ਸਿਆਸੀ ਖਬਰਾਂ

ਨਗਰ ਨਿਗਮ ਚੋਣਾਂ: ਸੁਖਬੀਰ ਬਾਦਲ ਨੇ ਪਟਿਆਲਾ ਤੋਂ 41 ਵਾਰਡਾਂ ਦੇ ਉਮੀਦਵਾਰ ਐਲਾਨੇ

December 4, 2017 | By

ਪਟਿਆਲਾ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਟਿਆਲਾ ਨਗਰ ਨਿਗਮ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਅੱਜ (4 ਦਸੰਬਰ, 2017) ਪਾਰਟੀ ਦੇ 41 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਸੂਚੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ:

Related Topics: ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: