ਪੰਜਾਬ, ਹਿੰਦੋਸਤਾਨ ਅਤੇ ਸਰਕਾਰੀ ਨੀਤੀਆਂ

ਅਜੋਕੇ ਸਮੇਂ ਵਿੱਚ ਅਸੀਂ ਮਹਿੰਗਾਈ ਦੀ ਮਾਰ ਹੇਠ ਬੁਰੀ ਤਰ੍ਹਾਂ ਨਾਲ ਫਸੇ ਹੋਏ ਹਾਂ। ਅਮੀਰ ਆਦਮੀ ਹੋਰ ਅਮੀਰ ਅਤੇ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ। ਇਸ ਦੇਸ਼ ਵਿੱਚ ਆਮ ਆਦਮੀ ਵਾਸਤੇ ਦੋ ਵਕਤ ਦੀ ਰੋਟੀ ਦਾ ਹੀਲਾ ਕਰਨਾ ਵੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ।
April 7, 2010 | ਇਹ ਸਮਗਰੀ ਪੱਤਰ ਸ਼੍ਰੇਣੀ ਵਿੱਚ ਰੱਖੀ ਗਈ ਹੈ | ਪੂਰਾ ਪੜ੍ਹੋ »
