ਆਮ ਖਬਰਾਂ

ਬੀਤੇ ਚਾਰ ਸਾਲ਼ਾਂ ਵਿੱਚ 4 ਲੱਖ 70 ਹਜ਼ਾਰ ਲੋਕ ਕੁੱਤਿਆਂ ਦੇ ਸ਼ਿਕਾਰ

January 31, 2020 | By

ਅੱਜ ਦੀ ਖਬਰਸਾਰ | 31 ਜਨਵਰੀ 2020 (ਦਿਨ ਸ਼ੁੱਕਰਵਾਰ)
ਖਬਰਾਂ ਦੇਸ ਪੰਜਾਬ ਦੀਆਂ:


ਕੁੱਤਿਆਂ ਦੀ ਦਹਿਸ਼ਤ:

  • ਪੰਜਾਬ ਵਿਚ ਲੰਘੇ 4 ਸਾਲਾਂ ਦੌਰਾਨ 4 ਲੱਖ 70 ਹਜਾਰ ਲੋਕਾਂ ਨੂੰ ਕੁੱਤਿਆਂ ਨੇ ਵੱਡਿਆ।
  • ਇੱਕ ਸਰਕਾਰੀ ਰਿਪੋਰਟ ਮੁਤਾਬਕ ਪੰਜਾਬ ਵਿੱਚ 4.70 ਲੱਖ ਕੁੱਤੇ ਹਨ ਜਿਨ੍ਹਾਂ ਵਿੱਚੋਂ 3.05 ਲੱਖ ਕੁੱਤੇ ਆਵਾਰਾ ਹਨ 
  • ਖ਼ਬਰ ਖਾਨੇ ਦੇ ਇੱਕ ਲੇਖੇ ਮੁਤਾਬਕ ਪੰਜਾਬ ਵਿੱਚ ਸਾਲ 2019 ਦੌਰਾਨ ਕੁੱਤਿਆਂ ਦੇ ਵੱਢਣ ਦੇ 1.35 ਲੱਖ ਮਾਮਲੇ ਸਾਹਮਣੇ ਆਏ 
  • ਲੇਖ ਮੁਤਾਬਕ ਕੁੱਤਿਆਂ ਦੇ ਵੱਢਣ ਦੇ ਮਾਮਲੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ 
  • ਲੇਖ ਮੁਤਾਬਕ ਇਸ ਵਾਧੇ ਦਾ ਕਾਰਨ ਸਥਾਨਕ ਸਰਕਾਰਾਂ,ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਵਿੱਚ ਆਪਸੀ ਤਾਲਮੇਲ ਦੀ ਕਮੀ ਨੂੰ ਦੱਸਿਆ ਗਿਆ ਹੈ 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: