ਵੀਡੀਓ » ਸਿੱਖ ਖਬਰਾਂ

1984 ਜਿਹੀ ਨਸਲਕੁਸ਼ੀ ਮੁੜ ਵਾਪਰਨ ਦਾ ਕੀ ਖਦਸ਼ਾ ਹੈ ਤੇ ਕਿਉਂ?

June 23, 2019 | By

 

ਸਿੱਖ ਯੂਥ ਵਿੰਗ ਬੰਗਲੌਰ ਵੱਲੋਂ “1984 ਜਿਹੀ ਨਸਲਕੁਸ਼ੀ ਮੁੜ ਵਾਪਰਨ ਦਾ ਕੀ ਖਦਸ਼ਾ ਹੈ ਤੇ ਕਿਉਂ?” ਵਿਸ਼ੇ ਉੱਤੇ ਇਕ ਵਿਚਾਰ ਚਰਚਾ ਮਿਤੀ 27 ਜਨਵਰੀ, 2019 ਨੂੰ ਸ਼੍ਰੀ ਗੁਰੂ ਹਰਕ੍ਰਿਸ਼ਨ ਹਾਈ ਸਕੂਲ (ਨੇੜੇ ਗੁਰਦੁਆਰਾ ਸਿੰਘ ਸਭਾ, ਉਲਸੂਰ, ਬੰਗਲੌਰ) ਵਿਖੇ ਕਰਵਾਈ ਗਈ। ਇਸ ਮੌਕੇ ਸ. ਪਰਮਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕਰ ਰਹੇ ਹਾਂ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: