ਆਮ ਖਬਰਾਂ » ਸਿੱਖ ਖਬਰਾਂ

ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਰਾਸ਼ਟਰਵਾਦ’ ਦੇ ਵਿਸ਼ੇ ‘ਤੇ ਵਖਿਆਨ ਕਰਨਗੇ ਸਿੱਖ ਇਤਿਹਾਸਕਾਰ ਅਜਮੇਰ ਸਿੰਘ

November 12, 2016 | By

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 16 ਨਵੰਬਰ, 2016 ਨੂੰ ‘ਰਾਸ਼ਟਰਵਾਦ’ ‘ਤੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਅਜਮੇਰ ਸਿੰਘ ਦਾ ਵਖਿਆਨ ਕਰਵਾਇਆ ਜਾ ਰਿਹਾ ਹੈ।

ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਭਾਈ ਅਜਮੇਰ ਸਿੰਘ ਮੌਜੂਦਾ ਹਾਲਾਤਾਂ ‘ਚ ਭਾਰਤੀ ਉਪਮਹਾਂਦੀਪ ‘ਚ ਰਾਸ਼ਟਰਵਾਦ ਦੇ ਵਿਸ਼ੇ ‘ਤੇ ਬੋਲਣਗੇ।

ਇਹ ਸਮਾਗਮ ਯੂਨੀਵਰਸਿਟੀ ਦੇ ਸ਼ਹੀਦ ਭਗਤ ਸਿੰਘ ਆਡੀਟੋਰੀਅਮ ‘ਚ ਸ਼ਾਮ 5 ਵਜੇ ਸ਼ੁਰੂ ਹੋਏਗਾ।

lecture-banner1

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: