ਵੀਡੀਓ » ਸਿੱਖ ਖਬਰਾਂ

ਰੂਹਾਨੀਅਤ ਅਤੇ ਸਮਾਜਿਕ ਨਿਆਂ – ਭਾਈ ਅਜਮੇਰ ਸਿੰਘ ਦਾ ਹਕੀਮਪੁਰ (ਨਵਾਂਸ਼ਹਿਰ) ਵਿਖੇ ਵਖਿਆਨ

July 6, 2019 | By

ਗੁਰਦੁਆਰਾ ਨਾਨਕਸਰ ਪਾ. ੧, ਹਕੀਮਪੁਰ (ਜਿਲ੍ਹਾ ਨਵਾਂਸ਼ਹਿਰ) ਵਿਖੇ 17 ਜਨਵਰੀ, 2019 ਨੂੰ ਹੋਏ ਇਕ ਗੁਰਮਤਿ ਸਾਮਗਮ ਦੌਰਾਨ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਵੱਲੋਂ “ਰੂਹਾਨੀਅਤ ਅਤੇ ਸਮਾਜਿਕ ਨਿਆਂ” ਵਿਸ਼ੇ ਉੱਤੇ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਲਈ ਸਾਂਝੇ ਕਰ ਰਹੇ ਹਾਂ। ਆਪ ਸੁਣੋਂ ਅਤੇ ਹੋਰਨਾਂ ਨਾਲ ਸਾਂਝੇ ਕਰੋ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: