ਵੀਡੀਓ

ਖਾਸ ਗਲਬਾਤ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਤਾਬ ‘ਚੋਂ ਸਿੱਖ ਇਤਿਹਾਸ ਕੱਡਣਾ ਡੂੰਘੀ ਸਾਜ਼ਿਸ ਦਾ ਹਿੱਸਾ: ਡਾ. ਗੁਰਮੀਤ ਸਿੰਘ

May 3, 2018 | By

 

ਚੰਡੀਗੜ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਜਾਰੀ ਕੀਤੀ 12ਵੀਂ ਜਮਾਤ ਲਈ ਇਤਿਹਾਸ ਦੀ ਕਿਤਾਬ ਵਿੱਚੋ ਸਿੱਖ ਇਤਿਹਾਸ ਨੂੰ ਕੱਡਣ ਦਾ ਮਾਮਲਾ ਪੰਜਾਬ ਭਰ ਵਿੱਚ ਚਲ ਰਿਹਾ ਹੈ। ਇਸ ਸਬੰਧੀ ਸਿੱਖ ਸਿਆਸਤ ਵੱਲੋ ਡਾ. ਗੁਰਮੀਤ ਸਿੰਘ (ਮੁਖੀ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਮਹਿਕਮਾ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨਾਲ ਖਾਸ ਗਲਬਾਤ ਕੀਤੀ ਗਈ। ਇਹ ਗਲਬਾਤ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਝੀ ਕਰ ਰਹੇ ਹਾਂ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: