ਸਿੱਖ ਖਬਰਾਂ

ਪਾਦਰੀ ਸੁਲਤਾਨ ਮਸੀਹ ਕਤਲ ਕੇਸ ‘ਚ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਦੇ ਪੁਲਿਸ ਰਿਮਾਂਡ ‘ਚ 1 ਦਿਨ ਦਾ ਵਾਧਾ

December 3, 2017 | By

ਲੁਧਿਆਣਾ: 9 ਸਾਲਾਂ ਬਾਅਦ ਯੂ.ਕੇ. ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਐਤਵਾਰ (3 ਦਸੰਬਰ, 2017) ਨੂੰ ਡਿਊਟੀ ਮੈਜਿਟ੍ਰੇਟ ਲਵਜਿੰਦਰ ਕੌਰ ਦੀ ਅਦਾਲਤ ’ਚ ਪੇਸ਼ ਕੀਤਾ। ਜਿੱਥੋਂ ਅਦਾਲਤ ਨੇ ਉਸ ਦੇ ਪੁਲਿਸ ਰਿਮਾਂਡ ‘ਚ ਇਕ ਦਿਨ ਦਾ ਵਾਧਾ ਕਰ ਦਿੱਤਾ।

ਜਿੰਮੀ ਸਿੰਘ ਨੂੰ ਲੁਧਿਆਣਾ ਪੁਲਿਸ ਦੀ ਹਿਰਾਸਤ 'ਚ

ਜਿੰਮੀ ਸਿੰਘ ਨੂੰ ਲੁਧਿਆਣਾ ਪੁਲਿਸ ਦੀ ਹਿਰਾਸਤ ‘ਚ

ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਸੋਮਵਾਰ (4 ਦਸੰਬਰ) ਨੂੰ ਅਦਾਲਤ ‘ਚ ਪੇਸ਼ ਕੀਤਾ ਜਾਏਗਾ।

ਸਬੰਧਤ ਖ਼ਬਰ:

ਮੋਗਾ ਪੁਲਿਸ ਵਲੋਂ ਜੰਮੂ ਤੋਂ ਚੁੱਕੇ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਤਿੰਨ ਦਿਨਾ ਪੁਲਿਸ ਰਿਮਾਂਡ …

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: