November 2011 Archive

ਬਾਦਲ ਨਹੀਂ ਨਜ਼ਰਬੰਦ ਜੁਝਾਰੂ ਹਨ ਫਖਰ-ਏ-ਕੌਮ: ਯੂ. ਕੇ. ਡੀ

ਲੰਡਨ (30/11/2011): ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਤੇ ਇੱਕ ਝਾਤ ਮਾਰੀ ਜਾਵੇ ਤਾਂ ਉਪਰੀ ਨਜ਼ਰੇ ਹੀ ਇਹ ਪ੍ਰਤੱਖ ਸਾਹਮਣੇ ਆਉਂਦਾ ...

ਬਾਦਲ ਨੂੰ ਇਤਿਹਾਸ ਵਿਚ ਇਕ ਲਾਈਨ ਹੀ ਮਿਲਣੀ ਹੈ : ਪੰਚ ਪ੍ਰਧਾਨੀ

ਲੁਧਿਆਣਾ (3 ਨਵੰਬਰ, 2011): ਸਿੱਖ ਰਾਜ ਨੂੰ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਲਾਲ ਸਿਹੁੰ, ਤੇਜਾ ਸਿਹੁੰ, ਪਹਾੜਾ ਸਿਹੁੰ ਤੇ ਧਿਆਨੇ ਡੋਗਰੇ ਨੂੰ ਸਿੱਖ ...

ਰਾਜ ਕਾਕੜਾ ਦਾ ਗੀਤ – ਤਲਵਾਰ

ਅਸੀਂ ਇਥੇ ਤੁਹਾਡੇ ਨਾਲ ਰਾਜ ਕਾਕੜਾ ਦਾ ਗੀਤ ਤਲਵਾਰ ਸਾਂਝਾ ਕਰ ਰਹੇ ਹਾਂ।

ਚੀਨੀ ਅਤੇ ਪਾਕਿਸਤਾਨੀ ਫੌਜ ਵਲੋਂ ਪਾਕਿਸਤਾਨੀ ਪੰਜਾਬ ‘ਚ ਸਾਂਝੀਆਂ ਜੰਗੀ ਮਸ਼ਕਾਂ; ਪਰੇਸ਼ਾਨ ਭਾਰਤ ਵਲੋਂ ਜੰਗੀ ਮਸ਼ਕਾਂ ਸ਼ੁਰੂ

ਵਾਸ਼ਿੰਗਟਨ, ਡੀ. ਸੀ. (16 ਨਵੰਬਰ, 2011) – ਕੀ ਭਾਰਤ ਤੇ ਪਾਕਿਸਤਾਨ ਆਉਂਦੇ ਸਰਦੀਆਂ ਦੇ ਮੌਸਮ ਦੌਰਾਨ ਇੱਕ ਹੋਰ ਜੰਗ ਵੱਲ ਵਧ ਰਹੇ ਹਨ? ਦੋਹਾਂ ਦੇਸ਼ਾਂ ...

ਪੰਚ ਪ੍ਰਧਾਨੀ ਵਲੋਂ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦਾ ਵਿਰੋਧ

ਫ਼ਤਿਹਗੜ੍ਹ ਸਾਹਿਬ (26 ਨਵੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੇ ਕੇਂਦਰੀ ਕੈਬਨਿਟ ਦੇ ਫੈਸਲੇ ਦੀ ਸਖ਼ਤ ਨਿਖੇਧੀ ...

ਸ਼ਰਦ ਪਵਾਰ ਵਾਲੀ ਘਟਨਾਂ ਤੋਂ ਬਾਅਦ ਮਹਾਰਾਸ਼ਟਰ ਵਿੱਚ ਸਿੱਖਾਂ ਦੀ ਜਾਇਦਾਦਾਂ ਦੀ ਭੰਨਤੋੜ

ਮੈਲਬਰਨ, ਆਸਟ੍ਰੇਲੀਆ (25 ਨਵੰਬਰ, 2011): ਅਖੰਡ ਕੀਰਤਨੀ ਜਥੇ ਦੇ ਆਗੂ ਰਤਿੰਦਰ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਕੈਬਨਿਟ ਮੰਤਰੀ ਸ਼ਰਦ ਪਵਾਰ ’ਤੇ ਹਮਲੇ ਤੋਂ ਬਾਅਦ ਮਹਾਰਾਸ਼ਟਰ ਦੇ ਪੂਨਾ ਅਤੇ ਪਾਤਰਾ ਖੇਤਰਾਂ ਵਿੱਚ ਸਿੱਖਾਂ ਦੀਆਂ ਦੁਕਾਨਾਂ ਦੀ ਭੰਨਤੋੜ ਕੀਤੀ ਗਈ। ਸਰਕਾਰ ਨੇ ਤੁਰੰਤ ਦਫ਼ਾ 144 ਲਗਾ ਦਿੱਤੀ ਹੈ ਅਤੇ ਨਾਲ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਮਾਗਮ ਰੱਦ ਕਰ ਦਿੱਤੇ ਹਨ।

ਰਵੀ ਸ਼ੰਕਰ ਤੇ ਅਮਿਤਾਬ ਬਚਨ ਵਿਵਾਦ ਦੇ ਨਾਲ-ਨਾਲ ਹੁਣ ਬਾਦਲ ਵੱਲੋ ਖਾਲਸਾ ਕੇਂਦਰ ਦੇ ਕੀਤੇ ਜਾ ਰਹੇ ਉਦਘਾਟਨ ਦਾ ਵਿਰੋਧ ਵੀ ਉਠਿਆ

ਫ਼ਤਹਿਗੜ੍ਹ ਸਾਹਿਬ (22 ਨਵੰਬਰ, 2011): 25 ਨਵੰਬਰ ਨੂੰ ਖ਼ਾਲਸਾ ਵਿਰਾਸਤ ਕੇਂਦਰ ਕੌਮ ਨੂੰ ਸਮਰਪਣ ਕਰਨ ਮੌਕੇ ਆਰਟ ਆਫ ਲਿਵਿੰਗ ਦੇ ਮੁਖੀ ਰਵੀ ਸੰਕਰ ਤੇ ਅਮਿਤਾਬ ਬਚਨ ਨੂੰ ਬੁਲਾਏ ਜਾਣ ਦੇ ਵਿਵਾਦ ਦੇ ਨਾਲ-ਨਾਲ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਸ ਕੇਂਦਰ ਦੇ ਕੀਤੇ ਜਾ ਰਹੇ ਉਦਘਾਟਨ ਦਾ ਵਿਰੋਧ ਵੀ ਉੱਠ ਖੜ੍ਹਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਰਵੀ ਸ਼ੰਕਰ ਅਤੇ ਸਿੱਖ ਕਤਲੇਆਮ ਦੇ ਕਥਿਤ 'ਦੋਸ਼ੀ' ਅਮਿਤਾਬ ਬਚਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤੇ ਜਾਣ ਦਾ ਵਿਰੋਧ ਕਰਦਿਆਂ ਇਹ ਮੰਗ ਵੀ ਰੱਖ ਦਿੱਤੀ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਇਹ ਕੇਂਦਰ ਪੰਥਕ ਰਿਵਾਇਤਾਂ ਮੁਤਾਬਕ ਪੰਜ ਪਿਆਰਿਆ ਤੋਂ ਹੀ ਕੌਮ ਨੂੰ ਸਮਰਪਣ ਕਰਵਾਇਆ ਜਾਵੇ।

ਭਾਈ ਜਗਤਾਰ ਸਿੰਘ ਹਵਾਰਾ ਦਾ ਪੱਤਰ

ਭਾਈ ਜਗਤਾਰ ਸਿੰਘ ਹਵਾਰਾ ਦਾ ਪੱਤਰ ...

ਭਾਰਤੀ ਸੁਪਰੀਮ ਕੋਰਟ ਨੇ ਪ੍ਰੋ: ਭੁੱਲਰ ਦੇ ਮਾਮਲੇ ਵਿਚ ਸੁਣਵਾਈ ਕੀਤੀ

ਨਵੀਂ ਦਿੱਲੀ, ਭਾਰਤ (15 ਨਵੰਬਰ, 2011): ਭਾਰਤੀ ਸੁਪਰੀਮ ਕੋਰਟ ਨੇ ਅੱਜ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਉੱਤੇ ਮੁੜ ਸੁਣਵਾਈ ਕਰਦਿਆਂ ਭਾਰਤ ਸਰਕਾਰ ਤੋਂ ਫਾਂਸੀ ਦੀ ਸਜ਼ਾ ਖਿਲਾਫ ਭਾਰਤ ਦੇ ਸੰਵਿਧਾਨ ਦੀ ਧਾਰਾ 72 ਤਹਿਤ ਵਿਚਾਰੀਆਂ ਜਾ ਰਹੀਆਂ 17 ਹੋਰ ਅਰਜੀਆ ਬਾਰੇ ਜਾਣਕਾਰੀ ਮੰਗੀ ਹੈ।

ਭਾਈ ਹਵਾਰਾ ਦੇ ਉੱਤੇ ਹਮਲਾ ਹਿੰਦੂ ਸੰਗਠਨਾਂ ਦੀ ਬਜਾਏ ਹਿੰਦੂ ਸਰਕਾਰ ਦੀ ਹੀ ਚਾਲ ਸਮਝਿਆ ਜਾਵੇ-ਭਾਈ ਮਾਨਾ

ਸਿੱਖ ਯੂਥ ਆਫ਼ ਅਮਰੀਕਾ ਵਲੋਂ ਹਿੰਦੂ ਅਤਿਵਾਦੀਆਂ ਨੂੰ ਕੋਝੀਆਂ ਚਾਲਾਂ ਤੋਂ ਬਾਜ ਆਉਣ ਦੀ ਚਿਤਾਵਨੀ ਨਿਊਯਾਰਕ (14/11/2011): ਹਿੰਦੂ ਸੁਰਖਸ਼ਾ ਸੰਮਤੀ ਦੇ ਕਾਰਕੁੰਨਾਂ ਵੱਲੋਂ ਭਾਈ ਜਗਤਾਰ ...

Next Page »