ਆਮ ਖਬਰਾਂ

ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲਾ ਜ਼ਮਾਨਤ ਤੇ ਰਿਹਾਅ

March 12, 2019 | By

ਫਰੀਦਕੋਟ/ਚੰਡੀਗੜ੍ਹ :- ਸਾਕਾ ਕੋਟਕਪੂਰਾ 2015 ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦਾ ਆਈ.ਜੀ ਪਰਮਰਾਜ ਉਮਰਾਨੰਗਲਾ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੇ ਰਿਹਾਅ ਕਰ ਦਿੱਤਾ ਗਿਆ।

ਆਈ.ਜੀ ਪਰਮਰਾਜ ਉਮਰਾਨੰਗਲਾ ਦੀ ਤਸਵੀਰ

ਜ਼ਿਕਰਯੋਗ ਹੈ ਕਿ ਬੀਤੇ ਦਿਨ ਉਸ ਨੂੰ ਫਰੀਦਕੋਟ ਦੀ ਜ਼ਿਲ੍ਹਾ ਅਤੇ ਸ਼ੈਸਨ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ। ਅਦਾਲਤ ਨੇ ਪਰਮਰਾਜ ਉਮਰਾਨੰਗਲਾ ਨੂੰ 50 ਹਜ਼ਾਰ ਰੁਪਏ ਨਿੱਜੀ ਮਚਲਕੇ ਅਤੇ 50 ਹਜ਼ਾਰ ਦੀ ਜਾਮਨੀ ਉੱਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।

ਵਧੇਰੇ ਵਿਸਤਾਰ ਲਈ ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹੋ:-  

Suspended IG Paramraj Umranangal Released on Bail


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: