ਅੱਜ ਅਮਰੀਕੀ ਦੀ ਵਿਦੇਸ਼ੀ ਕਮੇਟੀ ਦੇ ਮੈਂਬਰ ਅਤੇ ਫਰਿਜਨੋ ਏਰੀਏ ਦੇ ਕਾਂਗਰਸਮੈਨ ਜਿਮ ਕੋਸਟਾ ਨੇ ਟਵੀਟ ਕਰਕੇ ਭਾਰਤ ਵਿੱਚ ਹੋ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਮੈਂ ਘਟਨਾਵਾਂ ਨੂੰ ਬਹੁਤ ਨੇੜਿਉਂ ਦੇਖ ਰਿਹਾ ਹਾਂ
ਨਿਸ਼ਾਨ ਸਾਹਿਬ ਨਾਲ ਇਤਿਹਾਸ, ਮਰਿਆਦਾ ਅਤੇ ਵਿਧੀ ਵਿਧਾਨ ਦਾ ਇੱਕ ਵੱਡਾ ਪਾਸਾਰ ਜੁੜਿਆ ਹੈ। ਜੰਗ ਵਿਚ ਨਿਸ਼ਾਨ ਸਾਹਿਬ ਲਈ ਇਕ ਸਿੰਘ ਨਿਯਤ ਕੀਤਾ ਜਾਂਦਾ ਸੀ ਜਦੋਂ ਖਾਲਸੇ ਦੀ ਗਿਣਤੀ ਥੋੜੀ ਰਹਿ ਗਈ ਤਾਂ ਦਸਤਾਰ ਦੇ ਫਰਲੇ ਨੂੰ ਵੀ ਨਿਸ਼ਾਨ ਸਾਹਿਬ ਦੀ ਥਾਂ ਮੰਨਿਆ ਜਾਂਦਾ ਰਿਹਾ।
ਸਾਕਾ ਨਕੋਦਰ ਦੇ ਸ਼ਹੀਦਾਂ ਦਾ 35ਵਾਂ ਸ਼ਹੀਦੀ ਦਿਹਾੜਾ 4 ਫ਼ਰਵਰੀ, ਦਿਨ ਵੀਰਵਾਰ ਨੂੰ ਕੌਮਾਂਤਰੀ ਗਲੋਬਲ ਜਾਗਰੁਕਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
« Previous Page