ਸਿੱਖ ਖਬਰਾਂ

ਕਿਸਾਨੀ ਸੰਘਰਸ਼ ਦੀਆਂ ਕੁਰਬਾਨੀਆਂ ਦੀ ਯਾਦ ‘ਤੇ ਤਿਹਾੜ ਜੇਲ੍ਹ ‘ਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀਕਲਾ ਲਈ ਗੁਰਮਤਿ ਸਮਾਗਮ

February 11, 2021 | By

ਚੰਡੀਗੜ੍ਹ – ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀਕਲਾ ਲਈ 15 ਫਰਵਰੀ 2021, ਸਵੇਰੇ 10 ਵਜੇ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬੰਗਾ ਵਿਖੇ ਪੰਥਕ ਸੇਵਾ ਜਥਾ ਦੁਆਬਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਭਾਈ ਹਰਦੀਪ ਸਿੰਘ ਡਿਬਡਿਬਾ (ਪ੍ਰਧਾਨ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜਸਥਾਨ) ਬੁਲਾਰੇ ਦੇ ਤੋਰ ਤੇ ਸੰਗਤਾਂ ਦੇ ਸੱਨਮੁੱਖ ਆਪਣੇ ਵਿਚਾਰ ਰੱਖਣਗੇ।


ਜ਼ਿਕਰਯੋਗ ਹੈ ਕਿ ਸ. ਰਣਜੀਤ ਸਿੰਘ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਸੰਦੀਪ ਕੌਰ ਕਰਨਾਲ ਜੇਲ੍ਹ ਵਿੱਚ ਨਜ਼ਰਬੰਦ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: