ਵੀਡੀਓ » ਸਿੱਖ ਖਬਰਾਂ

ਕੇਂਦਰ ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ : ਪਰਮਜੀਤ ਸਿੰਘ (ਸਿੱਖ ਸਿਆਸਤ)

September 2, 2019 | By

 

 

ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਧਰਮ ਯੁੱਧ ਮੋਰਚੇ ਬਾਰੇ ਇਕ ਵਿਚਾਰ ਚਰਚਾ ਸੁਭਾਸ਼ ਨਗਰ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਈ ਗਈ। ਇਸ ਮੌਕੇ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ “ਕੇਂਦਰ ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ” ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤਾ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: