ਵੀਡੀਓ » ਸਿੱਖ ਖਬਰਾਂ

ਕਰਤਾਰ ਪੁਰਿ ਕਰਤਾ ਵਸੈ: ਕਰਤਾਰਪੁਰ ਸਾਹਿਬ – ਮੁੱਢ ਤੋਂ ਹੁਣ ਤੱਕ ਤੇ ਭਵਿੱਖ ‘ਚ (ਹਰਿੰਦਰ ਸਿੰਘ ਯੂ.ਐਸ.ਏ)

April 2, 2019 | By

ਅੰਮ੍ਰਿਤਸਰ: “ਸੈਂਟਰ ਓਨ ਸਟਡੀਜ਼ ਇਨ ਗੁਰੂ ਗ੍ਰੰਥ ਸਾਹਿਬ”, ਗੁਰੂ ਨਾਨਾਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ “ਕਰਤਾਰ ਪੁਰਿ ਕਰਤਾ ਵਸੈ – ਕਰਤਾਰਪੁਰ ਸਾਹਿਬ : ਮੁੱਢ ਤੋਂ ਹੁਣ ਤੱਕ ਤੇ ਭਵਿੱਖ ਚ” ਵਿਸ਼ੇ ਉੱਤੇ ਸਿੱਖ ਵਿਚਾਰਕ, ਸਿੱਖਿਅਕ ਤੇ ਕਾਰਕੁੰਨ ਸ. ਹਰਿੰਦਰ ਸਿੰਘ (ਯੂ.ਐਸ.ਏ.) ਦਾ ਇਕ ਵਖਿਆਨ ਮਿਤੀ 28 ਮਾਰਚ, 2019 ਨੂੰ ਕਰਵਾਇਆ ਗਿਆ। ਅਸੀਂ ਉਹ ਵਖਿਆਨ ਇਥੇ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝਾ ਕਰ ਰਹੇ ਹਾਂ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: