ਆਮ ਖਬਰਾਂ

ਸ਼੍ਰੋ. ਗੁ. ਪ੍ਰ. ਕਮੇਟੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

January 17, 2018 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਅੱਜ ਸਵੇਰੇ ਚਲਾਣਾ ਕਰ ਗਏ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਕਲਕੱਤਾ ਬੀਤੇ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਅੰਮ੍ਰਿਤਸਰ ਸਥਿਤ ਕੱਕੜ ਹਸਪਤਾਲ ਵਿੱਚ ਦਾਖਲ ਸੀ ਜਿੱਥੇ ਅੱਜ (17 ਜਨਵਰੀ, 2018 ਨੂੰ) ਉਸ ਨੇ ਆਖਰੀ ਸਾਹ ਲਿਆ।

ਮਨਜੀਤ ਸਿੰਘ ਕਲਕੱਤਾ (ਪੁਰਾਣੀ ਤਸਵੀਰ)

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹੋ: Former SGPC Secretary Manjit Singh Calcutta Dies in Amritsar

Related Topics:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: