ਵੀਡੀਓ » ਸਿੱਖ ਖਬਰਾਂ

ਪੁਰਾਤਨ ਸਿੱਖ ਇਤਿਹਾਸਕ ਗ੍ਰੰਥਾਂ ‘ਚੋਂ ਉੱਭਰਦਾ ਰਾਜ ਦਾ ਸਿੱਖ ਸੰਕਲਪ: ਗਿਆਨੀ ਗੁਰਵਿੰਦਰ ਸਿੰਘ (ਮਿਸਲ ਸ਼ਹੀਦਾਂ, ਤਰਨਾ ਦਲ)

February 8, 2020 | By

ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਰਾਜ ਦਾ ਸਿੱਖ ਸੰਕਲਪ” ਵਿਸ਼ੇ ਉੱਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਥਿਤ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਇਹ ਵਿਚਾਰ ਗੋਸ਼ਟੀ ਕਰਵਾਈ ਗਈ। 30 ਜਨਵਰੀ 2020 ਨੂੰ ਹੋਈ ਇਸ ਗੋਸ਼ਟੀ ਵਿਚ ਗਿਆਨੀ ਗੁਰਵਿੰਦਰ ਸਿੰਘ ਵੱਲੋਂ ‘ਸਿੱਖ ਇਤਿਹਾਸਕ ਗ੍ਰੰਥਾਂ ਵਿਚੋਂ ਉੱਭਰਦਾ ਰਾਜ ਦਾ ਸਿੱਖ ਸੰਕਲਪ’ ਵਿਸ਼ੇ ਉੱਤੇ ਸਾਂਝੇ ਕੀਤੇ।

ਸਿੱਖ ਸਿਆਸਤ ਦੇ ਦਰਸ਼ਕਾਂ ਲਈ ਗਿਆਨੀ ਗੁਰਵਿੰਦਰ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,