ਵੀਡੀਓ » ਸਿੱਖ ਖਬਰਾਂ

ਇਲਾਹੀ ਜੋਤ ਦਾ ਪ੍ਰਕਾਸ਼ ਅਤੇ ਮਨੁੱਖੀ ਅਕਲ ਦੀ ਸੀਮਾ (ਭਾਈ ਅਜਮੇਰ ਸਿੰਘ)

September 17, 2019 | By

 

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾਂੜੇ ਨੂੰ ਸਮਰਪਿਤ ਇਕ ਵਿਚਾਰ ਸਭਾ ਪੰਥਕ ਫਰੰਟ ਵੱਲੋਂ 8 ਸਤੰਬਰ 2019 ਨੂੰ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ, ਮਜਾਰੀ (ਨੇੜੇ ਬਲਾਚੌਰ) ਵਿਖੇ ਕਰਵਾਈ ਗਈ। ਇਸ ਮੌਕੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ ਵੱਲੋਂ “ਇਲਾਹੀ ਜੋਤ ਦਾ ਪ੍ਰਕਾਸ਼ ਅਤੇ ਮਨੁੱਖੀ ਅਕਲ ਦੀ ਸੀਮਾ” ਵਿਸ਼ੇ ਉੱਤੇ ਜੋ ਵਿਚਾਰ ਸਾਂਝੇ ਕੀਤੇ ਗਏ ਸਨ ਉਹ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।
=====================================

✅ ਸਿੱਖ ਸਿਆਸਤ ਦੀ ਆਈ-ਫੋਨ ਅਤੇ ਐਂਡਰਾਇਡ ਜੁਗਤ (ਐਪ) ਅਪਣਾਓ ਜੀ – http://hyperurl.co/sikhsiyasatapp

LIKE OUR FACEBOOK PAGE – https://facebook.com/sikhsiyasat

Follow Us on Twitter – https://twitter.com/sikhsiyasat

Subscribe Us on YouTube – https://youtube.com/sikhsiyasat

=====================================


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: