ਵੀਡੀਓ » ਸਿੱਖ ਖਬਰਾਂ

ਸਿੱਖ ਪੰਥ ਦੀ ਦਰਪੇਸ਼ ਮੌਜੂਦਾ ਚਣੌਤੀਆਂ ਅਤੇ ਉਨ੍ਹਾਂ ਦਾ ਹੱਲ: ਭਾਈ ਅਜਮੇਰ ਸਿੰਘ ਦਾ ਕੋਟਕਪੂਰਾ ਵਿਖੇ ਵਖਿਆਨ

June 2, 2018 | By

9 ਦਸੰਬਰ, 2017 ਨੂੰ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋਂ ਕੋਟਕਪੂਰਾ ਵਿਖੇ ਆਪਣੇ ਇਜਲਾਸ ਦੌਰਾਨ “ਅਜੋਕੇ ਸਮੇਂ ਵਿੱਚ ਸਿੱਖ ਪੰਥ ਨੂੰ ਦਰਪੇਸ਼ ਚਣੌਤੀਆਂ ਅਤੇ ਉਹਨਾਂ ਦਾ ਹੱਲ” ਵਿਸ਼ੇ ‘ਤੇ ਭਾਈ ਅਜਮੇਰ ਸਿੰਘ ਦਾ ਵਖਿਆਨ ਕਰਵਾਇਆ ਗਿਆ। ਇਸ ਮੌਕੇ ਭਾਈ ਅਜਮੇਰ ਸਿੰਘ ਵੱਲੋਂ ਵਿਸਤਾਰ ਵਿੱਚ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਰੱਖੇ ਗਏ। ਉਹਨਾਂ ਇਸ ਵਖਿਆਨ ਵਿੱਚ ਮੌਜੂਦਾ ਸਮੇਂ ਵਿੱਚ ਸਿੱਖ ਪੰਥ ਵਿੱਚ ਵਧ ਰਹੀ ਪਾਟੋਧਾੜ ਦੇ ਮੂਲ ਕਾਰਨਾਂ ਦੀ ਨਿਸ਼ਾਨਦੇਹੀ ਕਰਨ ਦੀ ਕੋਸ਼ਿਸ਼ ਕੀਤੀ ਤੇ ਇਸ ਬਾਰੇ ਵੀ ਆਪਣੇ ਵਿਚਾਰ ਰੱਖੇ ਕਿ ਅਜਿਹੇ ਮੌਕੇ ਸੁਹਿਰਦ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ? ਇਸ ਵਖਿਆਨ ਨੂੰ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝਾ ਕਰੋ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: