ਵੀਡੀਓ » ਸਿੱਖ ਖਬਰਾਂ

ਜਥੇਬੰਦੀ ਅਤੇ ਆਗੂ: ਇੱਕਸੁਰਤਾ ਬਨਾਮ ਇੱਕਸਾਰਤਾ (ਭਾਈ ਅਜਮੇਰ ਸਿੰਘ ਦਾ ਵਖਿਆਨ)

December 25, 2019 | By

ਸਿੱਖ ਸਿਆਸੀ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਆਪਣੇ ਸਾਲਾਨਾ ਸਮਾਗਮ ਵਿੱਚ ਪਹੁੰਚ ਕੇ ਚੋਣਵੇਂ ਨੁਮਾਇੰਦਿਆਂ ਨਾਲ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ 14 ਦਸੰਬਰ 2019 ਨੂੰ ਕੋਟਕਪੂਰਾ ਵਿਖੇ ਹੋਏ ਇੱਕ ਖਾਸ ਸਮਾਗਮ ਮੌਕੇ ਭਾਈ ਅਜਮੇਰ ਸਿੰਘ ਨੇ “ਜਥੇਬੰਦੀ ਅਤੇ ਆਗੂ (ਇਕਸੁਰਤਾ ਬਨਾਮ ਇਕਸਾਰਤਾ)” ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ।

ਭਾਈ ਅਜਮੇਰ ਸਿੰਘ ਦਾ ਇਹ ਵਖਿਆਨ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝਾ ਕੀਤਾ ਜਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,