 ਸੰਗਤਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਸ. ਬੱਬਰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਰਿਦੁਆਰ ਤੱਕ ਰੋਸ ਯਾਤਰਾ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਦੇ ਨਾਲ ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਸਤਵਿੰਦਰ ਸਿੰਘ ਹਰਿਦੁਆਰ, ਅਨੂਪ ਸਿੰਘ ਹਰਿਦੁਆਰ, ਬਲਜੀਤ ਸਿੰਘ ਚੰਡੀਗੜ੍ਹ, ਬਲਦੇਵ ਸਿੰਘ ਸਿਰਸਾ, ਸੁਖਵੰਤ ਸਿੰਘ ਚੀਮਾ ਨਵ੍ਯਾਂ ਸ਼ਹਿਰ, ਹਰਲੋਕ ਸਿੰਘ ਨਾਮਧਾਰੀ ਰੁਦਰਪੁਰ, ਗੁਰਨਾਮ ਸਿੰਘ ਫਿਲੌਰ, ਸ੍ਰ. ਬਚਿੱਤਰ ਸਿੰਘ ਗੁਰਦਾਸਪੁਰ, ਗੁਰਬਚਨ ਸਿੰਘ ਖ਼ਾਲਸਾ ਦਿੱਲੀ, ਦਲਬੀਰ ਸਿੰਘ ਦਿਨਾਰਪੁਰ, ਸੂਬਾ ਸਿੰਘ ਢਿੱਲੋਂ ਦਿਨਾਰਪੁਰ, ਸਹਿਤ ਕਈ ਪ੍ਰਮੁੱਖ ਸਖਸ਼ੀਅਤਾਂ ਸ਼ਾਮਲ ਹਨ।
November 11, 2011 | ਇਹ ਸਮਗਰੀ
ਖਾਸ ਖਬਰਾਂ,
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਨਵੀਂ ਦਿੱਲੀ, (5 ਨਵੰਬਰ, 2011): ਮਨੁੱਖੀ ਹੱਕਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਨੂੰ ਸਤੰਬਰ 1995 ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਪੁਲੀਸ ਦੇ 6 ਅਧਿਕਾਰੀਆਂ ਦੀ ਉਮਰ ਕੈਦ ਦੀ ਸਜ਼ਾ ਬਹਾਲ ਰੱਖੀ ਹੈ। ਖਾਲੜਾ ਨੇ ਪੁਲੀਸ ਵੱਲੋਂ ਅਤਿਵਾਦ ਨਾਲ ਲੜਨ ਦੇ ਬਹਾਨੇ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ‘ਚ ਨਿਰਦੋਸ਼ ਲੋਕਾਂ ਨੂੰ ਮਾਰ ਕੇ ਪਛਾਣ ਕੀਤੇ ਬਿਨਾਂ ਬੇਹੁਰਮਤੀ ਨਾਲ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਿਲੇ ਲਾਉਣ ਦੀ ਕਾਰਵਾਈ ਜੱਗ ਜ਼ਾਹਰ ਕੀਤੀ ਸੀ।
ਦੋਸ਼ੀ ਪੁਲੀਸ ਵਾਲਿਆਂ ‘ਚ ਜਸਪਾਲ ਸਿੰਘ (ਡੀ.ਐਸ.ਪੀ.), ਅਮਰਜੀਤ ਸਿੰਘ (ਏ.ਐਸ.ਆਈ.), ਪ੍ਰਿਥੀਪਾਲ ਸਿੰਘ (ਹੈੱਡ ਕਾਂਸਟੇਬਲ), ਸਤਨਾਮ ਸਿੰਘ (ਐਸ.ਐਚ ਓ. ਝਬਾਲ), ਸੁਰਿੰਦਰਪਾਲ ਸਿੰਘ ਤੇ ਜਸਬੀਰ ਸਿੰਘ (ਦੋਵੇਂ ਸਬ-ਇੰਸਪੈਕਟਰ) ਸ਼ਾਮਲ ਹਨ। ਜਸਟਿਸ ਪੀ. ਸਦਾਸ਼ਿਵਮ ਤੇ ਬੀ.ਐਸ. ਚੌਹਾਨ ‘ਤੇ ਆਧਾਰਤ ਬੈਂਚ ਨੇ ਇਨ੍ਹਾਂ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਦੀ ਪੁਸ਼ਟੀ ਦੇ ਹੱਕ ‘ਚ 24 ਕਾਰਨ ਦਿੱਤੇ, ਹਾਲਾਂਕਿ ਖਾਲੜਾ ਦੀ ਲਾਸ਼ ਨਹੀਂ ਮਿਲੀ ਸੀ।
November 5, 2011 | ਇਹ ਸਮਗਰੀ
ਦੇਸ ਪੰਜਾਬ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸ੍ਰੀ ਮੁਕਤਸਰ ਸਾਹਿਬ ,(1 ਨਵੰਬਰ 2011) – ਨਵੰਬਰ ਦਾ ਮਹੀਨਾ ਹਰ ਵਾਰ ਸਿੱਖ ਭਾਈਚਾਰੇ ਨੂੰ ਨਵੰਬਰ 1984 ਦੇ ਜਖ਼ਮ ਯਾਦ ਕਰਵਾ ਜਾਂਦਾ ਹੈ ਅਤੇ ਇਹ ਜਖ਼ਮ ਉਦੋ ਰਿਸਣਾ ਸ਼ੁਰੂ ਕਰ ਦਿੰਦੇ ਹਨ ਜਦ ਨਵੰਬਰ ਦੇ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਅਜੇ ਤੱਕ ਸ਼ਜਾਵਾਂ ਨਾ ਹੋਣ ਦੀ ਗੱਲ ਸਾਹਮਣੇ ਆਉਦੀ ਹੈ । ਇਸ ਵਾਰ ਵੀ ਨਵੰਬਰ ਦਾ ਮਹੀਨਾ ਚੜਦਿਆ ਹੀ ਸਿੱਖ ਭਾਵਨਾਵਾਂ ਦੇ ਲੋਕ ਫਿਰ ਕਿਸੇ ਡੂੰਘੇ ਸਦਮੇ ਵਿੱਚ ਡੁੱਬਦੇ ਨਜ਼ਰ ਆ ਰਹੇ ਹਨ ਇਸੇ ਸਮੇ ਵਿੱਚ ਹੀ ਪ੍ਰਸਿੱਧ ਗੀਤਕਾਰ ਅਮਰਦੀਪ ਗਿੱਲ ਵੱਲੋਂ ਪੇਸ਼ ਕੀਤੀ ਗਈ ਛੋਟੀ ਉਮਰ ਦੀ ਗਾਇਕਾ ਮੀਨੂੰ ਸਿੰਘ ਦਾ ਇੰਟਰਨੈਟ ਤੇ ਆਇਆ ਗੀਤ ‘ਅਸੀ ਵੀ ਦਿੱਲੀਏ ਤੈਨੂੰ ਕਦੇ ਮਾਫ ਨ੍ਹੀ ਕਰਨਾ’ ਸਿੱਖ ਹਲਕਿਆਂ ਵਿੱਚ ਬਹੁਤ ਚਰਚਾ ਵਿੱਚ ਹੋ ਰਿਹਾ ਹੈ । ਗੀਤਕਾਰ ਅਮਰਦੀਪ ਗਿੱਲ ਵੱਲੋਂ ਇਸ ਗੀਤ ਨੂੰ ਬਾਖੂਬੀ ਲਿਖਿਆ ਗਿਆ ਹੈ ਅਤੇ ਉਸ ਤੋਂ ਬਾਖੂਬੀ ਹੀ ਗੀਤ ਮੀਨੂੰ ਸਿੰਘ ਵੱਲੋਂ ਗਾਇਆ ਗਿਆ ਹੈ ।
November 1, 2011 | ਇਹ ਸਮਗਰੀ
ਖਾਸ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।
October 26, 2011 | ਇਹ ਸਮਗਰੀ
ਜੀਵਨੀਆਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਬਟਾਲੇ ਤੋਂ ਕਰੀਬ 20 ਕਿ: ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ. ਮਹਿੰਦਰ ਸਿੰਘ ਦੇ ਦਾਦਾ ਸ. ਭਾਨ ਸਿੰਘ ਬੜੇ ਪ੍ਰਸਿੱਧ ਨਿਸ਼ਾਨੇ ਬਾਜ ਸਨ। ਬੜੀ ਡੂੰਘੀ ਸੋਚ ਦਾ ਮਾਲਕ, ਪੰਜਾਂ ਭੈਣਾ ਦਾ ਇਕੱਲਾ ਭਰਾ ਜੁਗਰਾਜ ਸਿੰਘ ਬਚਪਨ ਤੋਂ ਹੀ ਬੜਾ ਚੁੱਪ-ਚਾਪ ਰਹਿੰਦਾ ਸੀ।
October 25, 2011 | ਇਹ ਸਮਗਰੀ
ਜੀਵਨੀਆਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਭਾਈ ਲਾਲ ਸਿੰਘ ਨੇ ਭਾਰਤ ਦੇ ਕਿਸੇ ਵੀ ਕਾਨੂੰਨ ਤਹਿਤ ਲਾਗੂ ਕੀਤੀ ਜਾਣ ਵਾਲੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਬਲਕਿ ਉਨਹਾਂ ਕਾਨੂੰਨੀ ਤੌਰ ਉੱਤੇ ਬਣਦੀ ਸਜ਼ਾ ਤੋਂ ਵੀ ਵੱਧ ਸਜ਼ਾ ਕੱਟ ਲਈ ਹੈ, ਪਰ ਫਿਰ ਵੀ ਪ੍ਰਤੱਖ ਸਿਆਸੀ ਕਾਰਨਾਂ ਕਰਕੇ ਉਨਹਾਂ ਦੀ ਰਿਹਾਈ ਨਹੀਂ ਹੋ ਰਹੀ।
August 22, 2011 | ਇਹ ਸਮਗਰੀ
ਖਾਸ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਲੁਧਿਆਣਾ (03 ਅਪ੍ਰੈਲ, 2011): ਸਿੱਖ ਸੰਘਰਸ਼ ਦੀ ਵਿਲੱਖਣ ਹਸਤੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂ ਭਾਈ ਸੁਰਿੰਦਰਪਾਲ ਸਿੰਘ ਠਰੂਆ ਨੇ ਇਹ ਵਿਚਾਰ ਸਿੱਖ ਨੌਜਵਾਨਾਂ ਨਾਲ ਮਿਤੀ 19 ਸਤੰਬਰ, 2007 ਨੂੰ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 63ਵੇਂ ਸਥਾਪਨਾ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ, ਸਰਾਭਾ ਨਗਰ, ਲੁਧਿਆਣਾ ਵਿਖੇ ਸਾਂਝੇ ਕੀਤੇ ਸਨ।
April 3, 2011 | ਇਹ ਸਮਗਰੀ
ਵੀਡੀਓ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »